ਪੰਜਾਬ ਵਿੱਚ ਕੱਲ 568 ਕੋਰੋਨਾ ਦੇ ਨਵੇਂ ਮਰੀਜ਼ ਸਾਹਮਣੇ ਆਏ,ਕੋਵਿਡ-19 ਮਰੀਜਾਂ ਦੀ ਗਿਣਤੀ 14946 ਹੋਈ ਪੰਜਾਬ ਵਿੱਚ ਕੱਲ 568 ਕੋਰੋਨਾ ਦੇ ਨਵੇਂ ਮਰੀਜ਼ ਸਾਹਮਣੇ ਆਏ,ਕੋਵਿਡ-19 ਮਰੀਜਾਂ ਦੀ ਗਿਣਤੀ 14946 ਹੋਈ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਵਿੱਚ ਕੱਲ 568 ਕੋਰੋਨਾ ਦੇ ਨਵੇਂ ਮਰੀਜ਼ ਸਾਹਮਣੇ ਆਏ,ਕੋਵਿਡ-19 ਮਰੀਜਾਂ ਦੀ ਗਿਣਤੀ 14946 ਹੋਈ

ਪੰਜਾਬ ਵਿੱਚ ਕੱਲ 568 ਕੋਰੋਨਾ ਦੇ ਨਵੇਂ ਮਰੀਜ਼ ਸਾਹਮਣੇ ਆਏ, ਕੋਵਿਡ-19 ਮਰੀਜਾਂ ਦੀ ਗਿਣਤੀ 14946 ਹੋਈ

89

AZAD SOCH :-

PATIALA :- ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵੱਧ ਰਿਹਾ ਹੈ, ਜਿਸ ਕਾਰਨ ਹਰ ਰੋਜ਼ ਲੋਕ ਇਸ ਮਹਾਂਮਾਰੀ ਦੀ ਚਪੇਟ ਵਿੱਚ ਆ ਰਹੇ ਹਨ ਇਸ ਦੇ ਨਾਲ ਹੀ ਕੱਲ ਪੰਜਾਬ ਵਿੱਚ ਕੋੋਰੋਨਾ ਵਾਇਰਸ ਦੇ 568 ਨਵੇਂ ਮਰੀਜ਼ ਰਿਪੋਰਟ ਆਈ ਸੀ, ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 14946 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 10213 ਮਰੀਜ਼ ਠੀਕ ਹੋ ਚੁੱਕੇ, ਬਾਕੀ 4372 ਮਰੀਜ ਇਲਾਜ਼ ਅਧੀਨ ਹਨ।

ਪੀੜਤ 113 ਮਰੀਜ਼ ਆਕਸੀਜਨ ਅਤੇ 15 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ। ਕੱਲ ਪੰਜਾਬ ਵਿੱਚ ਕੋਰੋਨਾ ਨਾਲ 25 ਲੋਕਾਂ ਦੀ ਮੌਤ ਹੋ ਗਈ ਸੀ, ਇਸ ਦੇ ਨਾਲ ਹੀ ਸੂਬੇ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 361 ਹੋ ਗਈ ਹੈ।

केंद्र ग्रह मंत्रालय की तरफ से Unlock-3 के दिशा निर्देश जारी किये

ਜਾਣਕਾਰੀ ਅਨੁਸਾਰ ਕੱਲ ਪੰਜਾਬ ਵਿੱਚ ਸਭ ਤੋਂ ਵੱਧ ਨਵੇਂ ਮਾਮਲੇ ਲੁਧਿਆਣਾ ਤੋਂ 95, ਅੰਮ੍ਰਿਤਸਰ ਤੋਂ 77 ਤੇ ਪਟਿਆਲਾ ਤੋਂ 86, 45 ਜਲੰਧਰ , 35 ਗੁਰਦਾਸਪੁਰ , 31 ਮੁਹਾਲੀ ਅਤੇ 30 ਮਰੀਜ਼ ਸੰਗਰੂਰ ਤੋਂ ਸਾਹਮਣੇ ਆਏ ਹਨ। ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ ਹਨ।

ਇਹ ਵੀ ਪੜ੍ਹੋ: –

ਲਾਹੌਰ ਵਿੱਚ ਸਥਿਤ ਗੁਰਦੁਆਰੇ ਨੂੰ ਸ਼ਹੀਦੀ ਅਸਥਾਨ ਨੂੰ ਮਸਜਿਦ’ਚ ਬਦਲਣ ਦਾ ਮਸਲਾ ਭਖਿਆ,ਸਿੱਖ ਸੰਗਤਾਂ ਵਿੱਚ ਰੋਸ

ਸੁਖਬੀਰ ਬਾਦਲ ਨੇ ਵੀਰਪਾਲ ਇੰਸਾ ਦੇ ਖ਼ਿਲਾਫ਼ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਕੀਤੀ

अम्बाला एयरबेस पर लैड्ड हुए राफेल जहाज़,रक्षा मंत्री राजनाथ सिंह ने टवीट करके बधाई दी

सुशांत सिंह राजपूत के पिता ने पटना में रिया चक्रवर्ती के ख़िलाफ़ FIR दर्ज करवाई

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *