ਕੋਰੋਨਾ ਵਾਇਰਸ ਨਾਲ ਗੁਰੂਦੁਆਰਾ ਸਾਹਿਬ ਸ੍ਰੀ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਦਾਇਆ ਕੋਰੋਨਾ ਵਾਇਰਸ ਨਾਲ ਗੁਰੂਦੁਆਰਾ ਸਾਹਿਬ ਸ੍ਰੀ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਦਾਇਆ

Live Clock Date

Your browser is not supported for the Live Clock Timer, please visit the Support Center for support.
ਕੋਰੋਨਾ ਵਾਇਰਸ ਨਾਲ ਗੁਰੂਦੁਆਰਾ ਸਾਹਿਬ ਸ੍ਰੀ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਦਾਇਆ ਸਿੰਘ ਮੌਤ

ਕੋਰੋਨਾ ਵਾਇਰਸ ਨਾਲ ਗੁਰੂਦੁਆਰਾ ਸਾਹਿਬ ਸ੍ਰੀ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਦਾਇਆ ਸਿੰਘ ਮੌਤ

124

AZAD SOCH :-

PATIALA :- ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਜਿਸ ਕਾਰਨ ਸੂਬੇ ਵਿੱਚ ਇਸ ਮਹਾਂਮਾਰੀ ਕਾਰਨ ਲੋਕਾਂ ਦੀ ਮੌਤਾਂ ਹੋ ਰਹਿਆਂ ਹਨ,ਅਤੇ ਰੋਜ਼ਾਨਾ ਹੀ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ,ਜਿਸ ਕਿ ਪੰਜਾਬ ਦੇ ਲੋਕਾਂ ਦੀ ਇੱਕ ਚਿੰਨ੍ਹਤਾਂ ਦਾ ਵਿਸ਼੍ਹਾਂ ਹੈ, ਇਸ ਸਮੇਂ ਜੋ ਜਾਣਕਾਰੀ ਪ੍ਰਪਾਤ ਹੋਈ ਹੈ, ਕਿ ਕਪੂਰਥਲਾ ਦੇ ਇਤਹਾਸਿਕ ਗੁਰੂਦੁਆਰਾ ਸ੍ਰੀ ਟਾਹਲੀ ਸਾਹਿਬ (ਪਾਤਸ਼ਾਹੀ ਛੇਵੀਂ) ਦੇ ਮੁੱਖ ਸੇਵਾਦਾਰ ਤੇ ਸ਼੍ਰੋਮਣੀ ਵੈਦ ਸੰਤ ਬਾਬਾ ਦਇਆਂ ਸਿੰਘ ਜੀ ਗੁਰਦੁਆਰਾ ਟਾਹਲੀ ਸਾਹਿਬ ਪਿੰਡ ਬਲੇਰ ਖਾਨਪੁਰ ਜੀ ਦੀ ਵੀ ਕੋਰੋਨਾ ਨਾਲ ਮੌਤ ਹੋ ਗਈ ਹੈ।

सुप्रीम कोर्ट का बड़ा फ़ैसला पुरानी BS4 वाहनों पर अगले हुक्मों तक रजिस्ट्रेशन पर पाबंदी

ਉਨ੍ਹਾਂ ਦਾ ਬੀਤੀ ਰਾਤ ਕਰੋਨਾ ਕਾਰਨ ਦੇਹਾਂਤ ਹੋ ਗਿਅ ਹੈ, ਅਤੇ ਬੀਤੀ ਰਾਤ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿੱਚ ਲੈ ਜਾਇਆਂ ਗਿਆ ਸੀ ਜਿੱਥੇ ਕਿ ਉਨ੍ਹਾਂ ਦੀ ਥੋੜੇ੍ਹ ਸਮੇਂ ਬਾਅਦ ਮੌਤ ਹੋ ਗਈ ਹੈ, ਇਸ ਤੋਂ ਪਹਿਲਾਂ ਸੰਤ ਦਇਆ ਸਿੰਘ ਨੂੰ ਦੋ ਦਿਨ ਪਹਿਲਾ ਕੋਰੋਨਾ ਰਿਪੋਰਟ ਪਾਜੀਟਿਵ ਆਉਣ ਉਤੇ ਜਲੰਧਰ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

ਪੰਜਾਬ ਸਰਕਾਰ ਵੱਲੋਂ Unlock-3ਲਈ ਨਵੀਂਆਂ Guidelines ਜਾਰੀ,ਨਾਈਟ ਕਰਫਿਊ ਜਾਰੀ ਰਹੇਗਾ

ਸੰਤ ਦਇਆ ਸਿੰਘ ਨੂੰ ਕਾਫ਼ੀ ਸਮੇਂ ਤੋਂ ਸ਼ਾਹ ਦੀ ਬਿਮਾਰੀ ਸੀ ਜੋ ਕਿ ਇਲਾਜ ਵੀਂ ਕਰਵਾ ਰਹੇ ਸਨ, ਜਿੱਥੇ ਕਿ ਸੰਤ ਦਇਆਂ ਸਿੰਘ ਜੀ ਨੂੰ ਵੇਟੀਲੇਟਰ ਦੀ ਸਹੂਲਤਾਂ ਦਿੱਤੀ ਗਈ ਸੀ, ਤੇ ਉਨ੍ਹਾਂ ਦੀ ਹਾਲਤ ਬਹੁਤ ਗੰਭੀਰ ਹੋ ਗਈ ਸੀ, ਇਸ ਤੋਂ ਬਾਅਦ ਉਨ੍ਹਾਂ ਲੁਧਿਆਣਾ ਵਿੱਚ ਰੈਂਫਰ ਕਰ ਦਿੱਤਾ ਗਿਆ ਸੀ, ਜਿੱਥੇ ਕਿ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਸ਼ੁੱਕਰਵਾਰ ਨੂੰ 11 ਵਜੇ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: –

ਲਾਹੌਰ ਵਿੱਚ ਸਥਿਤ ਗੁਰਦੁਆਰੇ ਨੂੰ ਸ਼ਹੀਦੀ ਅਸਥਾਨ ਨੂੰ ਮਸਜਿਦ’ਚ ਬਦਲਣ ਦਾ ਮਸਲਾ ਭਖਿਆ,ਸਿੱਖ ਸੰਗਤਾਂ ਵਿੱਚ ਰੋਸ

कांग्रेस अध्यक्ष सोनिया गांधी गंगाराम अस्पताल में भर्ती

टीम इंडिया के ऑलराउंडर हार्दिक पंड्या बने पिता Social Media शेयर की अपने बच्चो के हाथ की तस्वीर

रसोई गैस सिलंडर LPG अगस्त महीनो की नई कीमतों जारी,

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ
Leave a Reply

Your email address will not be published. Required fields are marked *