ਜ਼ਹਿਰੀਲੀ ਸ਼ਰਾਬ ਕਾਰਨ ਪੀਣ ਵਾਲਿਆਂ ਮੌਤਾਂ ਦੀ ਗਿਣਤੀ 112 ਹੋਈ ਹੈ - AZAD SOCH ਜ਼ਹਿਰੀਲੀ ਸ਼ਰਾਬ ਕਾਰਨ ਪੀਣ ਵਾਲਿਆਂ ਮੌਤਾਂ ਦੀ ਗਿਣਤੀ 112 ਹੋਈ ਹੈ - AZAD SOCH

Live Clock Date

Your browser is not supported for the Live Clock Timer, please visit the Support Center for support.
ਜ਼ਹਿਰੀਲੀ ਸ਼ਰਾਬ ਕਾਰਨ ਪੀਣ ਵਾਲਿਆਂ ਮੌਤਾਂ ਦੀ ਗਿਣਤੀ 112 ਹੋਈ ਹੈ

ਜ਼ਹਿਰੀਲੀ ਸ਼ਰਾਬ ਕਾਰਨ ਪੀਣ ਵਾਲਿਆਂ ਮੌਤਾਂ ਦੀ ਗਿਣਤੀ 112 ਹੋਈ ਹੈ

83

AZAD SOCH :-

ਤਰਨਤਾਰਨ :-ਪੰਜਾਬ ਵਿੱਚ ਜਿਲ੍ਹਾਂ ਤਰਨਤਾਰਨ,ਗੁਰਦਾਸਪੁਰ,ਅ੍ਰੰਮਿਤਸਰ ਜ਼ਹਿਰਲੀ ਸ਼ਰਾਬ ਪੀਣ ਨਾਲ ਲੋਕਾਂ ਦੇ ਮਰਨ ਵਾਲਿਆਂ ਦੀ ਗਿਣਤੀ 112 ਹੋ ਗਈ ਹੈ, ਤੇ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ,ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ ,ਅਤੇ ਪੁਲਿਸ ਲਗਾਤਾਰ ਜਾਂਚ ਜੁੜੀ ਹੋਈ ਹੈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਖਤ ਆਦੇਸ਼ ਦੇ ਦਿੱਤੇ ਅਤੇ ਦੋਸ਼ਿਆਂ ਨੂੰ ਸ਼ਖਤ ਸਜ਼ਾਂ ਦਿੱਤੀ ਜਾਵੇਗੀ।

ਜ਼ਹਿਰੀਲੀ ਸ਼ਰਾਬ ਪੀਣ ਕਾਰਨ ਇਲਾਕੇ ਅੰਦਰ ਹੋਈਆਂ ਮੌਤਾਂ ਨੇ ਪੁਲੀਸ ਤੇ ਪ੍ਰਸ਼ਾਸਨ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਰਾਤਾਂ ਦੀ ਨੀਂਦ ਉਡਾ ਦਿੱਤੀ ਹੈ,ਤਰਨ ਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 88 ਤੱਕ ਪਹੁੰਚ ਗਈ ਹੈ,ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 75 ਦੱਸੀ ਜਾ ਰਹੀ ਹੈ।

देश के केंद्रीय ग्रह मंत्री अमित शाह को कोनोना वायरस, हस्पताल में भरती Twitter पर दी जानकारी

ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਵਿੱਚ ਹੁਣ ਤੱਕ 12 ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ’ਚ 12 ਮੌਤਾਂ ਹੋ ਚੁੱਕੀਆਂ ਹਨ,ਮਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ, ਇਸ ਦੇ ਨਾਲ ਪੀੜ੍ਹਤ ਪਰਿਵਾਰ ਆਪਣੇ ਮਰਨ ਵਾਲਿਆਂ ਦੀ ਮੈਂਬਰਾਂ ਦੇ ਪੋਸਟਮਾਰਟਮ ਲਈ ਲੰਬੀ ਉਡੀਕ ਕਰਨੀ ਪੈ ਰਹੀ ਹੈ, ਤੇ ਸਿਹਤ ਵਿਭਾਗ ਦੇ ਅਧਿਕਾਰੀ ਦਿਨ ਰਾਤ ਪੋਸਟਮਾਰਟਮ ਕਰ ਲਈ ਲੱਗੇ ਹੋਏ ਹਨ ।

ਤੀਜੇ ਦਿਨ ਅੱਜ ਵੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤਾਂ ਹੋਣ ਦਾ ਸਿਲਸਿਲਾ ਜਾਰੀ ਰਿਹਾ,ਇੱਕ ਜਾਣਕਾਰੀ ਅਨੁਸਾਰ ਪਤਾ ਚੱਲਾ ਹੈ, ਜਾਂਚ ਅਧਿਕਾਰੀ ਨੇ ਆਖਿਆ ਕਿ ਸ਼ਰਾਬ ਵਿੱਚ ਕੀ ਸੀ, ਇਸ ਦਾ ਪਤਾ ਤਾਂ ਟੈਸਟ ਮਗਰੋਂ ਹੀ ਲੱਗੇਗਾ ਪਰ ਅਜਿਹੀ ਨਕਲੀ ਸ਼ਰਾਬ ਵਿੱਚ ਵਧੇਰੇ ਮੈਥਨੌਲ ਦੀ ਵਰਤੋਂ ਹੁੰਦੀ ਸੀ, ਜੋ ਮਨੁੱਖੀ ਸਰੀਰ ਬਹੁਤ ਘਾਤਕ ਹੁੰਦੀ ਹੈ,ਇਸ ਦੀ ਸਿੱਧੀ ਵਰਤੋਂ ਨਾਲ ਅੰਨ੍ਹਾਪਣ ਹੋ ਸਕਦਾ ਹੈ ਤੇ ਜਾਨ ਵੀ ਜਾ ਸਕਦੀ ਹੈ।

विशाखापटनम में दर्दनाक हादसा हिंदुस्तान के शिपयार्ड में अचानक टूट कर गिरी क्रेन,मज़दूरों की मौत,जांच के आदेश

ਇਸ ਦੌਰਾਨ ਆਬਕਾਰੀ ਵਿਭਾਗ ਨੇ ਵੀ ਆਖਿਆ ਕਿ ਇਸ ਸ਼ਰਾਬ ’ਚ ਰੰਗ ਰੋਗਨ ਲਈ ਵਰਤੀ ਜਾਂਦੀ ਸਪਰਿਟ ਹੋਣ ਦਾ ਖਦਸ਼ਾ ਹੈ,ਕਿ ਪੰਜਾਬ ’ਚ ਜ਼ਹਿਰੀਲੀ ਸ਼ਰਾਬ ਕਾਰਨ ਹੋਈ ਤ੍ਰਾਸਦੀ ’ਚ ਮੌਤ ਦੇ ਮੂੰਹੋਂ ਬਚਣ ਵਾਲਿਆਂ ਵਿਚੋਂ ਕਈਆਂ ਦੀ ਅੱਖਾਂ ਦੀ ਰੌਸ਼ਨੀ ਪ੍ਰਭਾਵਿਤ ਹੋਈ ਹੈ, ਕਈ ਹੋਰ ਤਰ੍ਹਾਂ ਦੀ ਔਖ ਮਹਿਸੂਸ ਕਰ ਰਹੇ ਹਨ।

ਇਹ ਵੀ ਪੜ੍ਹੋ: –

ਪੰਜਾਬ ਸਰਕਾਰ ਵੱਲੋਂ Unlock-3ਲਈ ਨਵੀਂਆਂ Guidelines ਜਾਰੀ,ਨਾਈਟ ਕਰਫਿਊ ਜਾਰੀ ਰਹੇਗਾ

ਕੋਰੋਨਾ ਵਾਇਰਸ ਨਾਲ ਗੁਰੂਦੁਆਰਾ ਸਾਹਿਬ ਸ੍ਰੀ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਦਾਇਆ ਸਿੰਘ ਮੌਤ

पूर्व नेता और समाजवादी पार्टी के राज सभा संसद अमर सिंह का निधन

कोरोना कारण उत्तर प्रदेश की कैबिनेट मंत्री कमल रानी वरुण की मौत, सीएम योगी आदित्यानाथ ने दुख ज़ाहिर किया

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *