ਪੰਜਾਬ ਦੇ CM ਅਮਰਿੰਦਰ ਸਿੰਘ ਵੱਲੋਂ ਜ਼ਹਿਰੀਲੀ ਸ਼ਰਾਬ ਕਾਂਡ ਦੇ ਦੋਸ਼ੀਆਂ ਖਿਲਾਫ ਕਤਲ ਕੇਸ ਦਰਜ ਪੰਜਾਬ ਦੇ CM ਅਮਰਿੰਦਰ ਸਿੰਘ ਵੱਲੋਂ ਜ਼ਹਿਰੀਲੀ ਸ਼ਰਾਬ ਕਾਂਡ ਦੇ ਦੋਸ਼ੀਆਂ ਖਿਲਾਫ ਕਤਲ ਕੇਸ ਦਰਜ

Date

Your browser is not supported for the Live Clock Timer, please visit the Support Center for support.
ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਮੁੜ ਸਖ਼ਤੀ ਸੂਬੇ ਵਿੱਚ ਲੌਕਡਾਊਨ ਤੋਂ ਬਾਅਦ 144 ਧਾਰਾ ਲਾਗੂ

ਪੰਜਾਬ ਦੇ CM ਅਮਰਿੰਦਰ ਸਿੰਘ ਵੱਲੋਂ ਜ਼ਹਿਰੀਲੀ ਸ਼ਰਾਬ ਕਾਂਡ ਦੇ ਦੋਸ਼ੀਆਂ ਖਿਲਾਫ ਕਤਲ ਕੇਸ ਦਰਜ ਕਰਨ ਦੇ ਹੁਕਮ

79

AZAD SOCH :-

PATIALA :- ਜ਼ਹਿਰੀਲੀ ਸ਼ਰਾਬ ਕਾਰਨ ਹੁਣ ਤੱਕ 113 ਲੋਕਾਂ ਦੀ ਜਾਨ ਜਾ ਚੁੱਕੀ ਹੈ, ਤੇ ਇਸ ਦੇ ਨਾਲ ਹੀ ਬਹੁਤ ਸਾਰੇ ਲੋਕ ਇਸ ਸਮੇਂ ਇਲਾਜ ਅਧੀਨ ਹਨ, ਕਈ ਲੋਕਾਂ ਦੀ ਅੱਖਾਂ ਦੀ ਰੋਸ਼ਨੀ ਤੇ ਵੀਂ ਅਸ਼ਰ ਪੈ ਚੁੱਕਾ ਹੈ, ਪੰਜਾਬ ਸਰਕਾਰ ਨੇ ਹੁਣ ਇਸ ਪ੍ਰਤੀ ਸ਼ਖਤ ਕਾਰਵਾਈ ਕਰਨ ਦੇ ਹੁਕਮ ਪਹਿਲਾ ਹੀ ਦੇ ਚੁੱਕੀ ਹੈ, ਅਤੇ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਨੂੰ ਜ਼ਹਿਰੀਲੀ ਸ਼ਰਾਬ ਕਾਂਡ ’ਚ ਸਿੱਧੀ ਸ਼ਮੂਲੀਅਤ ਵਾਲੇ ਲੋਕਾਂ ਖ਼ਿਲਾਫ਼ ਧਾਰਾ 302 ਤਹਿਤ ਕਤਲ ਦਾ ਕੇਸ ਦਰਜ ਕਰਨ ਲਈ ਹੁਕਮ ਜਾਰੀ ਕੀਤੇ ਹਨ।

ਇਸ ਘਟਨ ਵਿੱਚ ਜ਼ੋ ਲੋਕ ਹਨ ਅਤੇ ਸ਼ਮੂਲੀਅਤ ਵਾਲਿਆਂ ਵਿਰੁੱਧ IPS ਦੀ ਧਾਰਾ 302 ਤਹਿਤ ਕਤਲ ਕੇਸ ਦਰਜ ਕੀਤਾ ਜਾਵੇ,ਅਤੇ ਉਨ੍ਹਾਂ ਨੇ ਨਕਲੀ-ਨਾਜਾਇਜ਼ ਸ਼ਰਾਬ ਬਣਾਉਣ ਤੇ ਤਸਕਰੀ ਲਈ ਐਕਸਾਈਜ਼ ਐਕਟ ਵਿੱਚ ਸਜ਼ਾ ਵਧਾਉਣ ਦਾ ਵਿਚਾਰ ਪੇਸ਼ ਕੀਤਾ,ਅਤੇ ਅਪਰਾਧੀਆਂ ਨੂੰ ਜਲਦੀ ਤੋਂ ਜਲਦੀ ਸਲਾਖਾਂ ਦੇ ਪਿੱਛੇ ਭੇਜੀਆਂ ਜਾਵੇਗਾ, ਮੁੱਖ ਮੰਤਰੀ ਨੇ ਕਿਹਾ ਕਿ ਨਕਲੀ ਸ਼ਰਾਬ ਦੇ ਕੇਸ ‘ਚ ਸਿਆਸੀ ਦਖ਼ਲਅੰਦਾਜ਼ੀ ਨੂੰ ਹਰਗਿਜ਼ ਬਰਦਾਸ਼ਤ ਨਹੀਂ ਜਾਵੇਗਾ।

ਪੰਜਾਬ ਵਿੱਚ ਅੱਜ ਕੋਰੋਨਾ ਦੇ 894 ਕੇਸ ਸਾਹਮਣੇ ਆਏ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 491 ਹੋਈ

ਮੁੱਖ ਮੰਤਰੀ ਨੇ ਇਸ ਘਟਨਾ ਨੂੰ ਹੁਣ ਤੱਕ ਦੀ ਸਭ ਤੋਂ ਵੱਡੀ ਤਰਾਸਦੀ ਦੱਸਦਿਆਂ ਪੀੜਤਾਂ ਲਈ ਇਨਸਾਫ ਦਾ ਵਾਅਦਾ ਕੀਤਾ,ਕੈਬਨਿਟ ਮੀਟਿੰਗ ਦੌਰਾਨ ਕਈ ਮੰਤਰੀਆਂ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਦੇ ਸੁਝਾਅ ਨਾਲ ਸਹਿਮਤ ਹੁੰਦਿਆਂ ਨਾਜਾਇਜ਼ ਸ਼ਰਾਬ ਦੀ ਤਸਕਰੀ ਵਰਗੇ ਸੰਗਠਿਤ ਅਪਰਾਧ ’ਤੇ ਕਾਬੂ ਪਾਉਣ ਲਈ ਪਕੋਕਾ ਵਰਗਾ ਸਖ਼ਤ ਕਾਨੂੰਨ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ।

प्रधानमंत्री नरेंद्र मोदी ने रखी राम जन्म भूमि मंदिर निर्माण की नींव

ਮੁੱਖ ਮੰਤਰੀ ਨੇ ਕੱਲ ਵੀਡੀਓ ਕਾਨਫਰੰਸਿੰਗ ਰਾਹੀਂ ਦੋ ਮੀਟਿੰਗ ਕੀਤੀਆਂ, ਜਿਨ੍ਹਾਂ ਵਿੱਚੋਂ ਇਕ ਮੰਤਰੀ ਮੰਡਲ ਦੀ ਮੀਟਿੰਗ ਸੀ,ਨਕਲੀ ਸ਼ਰਾਬ ਦੇ ਮੁੱਦੇ ’ਤੇ ਸੱਦੀ ਮੀਟਿੰਗ ਦੌਰਾਨ ਉਨ੍ਹਾਂ ਉਪਰੋਕਤ ਆਦੇਸ਼ ਦਿੱਤੇ,ਮੰਤਰੀ ਮੰਡਲ ਨੇ ਇਸ ਦੁਖਾਂਤ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੌਨ ਧਾਰਿਆ।

ਇਹ ਵੀ ਪੜ੍ਹੋ: –

राम मंदिर भूमि पूजा करने के बाद देश को किया संबोधन राम मंदिर राष्ट्रीय एकता और राष्ट्रीय भावना का प्रतीक

लेबनान की राजधानी में भयानक ब्लास्ट,4,000 लोग ज़ख़्मी, 80 लोगों की मौत

H-1B वीजा को लेकरआए अमरीकी राष्ट्रपति ट्रम्प का एक बड़ा बयान

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *