ਪੰਜਾਬ ਸਰਕਾਰ ਵੱਲੋਂ ਨਵੰਬਰ ਮਹੀਨੇ ਮਿਲਣਗੇ ਸਮਾਰਟ ਫੋਨ - AZAD SOCH ਪੰਜਾਬ ਸਰਕਾਰ ਵੱਲੋਂ ਨਵੰਬਰ ਮਹੀਨੇ ਮਿਲਣਗੇ ਸਮਾਰਟ ਫੋਨ - AZAD SOCH
BREAKING NEWS
Search

Date

Your browser is not supported for the Live Clock Timer, please visit the Support Center for support.
ਪੰਜਾਬ ਸਰਕਾਰ ਵੱਲੋਂ ਨਵੰਬਰ ਮਹੀਨੇ ਮਿਲਣਗੇ ਸਮਾਰਟ ਫੋਨ

ਪੰਜਾਬ ਸਰਕਾਰ ਵੱਲੋਂ ਨਵੰਬਰ ਮਹੀਨੇ ਮਿਲਣਗੇ ਸਮਾਰਟ ਫੋਨ

108

AZAD SOCH :-

PATIALA :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੀਡੀਓ ਕਾਨਫ਼ਰੰਸ ਜ਼ਰੀਏ ਹੋਈ ਕੈਬਨਿਟ ਮੀਟਿੰਗ ਹੋਈ ਜਿਸ ਵਿੱਚ ਕਈ ਅਹਿਮ ਫੈਸਲੇ ਲੈਏ ਗਏ ਇਸੇ ਕੜੀ ਤਹਿਤ ਨੌਜਵਾਨਾਂ ਨੂੰ 1,73,823 ਸਮਾਰਟ ਫ਼ੋਨ ਵੀ ਵੰਡੇ ਜਾਣਗੇ ।

50 ਹਜ਼ਾਰ ਫੋਨਾਂ ਦੀ ਪਹਿਲੀ ਖੇਪ ਸੂਬਾ ਸਰਕਾਰ ਨੂੰ ਹਾਸਲ ਹੋ ਚੁੱਕੀ ਹੈ ਅਤੇ ਇਨਾਂ ਦੀ ਵੰਡ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ,ਦੂਜੀ ਖੇਪ ਛੇਤੀ ਹੀ ਹਾਸਲ ਕਰ ਲਈ ਜਾਵੇਗੀ ਅਤੇ ਇਨਾਂ ਸਮਾਰਟ ਫੋਨਾਂ ਦੀ ਵੰਡ ਦੀ ਸਾਰੀ ਪ੍ਰਿਆ ਨਵੰਬਰ ਮਹੀਨੇ ਤੱਕ ਪੂਰੀ ਕਰ ਲਈ ਜਾਵੇਗੀ।

ਪੰਜਾਬ ਦੇ CM ਅਮਰਿੰਦਰ ਸਿੰਘ ਵੱਲੋਂ ਜ਼ਹਿਰੀਲੀ ਸ਼ਰਾਬ ਕਾਂਡ ਦੇ ਦੋਸ਼ੀਆਂ ਖਿਲਾਫ ਕਤਲ ਕੇਸ ਦਰਜ ਕਰਨ ਦੇ ਹੁਕਮ

ਕਈ ਸਮਾਰਟ ਫੀਚਰ ਜਿਵੇਂ ਕਿ ਟੱਚ ਸਕਰੀਨ, ਕੈਮਰਾ ਅਤੇ ਪਹਿਲਾਂ ਤੋਂ ਲੋਡ ਕੀਤੀਆਂ ਸਰਕਾਰੀ ਐਪਲੀਕੇਸ਼ਨਾਂ ਜਿਵੇਂ ਕਿ ‘ਈ-ਸੇਵਾ ਐਪ’, ਜਿਨਾਂ ਵਿਚ ਸਕੂਲ ਸਿੱਖਿਆ ਵਿਭਾਗ ਦੁਆਰਾ ਪ੍ਰਵਾਨਗੀ ਹਾਸਲ 11ਵੀਂ ਤੇ 12ਵੀਂ ਜਮਾਤ ਦਾ ਈੑਪਾਠਕ੍ਰਮ ਸ਼ਾਮਲ ਹੋਵੇਗਾ, ਨੂੰ ਸ਼ਾਮਲ ਕੀਤਾ ਗਿਆ ਹੈ।

ਮੰਤਰੀ ਮੰਡਲ ਨੇ ਸਰਕਾਰੀ ਸਕੂਲਾਂ ’ਚ ਕੋਵਿਡ ਕਰ ਕੇ ਆਨਲਾਈਨ ਢੰਗ ਨਾਲ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਨਵੰਬਰ ਤੱਕ 1,73,823 ਸਮਾਰਟ ਫੋਨ ਵੰਡਣ ਦਾ ਫ਼ੈਸਲਾ ਕੀਤਾ ਹੈ,ਆਨਲਾਈਨ ਕਲਾਸਾਂ ਲਾਉਣ ਲਈ ਸਹਾਈ ਹੋਣ ਵਾਲੇ ਸਮਾਰਟ ਫੋਨ ਨਹੀਂ ਹਨ, ਦੋਵਾਂ ਨੂੰ ਹੀ ਸਮਾਰਟ ਫੋਨ ਵੰਡੇ ਜਾਣਗੇ।

ਅਜਿਹਾ ਇਹ ਯਕੀਨੀ ਬਣਾਉਣ ਲਈ ਕੀਤਾ ਗਿਆ ਹੈ ਕਿ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਇਨਾਂ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਦੀ ਪੜਾਈ ਦਾ ਨੁਕਸਾਨ ਨਾ ਹੋਵੇ,ਸੂਬਾ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਵਿਚੋਂ ਇੱਕ ਹੋਰ ਨੂੰ ਪੂਰਾ ਕਰ ਦਿੱਤਾ ਹੈ ।

ਪੰਜਾਬ ਵਿੱਚ ਅੱਜ ਕੋਰੋਨਾ ਦੇ 894 ਕੇਸ ਸਾਹਮਣੇ ਆਏ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 491 ਹੋਈ

ਅਤੇ ਵਿੱਤੀ ਵਰੇ 2018-19 ਦੇ ਬਜਟ ਵਿੱਚ ਐਲਾਨੀ ‘ਦ ਪੰਜਾਬ ਸਮਾਰਟ ਕਨੈਕਟ ਸਕੀਮ’ ਨੂੰ ਲਾਗੂ ਕਰ ਦਿੱਤਾ ਹੈ,ਸਰਕਾਰੀ ਐਪਲੀਕੇਸ਼ਨਾਂ (ਐਪ) ਰਾਹੀਂ ਮੁੱਢਲੀਆਂ ਲੋਕਪੱਖੀ ਸੇਵਾਵਾਂ, ਸਿੱਖਿਆ, ਕੈਰੀਅਰ ਦੇ ਮੌਕਿਆਂ, ਹੁਨਰ ਵਿਕਾਸ ਤੇ ਰੁਜ਼ਗਾਰ ਦੇ ਮੌਕਿਆਂ ਤੱਕ ਉਨਾਂ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਸੀ।

ਇਹ ਵੀ ਪੜ੍ਹੋ: –

प्रधानमंत्री नरेंद्र मोदी ने रखी राम जन्म भूमि मंदिर निर्माण की नींव

राम मंदिर भूमि पूजा करने के बाद देश को किया संबोधन राम मंदिर राष्ट्रीय एकता और राष्ट्रीय भावना का प्रतीक

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *