ਮੁਫ਼ਤ ਸਮਾਰਟ ਫ਼ੋਨ ਦੇਣ ਦਾ ਲਾਰਾ ਲਾਉਣ ਵਾਲੇ ਆਨਲਾਈਨ ਧੋਖੇਬਾਜ਼ਾਂ ਲੋਕਾਂ ਤੋਂ ਸੁਚੇਤ ਰਹਿਣ ਮੁਫ਼ਤ ਸਮਾਰਟ ਫ਼ੋਨ ਦੇਣ ਦਾ ਲਾਰਾ ਲਾਉਣ ਵਾਲੇ ਆਨਲਾਈਨ ਧੋਖੇਬਾਜ਼ਾਂ ਲੋਕਾਂ ਤੋਂ ਸੁਚੇਤ ਰਹਿਣ
BREAKING NEWS
Search

Date

Your browser is not supported for the Live Clock Timer, please visit the Support Center for support.
ਮੁਫ਼ਤ ਸਮਾਰਟ ਫ਼ੋਨ ਦੇਣ ਦਾ ਲਾਰਾ ਲਾਉਣ ਵਾਲੇ ਆਨਲਾਈਨ ਧੋਖੇਬਾਜ਼ਾਂ ਲੋਕਾਂ ਤੋਂ ਸੁਚੇਤ ਰਹਿਣ ਲਈ ਕਿਹਾ,ਸਿੱਖਿਆਂ ਮੰਤਰੀ ਸ੍ਰੀ ਵਿਜੇ ਸਿੰਗਲਾ

ਮੁਫ਼ਤ ਸਮਾਰਟ ਫ਼ੋਨ ਦੇਣ ਦਾ ਲਾਰਾ ਲਾਉਣ ਵਾਲੇ ਆਨਲਾਈਨ ਧੋਖੇਬਾਜ਼ਾਂ ਲੋਕਾਂ ਤੋਂ ਸੁਚੇਤ ਰਹਿਣ ਲਈ ਕਿਹਾ,ਸਿੱਖਿਆਂ ਮੰਤਰੀ ਸ੍ਰੀ ਵਿਜੇ ਸਿੰਗਲਾ

76

AZAD SOCH :-

PATIALA :- whatsapp ਅਤੇ ਹੋਰ ਸੋਸ਼ਲ ਮੀਡੀਆ ਪਲੇਟਫ਼ਾਰਮਾਂ ‘ਤੇ ਘੁੰਮ ਰਹੇ ਫ਼ਰਜ਼ੀ ਸੰਦੇਸ਼ ਦਾ ਗੰਭੀਰ ਨੋਟਿਸ ਲੈਂਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਮਾਰਟ ਕੁਨੈਕਟ ਸਕੀਮ’ਅਧੀਨ ਮੁਫ਼ਤ ਵਿੱਚ ਸਮਾਰਟ ਫ਼ੋਨ (smart phone) ਦੇਣ ਦਾ ਲਾਰਾ ਲਾਉਣ ਵਾਲੇ ਆਨਲਾਈਨ ਧੋਖੇਬਾਜ਼ਾਂ ਦੇ ਝਾਂਸੇ ਵਿੱਚ ਨਾ ਆਉਣ,ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਮਾਰਟ ਕੁਨੈਕਟ ਸਕੀਮ’ ਸਿਰਫ਼ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਲਈ ਹੈ.

ਅਤੇ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੇ ਆਧਾਰ ‘ਤੇ ਮੁਫ਼ਤ ਵਿੱਚ ਸਮਾਰਟ ਫ਼ੋਨ ਮੁਹੱਈਆ ਕਰਵਾਏ ਜਾ ਰਹੇ ਹਨ,ਇਸ ਲਈ ਹੋਰ ਲੋਕਾਂ ਨੂੰ ਅਜਿਹੀ ਸਕੀਮ ਦੇ ਘੇਰੇ ਵਿੱਚ ਲਿਆਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਇਸ ਦੇ ਨਾਲ ਹੀ ਸਿੰਗਲਾ ਨੇ ਕਿਹਾ ਕਿ ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਨੇ ਅਜਿਹੀ ਕੋਈ ਵੈੱਬਸਾਈਟ ਜਾਂ ਸੋਸ਼ਲ ਮੀਡੀਆ ਪਲੇਟਫ਼ਾਰਮ ਦੀ ਸ਼ੁਰੂਆਤ ਨਹੀਂ ਕੀਤੀ.

ਮੋਗਾ ‘ਚ ਦੋ ਨੌਜਵਾਨਾਂ ਨੇ ਡੀਸੀ ਦਫ਼ਤਰ ਉੱਤੇ ਲਹਿਰਾਇਆ ਗਿਆ ਖਾਲਿਸਤਾਨ ਦਾ ਝੰਡਾ ,ਪੁਲਿਸ ਨੇ ਜਾਂਚ ਸ਼ੁਰੂ ਕੀਤੀ

ਜਿਸ ‘ਤੇ ਸਮਾਰਟ ਫ਼ੋਨਾਂ ਲਈ ਰਜਿਸਟ੍ਰੇਸ਼ਨ ਹੋ ਰਹੀ ਹੋਵੇ,ਉਨ੍ਹਾਂ ਆਨਲਾਈਨ ਧੋਖੇਬਾਜ਼ਾਂ ਨੂੰ ਸਾਈਬਰ ਕ੍ਰਾਈਮ ਰੋਕਥਾਮ ਕਾਨੂੰਨਾਂ ਅਧੀਨ ਗੰਭੀਰ ਸਿੱਟੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ,ਸ੍ਰੀ ਸਿੰਗਲਾ ਨੇ ਸੁਚੇਤ ਕੀਤਾ ਕਿ ਅਜਿਹੇ ਧੋਖਾਧੜੀ ਵਾਲੇ ਸੁਨੇਹੇ ‘ਤੇ ਕਲਿੱਕ ਕਰਨ ਨਾਲ ਤੁਹਾਡੇ ਮੋਬਾਈਲ ਦਾ ਕੰਟਰੋਲ ਸਾਈਬਰ ਅਪਰਾਧੀਆਂ ਦੇ ਹੱਥ ਵਿੱਚ ਜਾਣ ਦੀ ਸੰਭਾਵਨਾ ਹੈ.

ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਉਤੇ ਘੁੰਮ ਰਹੇ ਗ੍ਰਾਫ਼ਿਕਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਤਸਵੀਰ ਅਤੇ ‘ਕੈਪਟਨ ਸਮਾਰਟ ਫ਼ੋਨ ਡਿਸਟ੍ਰੀਬਿਊਸ਼ਨ ਸਕੀਮ 2020’ ਸਿਰਲੇਖ ਹੇਠ ਰਜਿਸਟ੍ਰੇਸ਼ਨ ਲਈ ਪ੍ਰੋਫ਼ਾਰਮਾ ਦਿੱਤਾ ਗਿਆ ਹੈ, ਜਿਸ ਤੋਂ ਸਾਵਧਾਨ ਰਹਿਣ ਦੀ ਜ਼ਰੂਰਤ ਹੈ.

पायलट ने कल की CM गहलोत के साथ मुलाकात,आज विधानसभा में रखा विश्वास मत प्रस्ताव

ਤੇ ਨਾਲ ਹੀ ਸਿੱਖਿਆ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਸੰਦੇਸ਼ਾਂ, ਯੂ.ਆਰ.ਐਲ. ਲਿੰਕਸ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣ.ਅਤੇ ਜੇ ਕਿਸੇ ਕੋਲ ਅਜਿਹਾ ਸੰਦੇਸ਼ ਆਉਂਦਾ ਵੀ ਹੈ ਤਾਂ ਇਸ ਨੂੰ ਅੱਗੇ ਹੋਰਾਂ ਨੂੰ ਨਾ ਭੇਜਿਆ ਜਾਵੇ, ਸਗੋਂ ਤੁਰੰਤ ਡਿਲੀਟ ਕਰ ਦਿੱਤਾ ਜਾਵੇ.

ਇਹ ਵੀ ਪੜ੍ਹੋ: –

ਪੰਜਾਬ ਮੁੱਖ ਮੰਤਰੀ ਵੱਲੋਂ ਨਕਲੀ ਸ਼ਰਾਬ ਮਾਮਲੇ ਵਿੱਚ ਡੀ.ਜੀ.ਪੀ.ਨਿਸ਼ਾਨਾ ਬਣਾਉਣ ਲਈ ਮਜੀਠੀਆ ਦੀ ਸ਼ਖਤ ਆਲੋਚਨਾ ਕੀਤੀ

ਪੰਜਾਬ ਦੇ CM ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਈਕਰੋ ਤੇ ਸੀਮਤ ਜ਼ੋਨਾਂ ਅੰਦਰ 100 ਫੀਸਦੀ ਟੈਸਟਿੰਗ ਦੇ ਨਿਰਦੇਸ਼

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *