ਮੋਗਾ 'ਚ ਦੋ ਨੌਜਵਾਨਾਂ ਨੇ ਡੀਸੀ ਦਫ਼ਤਰ ਉੱਤੇ ਲਹਿਰਾਇਆ ਗਿਆ ਖਾਲਿਸਤਾਨ ਦਾ ਝੰਡਾ ਮੋਗਾ 'ਚ ਦੋ ਨੌਜਵਾਨਾਂ ਨੇ ਡੀਸੀ ਦਫ਼ਤਰ ਉੱਤੇ ਲਹਿਰਾਇਆ ਗਿਆ ਖਾਲਿਸਤਾਨ ਦਾ ਝੰਡਾ

Date

Your browser is not supported for the Live Clock Timer, please visit the Support Center for support.
ਮੋਗਾ 'ਚ ਦੋ ਨੌਜਵਾਨਾਂ ਨੇ ਡੀਸੀ ਦਫ਼ਤਰ ਉੱਤੇ ਲਹਿਰਾਇਆ ਗਿਆ ਖਾਲਿਸਤਾਨ ਦਾ ਝੰਡਾ ,ਪੁਲਿਸ ਨੇ ਜਾਂਚ ਸ਼ੁਰੂ ਕੀਤੀ

ਮੋਗਾ ‘ਚ ਦੋ ਨੌਜਵਾਨਾਂ ਨੇ ਡੀਸੀ ਦਫ਼ਤਰ ਉੱਤੇ ਲਹਿਰਾਇਆ ਗਿਆ ਖਾਲਿਸਤਾਨ ਦਾ ਝੰਡਾ ,ਪੁਲਿਸ ਨੇ ਜਾਂਚ ਸ਼ੁਰੂ ਕੀਤੀ

59

AZAD SOCH :-

ਮੋਗਾ:- ਮੋਗਾ (MOGA) ਦੇ ਡੀਸੀ ਦਫਤਰ ਦੀ ਛੱਤ ‘ਤੇ ਖਾਲਿਸਤਾਨ (khalistan) ਦਾ ਝੰਡਾ ਲਹਿਰਾਉਣ ਦੀ ਘਟਨਾ ਸਾਹਮਣੇ ਆਈ ਹੈ ਇਸ ਤੋਂ ਬਾਅਦ ਵਿੱਚ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚ ਹੜਕੰਪ ਮੱਚ ਗਿਆ ਅਤੇ ਖਾਲਿਸਾਤਨੀ ਝੰਡੇ ਨੂੰ ਉਤਾਰ ਕੇ ਮੁੜ ਤੋਂ ਪੂਰੇ ਸਨਮਾਨਾਂ ਨਾਲ ਰਾਸ਼ਟਰੀ ਝੰਡੇ ਨੂੰ ਲਹਿਰਾਇਆ ਗਿਆ ਹੈ।

ਜਾਣਕਾਰੀ ਮੁਤਾਬਿਕ ਅੱਜ ਸਵੇਰੇ 8 ਤੋਂ 9 ਕੁ ਵਜੇ ਦੇ ਕਰੀਬ ਰਾਸ਼ਟਰੀ ਝੰਡੇ ਉਤਾਰ ਕੇ ਖ਼ਾਲਿਸਤਾਨੀ ਝੰਡਾ ਲਹਿਰਾਇਆ,ਪੁਲਿਸ ਨੇ ਇਸ ਮਾਮਲੇ ਉੱਤੇ ਕੇਸ ਦਰਜ ਕਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ,ਅਤੇ ਇਸ ਤੋਂ ਬਾਅਦ ਵਿੱਚ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਨੌਜਵਾਨ ਕੋਣ ਸੀ ਅਤੇ ਕਿੱਥੋ ਆਏ ਸੀ.

पायलट ने कल की CM गहलोत के साथ मुलाकात,आज विधानसभा में रखा विश्वास मत प्रस्ताव

ਡੀਸੀ ਦਫ਼ਤਰ ਦੇ ਨਜ਼ਦੀਕ ਹੀ ਐੱਸਐੱਸਪੀ ਦਫ਼ਤਰ ਵੀ ਹੈ ਜਿੱਥੇ ਹਰ ਵਕਤ ਪੁਲਿਸ ਤਾਇਨਾਤ ਰਹਿੰਦੀ ਹੈ,ਸਿਰਫ 10 ਮਿੰਟਾ ਵਿਚ ਹੀ ਇਸ ਘਟਨਾ ਨੂੰ ਅੰਜਾਮ ਦੇਕੇ ਡੀਸੀ ਦਫਤਰ ਤੋ ਭੱਜਣ ‘ਚ ਕਾਮਯਾਬ ਵੀ ਹੋ ਗਏ,15 ਅਗਸਤ ਨੂੰ ਅਜ਼ਾਦੀ ਦਿਹਾੜਾ ਹੋਣ ਕਰਕੇ ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਸੁਰੱਖਿਆ ਦਾ ਸਖਤ ਬੰਦੋਬਸਤ ਕੀਤੇ ਗਏ ਹਨ.

ਖ਼ਾਲਿਸਤਾਨੀ ਸਮਰਥਕ ਗੁਰਵੰਤ ਪੰਨੂ ਨੇ ਐਲਾਨ ਕੀਤਾ ਸੀ ਕਿ ਜਿਹੜੇ ਲੋਕ 15 ਅਗਸਤ ਨੂੰ ਲਾਲ ਕਿਲ੍ਹੇ ਉੱਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਨੂੰ ਸਵਾ ਲੱਖ ਡਾਲਰ ਦੇਣ ਦਾ ਐਲਾਨ ਕੀਤਾ ਹੈ.


ਪੰਜਾਬ ਮੁੱਖ ਮੰਤਰੀ ਵੱਲੋਂ ਨਕਲੀ ਸ਼ਰਾਬ ਮਾਮਲੇ ਵਿੱਚ ਡੀ.ਜੀ.ਪੀ.ਨਿਸ਼ਾਨਾ ਬਣਾਉਣ ਲਈ ਮਜੀਠੀਆ ਦੀ ਸ਼ਖਤ ਆਲੋਚਨਾ ਕੀਤੀ

ਪੰਜਾਬ ਦੇ CM ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਈਕਰੋ ਤੇ ਸੀਮਤ ਜ਼ੋਨਾਂ ਅੰਦਰ 100 ਫੀਸਦੀ ਟੈਸਟਿੰਗ ਦੇ ਨਿਰਦੇਸ਼

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *