ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੇ ਸੱਤਵੀਂ ਵਾਰ ਫਹਿਰਾਇਆ ਤਿਰੰਗਾ ਦੇਸ਼ ਨੂੰ ਕੀਤਾ ਸੰਬੋਧਿਤ ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੇ ਸੱਤਵੀਂ ਵਾਰ ਫਹਿਰਾਇਆ ਤਿਰੰਗਾ ਦੇਸ਼ ਨੂੰ ਕੀਤਾ ਸੰਬੋਧਿਤ

Date

Your browser is not supported for the Live Clock Timer, please visit the Support Center for support.
ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੇ ਸੱਤਵੀਂ ਵਾਰ ਫਹਿਰਾਇਆ ਤਿਰੰਗਾ ਦੇਸ਼ ਨੂੰ ਕੀਤਾ ਸੰਬੋਧਿਤ

ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੇ ਸੱਤਵੀਂ ਵਾਰ ਫਹਿਰਾਇਆ ਤਿਰੰਗਾ,ਦੇਸ਼ ਨੂੰ ਕੀਤਾ ਸੰਬੋਧਿਤ

65

AZAD SOCH :-

NEW DELHI :- ਭਾਰਤ ਅੱਜ 74ਵਾਂ ਆਜ਼ਾਦੀ ਦਿਵਸ ਮਨ੍ਹਾਂ ਰਿਹਾ ਹੈ, 15 ਅਗਸਤ 1947 ਨੂੰ ਦੇਸ਼ ਆਜ਼ਾਦ ਹੋਈਆਂ ਸੀ, ਤੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ( PM Narendra Modi) ) ਨੇ 7 ਵਾਰ ਦੇਸ਼ ਦੇ ਲਾਲ ਕਿਲੇਂ ਤੋਂ ਤਿਰੰਗਾ ਫਹਿਰਾਇਆ,ਅਤੇ ਦੇਸ਼ ਨੂੰ ਆਜ਼ਾਦੀ ਦੇ ਮੌਕੇ ਮੁਬਾਰਕਾਂ ਦਿੱਤੀਆਂ, ਪੀਐਮ ਮੋਦੀ ਨੇ ਰਾਸ਼ਟਰ ਨੂੰ ਸੰਬੋਧਿਤ ਕੀਤਾ.

ਪੀਐਮ ਮੋਦੀ ਸਵੇਰੇ 7 ਵੱਜ ਕੇ 18 ਮਿੰਟ ਉੱਤੇ ਲਾਲ ਕਿਲ੍ਹੇ ਦੇ ਲਾਹੌਰੀ ਗੇਟ ਪਹੁੰਚੇ,ਇਸ ਦੇ ਨਾਲ ਹੀ ਅੱਜ ਦੇਸ਼ ਦੇ ਚੌਥੇ ਪ੍ਰਧਾਨ ਮੰਤਰੀ ਅਤੇ ਪਹਿਲੇ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਬਣੇ,ਇਸ ਤੋਂ ਪਹਿਲਾਂ ਲਾਲ ਕਿਲ੍ਹੇ ‘ਤੇ ਤਿਰੰਗਾ ਲਹਿਰਾਇਆ ਵਾਲੇ ਪ੍ਰਧਾਨ ਮੰਤਰੀਆਂ ‘ਚ ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ ਅਤੇ ਮਨਮੋਹਨ ਸਿੰਘ ਸ਼ਾਮਲ ਹਨ.

ਜਿਨ੍ਹਾਂ ਨੇ ਕਿ ਮੋਦੀ ਤੋਂ ਪਹਿਲਾਂ 7 ਵਾਰ ਤਰਿੰਗਾ ਫਹਿਰਾਇਆਂ ਸੀ, ਇਸ ਤੋਂ ਇਲਾਵਾਂ ਅੱਜ ਰਾਸ਼ਟਰੀ ਧਵਜ ਲਹਿਰਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਰਾਸ਼ਟਰੀਗਾਰਡ ਨੈਸ਼ਨਲ ਸੈਲਿਊਟ ਦਿੱਤਾ ਗਿਆ,ਰਾਸ਼ਟਰੀ ਗਾਰਡ ‘ਚ ਤਿੰਨ ਫੌਜਾਂ ਅਤੇ ਦਿੱਲੀ ਪੁਲਿਸ ਦੇ ਕੁੱਲ 32 ਜਵਾਨ ਸ਼ਾਮਲ ਰਹੇ.

ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦੇ ਕਰਮਚਾਰੀਆਂ ਲਈ 8 ਮੈਡਲ, ਵਰਿੰਦਰ ਕੁਮਾਰ ਅਤੇ ਨੀਤਾ ਪੁੰਜ ਨੂੰ ਰਾਸ਼ਟਰਪਤੀ ਪੁਲਿਸ ਮੈਡਲ

ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਰੱਖਿਆ ਸਕੱਤਰ ਡਾ.ਅਜੈ ਕੁਮਾਰ ਨੇ ਉਨ੍ਹਾਂ ਦੀ ਅਗਵਾਈ ਕੀਤੀ,ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਜੋ ਅਸੀ ਸੁਤੰਤਰ ਭਾਰਤ ਵਿਚ ਸਾਂਹ ਲੈ ਰਹੇ ਹਾਂ ਉਸ ਦੇ ਪਿੱਛੇ ਮਾਂ ਭਾਰਤੀ ਦੇ ਲੱਖਾਂ ਬੇਟੇੑਬੇਟੀਆਂ ਦਾ ਤਿਆਗ, ਬਲਿਦਾਨ ਅਤੇ ਮਾਂ ਭਾਰਤੀ ਨੂੰ ਆਜ਼ਾਦ ਕਰਵਾਉਣ ਲਈ ਸਮਰਪਿਤ ਹੈ.

ਪ੍ਰਧਾਨ ਮੰਤਰੀ ਨੇ ਇਸ ਮੌਕੇ ਦੇਸ਼ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਵਿੱਚ 130 ਕਰੋੜ ਭਾਰਤੀਆਂ ਨੇ ਦੇਸ਼ ਨੂੰ ਆਤਮ ਨਿਰਭਰ ਬਣਾਉਣ ਦਾ ਸੰਕਲਪ ਕੀਤਾ ਹੈ ਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਭਾਰਤ ਆਤਮ ਨਿਰਭਰ ਬਣਨ ਦੇ ਸੁਪਨੇ ਨੂੰ ਪੂਰਾ ਕਰੇਗਾ.

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਵਿੱਚ ਤਿਰੰਗਾ ਲਹਿਰਾਇਆ,ਸੁਤੰਤਰਤਾ ਸੈਨਾਨੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ

ਅਗਲਾ ਆਜ਼ਾਦੀ ਦਾ ਤਿਉਹਾਰ ਜਦੋਂ ਇਸ ਮਨਾਵਾਂਗੇ ਤਾਂ ਦੇਸ਼ ਆਜ਼ਾਦੀ ਦੇ 75ਵੇਂ ਸਾਲ ਵਿਚ ਦਖਲ ਹੋਵੇਗਾ ਤਾਂ ਇਹ ਸਾਡੇ ਲਈ ਬਹੁਤ ਵੱਡਾ ਮੌਕਾ ਹੋਵੇਗਾ ਪ੍ਰਧਾਨ ਮੰਤਰੀ ਨੂੰ ਸਲਾਮੀ ਗਾਰਡ ਆਫ਼ ਓਨਰ ਵਿੱਚ ਤਿੰਨੋ ਸੇਨਾਵਾਂ ਤੇ ਦਿੱਲੀ ਪੁਲਿਸ ਦੇ ਦਸਤੇ ਸ਼ਾਮਲ ਸਨ ਭਾਰਤ ਦੀ ਪ੍ਰਭੂਸੱਤਾ ਦੀ ਰੱਖਿਆ ਲਈ ਪੂਰਾ ਦੇਸ਼ ਇਕ ਜੋਸ਼ ਨਾਲ ਭਰਿਆ ਹੋਇਆ ਹੈ.

ਇਹ ਵੀ ਪੜ੍ਹੋ:

ਪੰਜਾਬ ਦੇ CM ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਈਕਰੋ ਤੇ ਸੀਮਤ ਜ਼ੋਨਾਂ ਅੰਦਰ 100 ਫੀਸਦੀ ਟੈਸਟਿੰਗ ਦੇ ਨਿਰਦੇਸ਼

ਮੁਫ਼ਤ ਸਮਾਰਟ ਫ਼ੋਨ ਦੇਣ ਦਾ ਲਾਰਾ ਲਾਉਣ ਵਾਲੇ ਆਨਲਾਈਨ ਧੋਖੇਬਾਜ਼ਾਂ ਲੋਕਾਂ ਤੋਂ ਸੁਚੇਤ ਰਹਿਣ ਲਈ ਕਿਹਾ,ਸਿੱਖਿਆਂ ਮੰਤਰੀ ਸ੍ਰੀ ਵਿਜੇ ਸਿੰਗਲਾ

ਪੰਜਾਬ ਮੁੱਖ ਮੰਤਰੀ ਵੱਲੋਂ ਨਕਲੀ ਸ਼ਰਾਬ ਮਾਮਲੇ ਵਿੱਚ ਡੀ.ਜੀ.ਪੀ.ਨਿਸ਼ਾਨਾ ਬਣਾਉਣ ਲਈ ਮਜੀਠੀਆ ਦੀ ਸ਼ਖਤ ਆਲੋਚਨਾ ਕੀਤੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *