ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਵਿੱਚ ਤਿਰੰਗਾ ਲਹਿਰਾਇਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਵਿੱਚ ਤਿਰੰਗਾ ਲਹਿਰਾਇਆ

Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਵਿੱਚ ਤਿਰੰਗਾ ਲਹਿਰਾਇਆ,ਸੁਤੰਤਰਤਾ ਸੈਨਾਨੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਵਿੱਚ ਤਿਰੰਗਾ ਲਹਿਰਾਇਆ,ਸੁਤੰਤਰਤਾ ਸੈਨਾਨੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ

51

AZAD SOCH :-

MOHALI :- ਦੇਸ਼ ਭਰ ‘ਚ ਅੱਜ ਆਜ਼ਾਦੀ ਦਾ 74ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ,15 ਅਗਸਤ 1947 ਨੂੰ ਭਾਰਤ ਅੰਗ੍ਰੇਜ਼ਾਂ ਦੀ ਗੁਲਾਮੀ ਤੋਂ ਅਜ਼ਾਦ ਹੋਇਆ ਸੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਸਏਐਸ ਨਗਰ (ਮੁਹਾਲੀ) ਵਿਚ ਝੰਡਾ ਫਹਿਰਾਉਣ ਦੀ ਰਸਮ ਅਦਾ ਕੀਤੀ ਹੈ।

ਸੂਬੇ ਦੇ ਮੁੱਖ ਮੰਤਰੀ ਨੇ ਅੱਜ ਦੇਸ਼ ਵਾਸੀਆਂ ਅਤੇ ਪੰਜਾਬ ਦੇ ਲੋਕਾਂ ਨੂੰ ਆਜ਼ਾਦੀ ਦੀਆਂ ਵਧਾਈਆਂ ਦਿੱਤੀਆਂ ਹਨ ਅਤੇ ਕਿਹਾ ”ਅੱਜ ਅਸੀਂ ਆਪਣਾ 74ਵਾਂ ਆਜ਼ਾਦੀ ਦਿਹਾੜਾ ਮਨਾ ਰਹੇ ਹਾਂ,ਅਤੇ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਸ਼ਹੀਦਾਂ ਨੂੰ ਯਾਦ ਰੱਖਣਾ ਚਾਹੀਦਾ ਹੈ.

ਜਿਸਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਕੁਰਬਾਨੀਆਂ ਦੀਆਂ ਹਨ, ਤੇ ਦੇਸ਼ ਨੂੰ ਆਜ਼ਾਦ ਕਰਵਾਈਆਂ ਹੈ, ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਗਤਾਂ, ਸੁਤੰਤਰਤਾ ਸੈਨਾਨੀਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰੀਏ.

ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦੇ ਕਰਮਚਾਰੀਆਂ ਲਈ 8 ਮੈਡਲ, ਵਰਿੰਦਰ ਕੁਮਾਰ ਅਤੇ ਨੀਤਾ ਪੁੰਜ ਨੂੰ ਰਾਸ਼ਟਰਪਤੀ ਪੁਲਿਸ ਮੈਡਲ

ਜਿਨ੍ਹਾਂ ਨੇ ਸਾਡੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ, ਕੈਪਟਨ ਅਮਰਿੰਦਰ ਸਿੰਘ ਨੇ ਤਿਰੰਗਾ ਲਹਿਰਾਉਣ ਤੋਂ ਬਾਅਦ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ,ਉਨ੍ਹਾਂ ਕਿਹਾ ਪੰਜਾਬੀ ਹਮੇਸ਼ਾਂ ਬਹਾਦਰੀ ਲਈ ਜਾਣੇ ਜਾਂਦੇ ਹਨ.

ਇਹ ਵੀ ਪੜ੍ਹੋ: –

ਪੰਜਾਬ ਮੁੱਖ ਮੰਤਰੀ ਵੱਲੋਂ ਨਕਲੀ ਸ਼ਰਾਬ ਮਾਮਲੇ ਵਿੱਚ ਡੀ.ਜੀ.ਪੀ.ਨਿਸ਼ਾਨਾ ਬਣਾਉਣ ਲਈ ਮਜੀਠੀਆ ਦੀ ਸ਼ਖਤ ਆਲੋਚਨਾ ਕੀਤੀ

ਪੰਜਾਬ ਦੇ CM ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਈਕਰੋ ਤੇ ਸੀਮਤ ਜ਼ੋਨਾਂ ਅੰਦਰ 100 ਫੀਸਦੀ ਟੈਸਟਿੰਗ ਦੇ ਨਿਰਦੇਸ਼

ਮੁਫ਼ਤ ਸਮਾਰਟ ਫ਼ੋਨ ਦੇਣ ਦਾ ਲਾਰਾ ਲਾਉਣ ਵਾਲੇ ਆਨਲਾਈਨ ਧੋਖੇਬਾਜ਼ਾਂ ਲੋਕਾਂ ਤੋਂ ਸੁਚੇਤ ਰਹਿਣ ਲਈ ਕਿਹਾ,ਸਿੱਖਿਆਂ ਮੰਤਰੀ ਸ੍ਰੀ ਵਿਜੇ ਸਿੰਗਲਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *