CM ਕੈਪਟਨ ਅਮਰਿੰਦਰ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਮੁਹਾਲੀ ਜ਼ਿਲੇ ਲਈ ਦੋ ਵੱਡੇ ਪ੍ਰਾਜੈਕਟਾਂ ਦਾ ਵਰਚੁਅਲ ਉਦਘਾਟਨ CM ਕੈਪਟਨ ਅਮਰਿੰਦਰ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਮੁਹਾਲੀ ਜ਼ਿਲੇ ਲਈ ਦੋ ਵੱਡੇ ਪ੍ਰਾਜੈਕਟਾਂ ਦਾ ਵਰਚੁਅਲ ਉਦਘਾਟਨ

Live Clock Date

Your browser is not supported for the Live Clock Timer, please visit the Support Center for support.
CM ਕੈਪਟਨ ਅਮਰਿੰਦਰ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਮੁਹਾਲੀ ਜ਼ਿਲੇ ਲਈ ਦੋ ਵੱਡੇ ਪ੍ਰਾਜੈਕਟਾਂ ਦਾ ਵਰਚੁਅਲ ਉਦਘਾਟਨ

CM ਕੈਪਟਨ ਅਮਰਿੰਦਰ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਮੁਹਾਲੀ ਜ਼ਿਲੇ ਲਈ ਦੋ ਵੱਡੇ ਪ੍ਰਾਜੈਕਟਾਂ ਦਾ ਵਰਚੁਅਲ ਉਦਘਾਟਨ

77

AZAD SOCH :-

MOHALI :- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਜ਼ਾਦੀ ਦਿਹਾੜੇ ਤੇ ਮੋਹਾਲੀ ਜ਼ਿਲੇ ਲਈ ਦੋ ਵੱਡੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਹੈ, ਜਿਸ ਵਿੱਚ ਜਿਸ ਵਿੱਚ ਇਕ 66 ਕੇ.ਵੀ. ਸਬ ਸਟੇਸ਼ਨ ਅਤੇ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਦੀ ਇਮਾਰਤ ਦੀ ਉਸਾਰੀ ਸ਼ਾਮਲ ਹੈ,ਸੈਕਟਰ 82 ਦੀ ਆਈ.ਟੀ. ਸਿਟੀ ਮੁਹਾਲੀ-2 ਵਿਖੇ ਸਥਾਪਤ ਕੀਤਾ ਜਾਵੇਗਾ.

ਤੇ ਨਾਲ ਹੀ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ ਦੀ ਇਮਾਰਤ ਸੈਕਟਰ 81 ‘ਦੀ ਨਾਲੇਜ ਸਿਟੀ’ ਵਿਖੇ 31 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾ ਰਹੀ ਹੈ,ਇਸ ਇਮਾਰਤ ਦੀ ਉਸਾਰੀ ਹਾਲ ਹੀ ਵਿੱਚ ਲੋਕ ਨਿਰਮਾਣ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਹੈ ਅਤੇ ਬੇਸਮੈਂਟ ਉਤੇ ਕੰਮ ਚੱਲ ਰਿਹਾ ਹੈ.

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਇਸ ਇਮਾਰਤ ਦੀ ਉਸਾਰੀ ਹਾਲ ਹੀ ਵਿੱਚ ਲੋਕ ਨਿਰਮਾਣ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਹੈ ਅਤੇ ਬੇਸਮੈਂਟ ਉਤੇ ਕੰਮ ਚੱਲ ਰਿਹਾ ਹੈ,ਇਸ ਮੌਕੇ ਮੁੱਖ ਮੰਤਰੀ ਨੇ ਉਨ੍ਹਾਂ ਲੋਕਾਂ ਦਾ ਖਾਸ ਤੌਰ ਉਤੇ ਜ਼ਿਕਰ ਕੀਤਾ ਜਿਨ੍ਹਾਂ ਨੇ ਮਹਾਂਮਾਰੀ ਦੌਰਾਨ ਵੱਡਮੁੱਲੀਆਂ ਸੇਵਾਵਾਂ ਦਿੱਤੀਆਂ.

ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦੇ ਕਰਮਚਾਰੀਆਂ ਲਈ 8 ਮੈਡਲ, ਵਰਿੰਦਰ ਕੁਮਾਰ ਅਤੇ ਨੀਤਾ ਪੁੰਜ ਨੂੰ ਰਾਸ਼ਟਰਪਤੀ ਪੁਲਿਸ ਮੈਡਲ

ਅਤੇ ਕਿਹਾ ਕਿ ਇਨ੍ਹਾਂ ਨੂੰ 26 ਜਨਵਰੀ 2021 ਵਾਲੇ ਦਿਨ ਉਨ੍ਹਾਂ ਦੀ ਸਰਕਾਰ ਵੱਲੋਂ ਸਨਮਾਨਤ ਕੀਤਾ ਜਾਵੇਗਾ,ਅੱਜ ਦੇ ਸਮਾਗਮ ਦੌਰਾਨ ਮੌਜੂਦ ਸਨ, ਉਨ੍ਹਾਂ ਵਿੱਚ ਮੁਹਾਲੀ ਦੇ ਸਿਵਲ ਸਰਜਨ ਡਾ.ਮਨਜੀਤ ਸਿੰਘ ਸ਼ਾਮਲ ਸਨ,ਉਨ੍ਹਾਂ ਨੇ ਮੂਹਰਲੀ ਕਤਾਰ ਵਿੱਚ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ.

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਵਿੱਚ ਤਿਰੰਗਾ ਲਹਿਰਾਇਆ,ਸੁਤੰਤਰਤਾ ਸੈਨਾਨੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ

ਸੀਮਤ ਜ਼ੋਨਾਂੇਉਚ ਖਤਰੇ ਵਾਲੇ ਜ਼ੋਨਾਂ ਵਿੱਚ ਨਿੱਜੀ ਤੌਰ ‘ਤੇ ਜਾ ਕੇ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਇਸ ਸਭ ਦੇ ਇਸ ਦੇ ਬਾਵਜੂਦ ਕਿ ਉਹ ਲਿਊਕੇਮੀਆ ਨਾਲ ਜੂਝ ਰਹੇ ਹਨ,ਮੁੱਖ ਮੰਤਰੀ ਵੱਲੋਂ ਮੁਹਾਲੀ ਦੀਆਂ ਜਿਨ੍ਹਾਂ ਸਖਸ਼ੀਅਤਾਂ ਦਾ ਕੋਵਿਡ ਮਹਾਂਮਾਰੀ ਦੇ ਔਖੇ ਸਮੇਂ ਦੌਰਾਨ ਇਕ ਸਰਕਾਰੀ ਅਧਿਕਾਰੀ ਵਜੋਂ ਆਪਣੇ ਫਰਜ਼ ਪੂਰੀ ਤਨਦੇਹੀ ਨਾਲ ਨਿਭਾਉਣ ਸਬੰਧੀ ਜ਼ਿਕਰ ਕੀਤਾ ਗਿਆ.

ਜ਼ਿਲਾ ਐਪੀਡਿਮੌਲੋਸਟ ਡਾ.ਹਰਮਨਦੀਪ ਕੌਰ ਨੇ ਵੀ ਕੋਰੋਨਾ ਨਾਲ ਨਜਿੱਠਣ ਸਬੰਧੀ ਬਿਹਤਰੀਨ ਸੇਵਾਵਾਂ ਦਿੰਦੇ ਹੋਏ ਆਪਣੇ ਇਕ ਵਰਿਆਂ ਦੇ ਬੱਚੇ ਨੂੰ ਉਸ ਦੀ ਸੁਰੱਖਿਆ ਹਿੱਤ ਆਪਣੇ ਪੇਕੇ ਘਰ ਛੱਡ ਦਿੱਤਾ ਅਤੇ ਖੁਦ ਦਿਨ-ਰਾਤ ਫੀਲਡ ਵਿੱਚ ਜਾ ਕੇ ਸੰਪਰਕ ਟਰੇਸਿੰਗ,ਟੈਸਟਿੰਗ ਨੂੰ ਯਕੀਨੀ ਬਣਾਇਆ.

ਪੰਜਾਬ ਮੁੱਖ ਮੰਤਰੀ ਵੱਲੋਂ ਨਕਲੀ ਸ਼ਰਾਬ ਮਾਮਲੇ ਵਿੱਚ ਡੀ.ਜੀ.ਪੀ.ਨਿਸ਼ਾਨਾ ਬਣਾਉਣ ਲਈ ਮਜੀਠੀਆ ਦੀ ਸ਼ਖਤ ਆਲੋਚਨਾ ਕੀਤੀ

ਅਤੇ ਇਸ ਮਹਾਂਮਾਰੀ ਤੋਂ ਬਚਾਅ ਸਬੰਧੀ ਕਾਰਜਾਂ ਨੂੰ ਸਫਲਤਾ ਨਾਲ ਨੇਪਰੇ ਚਾੜਿਆ,ਇਸ ਮੌਕੇ ਮੁੱਖ ਸਕੱਤਰ ਵਿਨੀ ਮਹਾਜਨ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਵੱਲੋਂ ਮੁੱਖ ਮੰਤਰੀ ਨੂੰ ਜ਼ਿਲੇ ਦੇ ਲੋਕਾਂ ਵੱਲੋਂ ਸੰਵਿਧਾਨ ਦੀ ਪ੍ਰਸਤਾਵਨਾ ਦਾ ਫਰੇਮ ਕੀਤਾ ਹੋਇਆ ਚਿੱਤਰ ਭੇਂਟ ਕੀਤਾ ਗਿਆ.

ਇਹ ਵੀ ਪੜ੍ਹੋ: –


ਜਦੋਂ ਤੱਕ ਪੰਜਾਬ ਦੀ ਆਰਥਿਕਤਾ ਮੁੜ ਲੀਂਹ’ਤੇ ਨਹੀਂ ਆਉਂਦੀ,ਮੈਂ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਾਂਗਾ:ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ CM ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਈਕਰੋ ਤੇ ਸੀਮਤ ਜ਼ੋਨਾਂ ਅੰਦਰ 100 ਫੀਸਦੀ ਟੈਸਟਿੰਗ ਦੇ ਨਿਰਦੇਸ਼

ਮੁਫ਼ਤ ਸਮਾਰਟ ਫ਼ੋਨ ਦੇਣ ਦਾ ਲਾਰਾ ਲਾਉਣ ਵਾਲੇ ਆਨਲਾਈਨ ਧੋਖੇਬਾਜ਼ਾਂ ਲੋਕਾਂ ਤੋਂ ਸੁਚੇਤ ਰਹਿਣ ਲਈ ਕਿਹਾ,ਸਿੱਖਿਆਂ ਮੰਤਰੀ ਸ੍ਰੀ ਵਿਜੇ ਸਿੰਗਲਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *