ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਪਾਜ਼ਿਟਿਵ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਪਾਜ਼ਿਟਿਵ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਪਾਜ਼ਿਟਿਵ,ਕੱਲ ਤਿਰੰਗਾ ਲਹਿਰਾਉਣ ਲਈ ਪਹੁੰਚੇ ਸਨ ਮਾਨਸਾ

ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਪਾਜ਼ਿਟਿਵ,ਕੱਲ ਤਿਰੰਗਾ ਲਹਿਰਾਉਣ ਲਈ ਪਹੁੰਚੇ ਸਨ ਮਾਨਸਾ

65

AZAD SOCH :-

PATIALA :- ਪੰਜਾਬ ਵਿੱਚ ਕੋਰੋਨਾ ਦੇ ਮਰੀਜਾਂ ਦੀ ਸੰਖਿਆਂ ਵੱਧ ਰਹੀ ਹੈ,ਇਸੇ ਵਿੱਚ ਹੀ ਜਾਣਕਾਰੀ ਪ੍ਰਪਾਤ ਹੋਈ ਹੈ, ਕਿ ਸੂਬੇ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ (GURPREET SINGH KANGAR)ਵੀਂ ਕੋਰੋਨਾ ਵਾਇਰਸ ਨੇ ਆਪਣੀ ਚਪੇਟ ਵਿੱਚ ਲੈ ਲਿਆ ਹੈ,ਮਿਲੀ ਜਾਣਕਾਰੀ ਅਨੁਸਾਰ ਪਤਾ ਚੱਲਾ ਹੈ, ਕਾਂਗੜ ਨੂੰ ਕੁੱਝ ਦਿਨਾਂ ਤੋਂ ਬੁਖਾਰ,ਅਤੇ ਗਲਾ ਕਾਫੀ ਖਰਾਬ ਸੀ.

ਇਸ ਤੋਂ ਬਾਅਦ ਉਨ੍ਹਾਂ ਨੇ ਕੋਰੋਨਾ ਵਾਇਰਸ ਦਾ ਟੈਂਸਟ ਕਰਵਾਇਆਂ ਤਾਂ ਰਿਪੋਰਟ ਪਾਜ਼ਿਟੀਵ ਆਈ ਹੈ,ਅਤੇ ਕਾਂਂਗੜ ਕੱਲ 15 ਅਗਸਤ, ਅਜ਼ਾਦੀ ਦਿਹਾੜੇ ਮੌਕੇ ਮਾਨਸਾ ‘ਚ ਤਿਰੰਗਾ ਲਹਿਰਾਉਣ ਲਈ ਪਹੁੰਚੇ ਸਨ,ਇਸ ਤੋਂ ਇਲਾਵਾ ਉਨ੍ਹਾਂ ਕੁਝ ਨਵੇਂ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਸੀ,ਇਥੇ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਟੈਸਟ ਕਰਵਾਇਆ ਗਿਆ.

CM ਕੈਪਟਨ ਅਮਰਿੰਦਰ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਮੁਹਾਲੀ ਜ਼ਿਲੇ ਲਈ ਦੋ ਵੱਡੇ ਪ੍ਰਾਜੈਕਟਾਂ ਦਾ ਵਰਚੁਅਲ ਉਦਘਾਟਨ

ਜਿਸਦੀ ਰਿਪੋਰਟ ਦੇਰ ਸ਼ਾਮ ਪਾਜ਼ਿਟਿਵ ਪਾਈ ਗਈ, ਉਦੋਂ ਤੱਕ ਉਹ ਵਾਪਸ ਚੰਡੀਗੜ੍ਹ ਆਪਣੀ ਸਰਕਾਰੀ ਰਿਹਾਇਸ਼ ਤੇ ਪਹੁੰਚ ਚੁੱਕੇ ਸਨ,ਰਿਪੋਰਟ ਆਉਂਣ ਤੋਂ ਬਾਅਦ ਉਹ ਇਕਾਂਤਵਾਸ ਕਰ ਲਿਆ ਹੈ,ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਮਗਰੋਂ ਮਾਨਸਾ ਪ੍ਰਸ਼ਾਸਨ ਨੂੰ ਹੱਥਾਂ,ਪੈਰਾਂ ਦੀ ਪੈ ਗਈ ਹੈ.

ਆਜ਼ਾਦੀ ਦਿਹਾੜੇ ਮੌਕੇ ਉਨ੍ਹਾਂ ਦੇ ਸੰਪਰਕ ‘ਚ ਆਉਣ ਵਾਲੇ ਅਧਿਕਾਰੀਆਂ ਨੂੰ ਵੀ ਕੋਰੋਨਾ ਜਾਂਚ ਕਰਾਉਣ ਲਈ ਕਿਹਾ ਗਿਆ ਹੈ,ਕੱਲ ਆਜ਼ਾਦੀ ਦੇ ਦਿਹਾੜੇ ਵਿੱਚ ਉਨ੍ਹਾਂ ਭਾਗ ਲਿਆ ਸੀ ਅਤੇ ਇਸੇ ਦੌਰਾਨ ਇਲਾਕੇ ਬਹੁਤ ਸਾਰੇ ਲੋਕ ਅਤੇ ਸਥਾਨਕ ਵਿਧਾਇਕ ਨਾਜਰ ਸਿੰਘ ਆਦਿ ਹਾਜ਼ਰ ਸਨ.ਪਰ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਕਾਂਗੜ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ.

ਇਹ ਵੀ ਪੜ੍ਹੋ:-

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਵਿੱਚ ਤਿਰੰਗਾ ਲਹਿਰਾਇਆ,ਸੁਤੰਤਰਤਾ ਸੈਨਾਨੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ

ਜਦੋਂ ਤੱਕ ਪੰਜਾਬ ਦੀ ਆਰਥਿਕਤਾ ਮੁੜ ਲੀਂਹ’ਤੇ ਨਹੀਂ ਆਉਂਦੀ,ਮੈਂ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਾਂਗਾ:ਕੈਪਟਨ ਅਮਰਿੰਦਰ ਸਿੰਘ

ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦੇ ਕਰਮਚਾਰੀਆਂ ਲਈ 8 ਮੈਡਲ, ਵਰਿੰਦਰ ਕੁਮਾਰ ਅਤੇ ਨੀਤਾ ਪੁੰਜ ਨੂੰ ਰਾਸ਼ਟਰਪਤੀ ਪੁਲਿਸ ਮੈਡਲ

ਪੰਜਾਬ ਮੁੱਖ ਮੰਤਰੀ ਵੱਲੋਂ ਨਕਲੀ ਸ਼ਰਾਬ ਮਾਮਲੇ ਵਿੱਚ ਡੀ.ਜੀ.ਪੀ.ਨਿਸ਼ਾਨਾ ਬਣਾਉਣ ਲਈ ਮਜੀਠੀਆ ਦੀ ਸ਼ਖਤ ਆਲੋਚਨਾ ਕੀਤੀ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *