ਅਕਾਲੀ ਦਲ ਆਗੂ ਦੇ ਵਿਧਾਇਕ ਮਨਪ੍ਰੀਤ ਇਆਲੀ ਨੂੰ ਕੋਰੋਨਾ ਪੋਜ਼ੀਟਿਵ ਪਾਏ ਗਏ ਅਕਾਲੀ ਦਲ ਆਗੂ ਦੇ ਵਿਧਾਇਕ ਮਨਪ੍ਰੀਤ ਇਆਲੀ ਨੂੰ ਕੋਰੋਨਾ ਪੋਜ਼ੀਟਿਵ ਪਾਏ ਗਏ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਅਕਾਲੀ ਦਲ ਆਗੂ ਦੇ ਵਿਧਾਇਕ ਮਨਪ੍ਰੀਤ ਇਆਲੀ ਨੂੰ ਕੋਰੋਨਾ ਪੋਜ਼ੀਟਿਵ ਪਾਏ ਗਏ

ਅਕਾਲੀ ਦਲ ਆਗੂ ਦੇ ਵਿਧਾਇਕ ਮਨਪ੍ਰੀਤ ਇਆਲੀ ਨੂੰ ਕੋਰੋਨਾ ਪੋਜ਼ੀਟਿਵ ਪਾਏ ਗਏ

83

AZAD SOCH :-

Ludhiana :- ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਾਲੇ ਵੱਧ ਰਹੇ ਹਨ ਇਸੇ ਵਿੱਚ ਹੁਣ ਮੁੱਲਾਂਪੁਰ ਦਾਖਾ ਤੋਂ ਅਕਾਲੀ ਆਗੂ ਦੇ ਵਿਧਾਇਕ ਮਨਪ੍ਰੀਤ ਇਆਲੀ (Manpreet Ayali) ਨੂੰ ਕੋਰੋੋਨਾ ਪੌਜ਼ੀਟਿਵ ਪਾਏ ਗਏ ਹਨ,ਵਿਧਾਇਕ ਨੇ ਇਹ ਜਾਣਕਾਰੀ ਖੁਦ ਸਾਂਝੀ ਕੀਤੀ ਹੈ,ਉਨ੍ਹਾਂ ਲਿਖਿਆ ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾਂ ਹਾਂ ਕਿ ਮੇਰੀ ਕੋਰੋਨਾਂ ਰਿਪੋਰਟ ਪੌਜ਼ੇਟਿਵ ਆਈ ਸੀ.

ਕੱਲ ਪੰਜਾਬ ਵਿੱਚ ਕੋਰੋਨਾ ਦੇ 1,165 ਨਵੇਂ ਕੇਸ ਸਾਮਹਣੇ ਆਏ,ਅਤੇ 41 ਲੋਕਾਂ ਦੀ ਮੌਤ

ਪਿਛਲੇ ਕਈ ਦਿਨਾਂ ਤੋਂ ਕੁਝ ਕੋਰੋਨਾ ਦੇ ਹਲਕੇ ਲੱਛਣਾਂ ਦੇ ਚੱਲਦਿਆਂ ਮੈਂ ਕੋਰੋਨਾ ਟੈਸਟ ਕਰਾਇਆ ਤਾਂ ਰਿਪੋਰਟ ਪੌਜ਼ੇਟਿਵ ਆਈ ਸੀ,ਹੁਣ ਮੈਂ ਇਕਾਂਤਵਾਸ ਹਾਂ ਤੇ ਬਿਲਕੁਲ ਤੰਦਰੁਸਤ ਹਾਂ,ਜਲਦੀ ਹੀ ਤੁਹਾਡੀ ਸੇਵਾ ‘ਚ ਹਾਜ਼ਰ ਹੋਵਾਂਗਾਂ,ਵਿਧਾਇਕ ਨੇ ਆਪਣੇ ਫੇਸਬੁੱਕ ਪੇਜ ਤੇ ਪੋਸਟ ਰਾਹੀਂ ਸਾਂਝੀ ਕੀਤੀ ਹੈ.

ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਪਾਜ਼ਿਟਿਵ,ਕੱਲ ਤਿਰੰਗਾ ਲਹਿਰਾਉਣ ਲਈ ਪਹੁੰਚੇ ਸਨ ਮਾਨਸਾ

ਉਨ੍ਹਾਂ ਕਿਹਾ ਕਿ ਉਹ ਬਿਲਕੁਲ ਤੰਦਰੁਸਤ ਹਨ ਤੇ ਫਿਲਹਾਲ ਘਰ ਵਿੱਚ ਹੀ ਇਕਾਂਤਵਾਸ ਹਨ,ਤੇ ਉਹਨਾਂ ਦਾ ਫ਼ੋਨ 24 ਘੰਟੇ ਲੋਕਾਂ ਦੀ ਸੇਵਾ ਲਈ ਖੁੱਲ੍ਹਾ ਹੈ ਤੇ ਕੋਈ ਵੀ ਉਹਨਾਂ ਨੂੰ ਕੰਮ ਲਈ ਫੋਨ ਕਰ ਸਕਦਾ ਹੈ.

ਇਹ ਵੀ ਪੜ੍ਹੋ:-

ਸੁਨਾਮ ਵਿੱਚ ਇੱਕ ਸਿਰਫਿਰੇ ਆਦਮੀ ਨੇ ਆਪਣੀ ਪਤਨੀ ਨੂੰ ਸ਼ਰੇ-ਬਾਜ਼ਾਰ ਕਤਲ ਕਰਨ ਦੀ ਕੋਸ਼ਿਸ਼ ਕੀਤੀ

CM ਕੈਪਟਨ ਅਮਰਿੰਦਰ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਮੁਹਾਲੀ ਜ਼ਿਲੇ ਲਈ ਦੋ ਵੱਡੇ ਪ੍ਰਾਜੈਕਟਾਂ ਦਾ ਵਰਚੁਅਲ ਉਦਘਾਟਨ

ਜਦੋਂ ਤੱਕ ਪੰਜਾਬ ਦੀ ਆਰਥਿਕਤਾ ਮੁੜ ਲੀਂਹ’ਤੇ ਨਹੀਂ ਆਉਂਦੀ,ਮੈਂ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਾਂਗਾ:ਕੈਪਟਨ ਅਮਰਿੰਦਰ ਸਿੰਘ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *