ਕੋਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਨਵੇਂ ਆਦੇਸ਼ ਜਾਰੀ ਕੀਤੀ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਨਵੇਂ ਆਦੇਸ਼ ਜਾਰੀ ਕੀਤੀ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕੋਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਨਵੇਂ ਆਦੇਸ਼ ਜਾਰੀ ਕੀਤੀ

ਕੋਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਨਵੇਂ ਆਦੇਸ਼ ਜਾਰੀ ਕੀਤੀ

90

AZAD SOCH :-

PATIALA :- ਪੰਜਾਬ ਵਿੱਚ ਕੋਰੋਨਾ ਵਾਇਰਸ (corona virus) ਦਾ ਕਹਿਰ ਜਾਰੀ ਹੈ, ਸੂਬੇ ਵਿੱਚ ਹਰ ਰੋਜ਼ ਕੋਵਿਡ-19 ਦੇ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ,ਸੂਬੇ ਦੇ ਕਈ ਜਿਲਿ੍ਹਆਂ ਵਿੱਚ ਕੋਰੋਨਾ ਦਾ ਪ੍ਰੰਭਾਵ ਬਹੁਤ ਹੀ ਜਿਆਦਾ ਹੈ,ਇਸ ਨੂੰ ਵੇਖਦੇ ਹੋਏ ਪੰਜਾਬ ਦੇ ਸਰਕਾਰ ਨੇ ਨਵੇਂ ਆਦੇਸ਼ ਜਾਰੀ ਕੀਤੀ ਹਨ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ 18.08.2020 ਤੋਂ ਅਗਲੇ ਆਦੇਸ਼ਾਂ ਤੱਕ ਵਾਧੂ ਪਾਬੰਦੀਆਂ ਲਗਾਈਆਂ ਹਨ.

ਜਾਣਕਾਰੀ ਅਨੁਸਾਰ ਪਤਾ ਲੱਗਾ ਹੈ, ਕਿ ਪੰਜਾਬ ਸਰਕਾਰ ਨੇ ਸ਼ਹਿਰੀ ਖੇਤਰਾਂ ਵਿੱਚ ਕੋਵਿਡ-19 ਮਾਮਲਿਆਂ ਵਿੱਚ ਅਚਾਨਕ ਵਾਧਾ ਹੋਣ ਕਰਕੇ ਰਾਜ ਦੇ ਸਾਰੇ ਸ਼ਹਿਰਾਂ ਵਿੱਚ ਕੁਝ ਗਤੀਵਿਧੀਆਂ ‘ਤੇ ਵਾਧੂ ਪਾਬੰਦੀਆਂ ਲਾਉਣਾ ਜ਼ਰੂਰੀ ਸਮਝਿਆ ਗਿਆ ਹੈ.ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੁਝ ਹਫਤਿਆਂ ਵਿੱਚ ਸੂਬੇ ‘ਚ ਕੋਰੋਨਾ ਸਿਖਰ ‘ਤੇ ਪਹੁੰਚਣ ਦਾ ਡਰ ਹੈ.

ਇਸ ਲਈ ਨਾਈਟ ਕਰਫਿਊ ਨੂੰ ਮੁੜ ਰਾਤ 9 ਵਜੇ ਤੋਂ ਸਵੇਰ 5 ਤੱਕ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ,ਇਸ ਦੇ ਨਾਲ ਹੀ ਹੁਣ ਰੈਸਟੋਰੈਂਟ ਤੇ ਹੋਟਲ ਰਾਤ 8:30 ਵਜੇ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ,ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਸ਼ੌਪਿੰਗ ਮਾਲ ਤੇ ਦੁਕਾਨਾਂ ਦਾ ਸਮਾਂ ਰਾਤ 8 ਵਜੇ ਤਕ ਦਾ ਕੀਤਾ ਗਿਆ ਹੈ.

सुप्रीम कोर्ट ने ख़ारिज की अपील, निश्चित समय पर होगी JEE और NEET मैन परीक्षायें

ਇਸ ਦੇ ਨਾਲ ਹੀ ਸ਼ਰਾਬ ਦੀਆਂ ਦੁਕਾਨਾਂ ਦਾ ਸਮਾਂ ਵੀ 8:30 ਵਜੇ ਤਕ ਤੈਅ ਕੀਤਾ ਗਿਆ ਹੈ,ਰਾਜ ਭਰ ਵਿਚ ਜ਼ਰੂਰੀ ਚੀਜ਼ਾਂ ਅਤੇ ਸ਼ਾਪਿੰਗ ਮਾਲਾਂ ਵਿਚ ਵਪਾਰ ਕਰਨ ਵਾਲਿਆਂ ਤੋਂ ਇਲਾਵਾ 31:07:2020 ਦੀ ਹਦਾਇਤਾਂ ਅਨੁਸਾਰ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ.

ਅਕਾਲੀ ਦਲ ਆਗੂ ਦੇ ਵਿਧਾਇਕ ਮਨਪ੍ਰੀਤ ਇਆਲੀ ਨੂੰ ਕੋਰੋਨਾ ਪੋਜ਼ੀਟਿਵ ਪਾਏ ਗਏ

ਹਾਲਾਂਕਿ, ਮਲਟੀਪਲ ਸ਼ਿਫਟਾਂ ਦੇ ਸੰਚਾਲਨ, ਰਾਸ਼ਟਰੀ ਅਤੇ ਰਾਜ ਮਾਰਗਾਂ ’ਤੇ ਵਿਅਕਤੀਆਂ ਅਤੇ ਜਰੂਰੀ ਚੀਜ਼ਾਂ ਦੀ ਆਵਾਜਾਈ ਅਤੇ ਸਮਾਨ ਨੂੰ ਉਤਾਰਨ ਅਤੇ ਬੱਸਾਂ,ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਬਾਅਦ ਵਿਅਕਤੀਆਂ ਨੂੰ ਉਨਾਂ ਦੇ ਸਥਾਨਾਂ ’ਤੇ ਜਾਣ ਸਮੇਤ ਲਿਆਉਣ-ਲਿਜਾਣ ਦੀ ਆਗਿਆ ਹੋਵੇਗੀ.

ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਪਾਜ਼ਿਟਿਵ,ਕੱਲ ਤਿਰੰਗਾ ਲਹਿਰਾਉਣ ਲਈ ਪਹੁੰਚੇ ਸਨ ਮਾਨਸਾ

ਇਸੇ ਤਰਾਂ 2-3 ਸ਼ਿਫਟਾਂ ਵਿੱਚ ਚੱਲ ਰਹੇ ਉਦਯੋਗ ਵੀ ਖੁੱਲੇ ਰਹਿਣਗੇ, ਲੁਧਿਆਣਾ,ਪਟਿਆਲਾ ਅਤੇ ਜਲੰਧਰ 3 ਸ਼ਹਿਰਾਂ ਵਿੱਚ ਦੁਕਾਨਾਂ (ਜ਼ਰੂਰੀ ਚੀਜ਼ਾਂ ਦਾ ਕਾਰੋਬਾਰ ਕਰਨ ਵਾਲਿਆਂ ਤੋਂ ਇਲਾਵਾ) ਅਤੇ ਸ਼ਾਪਿੰਗ ਮਾਲ ਵੀ ਅਗਲੇ ਹੁਕਮਾਂ ਤੱਕ ਸ਼ਨੀਵਾਰ ਨੂੰ ਬੰਦ ਰਹਿਣਗੇ.

ਇਹ ਵੀ ਪੜ੍ਹੋ:-

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਰਵਿਘਨ ਨਾਗਰਿਕ ਕੇਂਦਰਿਤ ਸੇਵਾਵਾਂ ਦੇਣ ਲਈ PGRS ਵੈੱਬ ਪੋਰਟਲ ਦੀ ਸ਼ੁਰੂਆਤ ਕੀਤੀ


ਕੋਰੋਨਾ ਕੇਸਾਂ ਦੇ ਵਧਣ ਨਾਲ ਪੰਜਾਬ ਕੈਬਨਿਟ ਵੱਲੋਂ ਸਥਿਤੀ ਦੀ ਸਮੀਖਿਆ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸਖਤ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰਾਂਗਾ

CM ਕੈਪਟਨ ਅਮਰਿੰਦਰ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਮੁਹਾਲੀ ਜ਼ਿਲੇ ਲਈ ਦੋ ਵੱਡੇ ਪ੍ਰਾਜੈਕਟਾਂ ਦਾ ਵਰਚੁਅਲ ਉਦਘਾਟਨ

ਜਦੋਂ ਤੱਕ ਪੰਜਾਬ ਦੀ ਆਰਥਿਕਤਾ ਮੁੜ ਲੀਂਹ’ਤੇ ਨਹੀਂ ਆਉਂਦੀ,ਮੈਂ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਾਂਗਾ:ਕੈਪਟਨ ਅਮਰਿੰਦਰ ਸਿੰਘ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *