ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਕਿਹਾ ਕਿ ਕੋਰੋਨਾ ਪੌਜੇਟਿਵ ਹੋਏ ਸਾਰੇ ਵਿਧਾਇਕਾਂ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਕਿਹਾ ਕਿ ਕੋਰੋਨਾ ਪੌਜੇਟਿਵ ਹੋਏ ਸਾਰੇ ਵਿਧਾਇਕਾਂ

Live Clock Date

Your browser is not supported for the Live Clock Timer, please visit the Support Center for support.
ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਕਿਹਾ ਕਿ ਕੋਰੋਨਾ ਪੌਜੇਟਿਵ ਹੋਏ ਸਾਰੇ ਵਿਧਾਇਕਾਂ,ਮੰਤਰੀਆਂ ਅਤੇ ਅਫ਼ਸਰਾਂ ਦਾ ਸਰਕਾਰੀ ਹਸਪਤਾਲਾਂ 'ਚ ਹੋਵੇ ਇਲਾਜ (FILE PHOTO)

ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਕਿਹਾ ਕਿ ਕੋਰੋਨਾ ਪੌਜੇਟਿਵ ਹੋਏ ਸਾਰੇ ਵਿਧਾਇਕਾਂ,ਮੰਤਰੀਆਂ ਅਤੇ ਅਫ਼ਸਰਾਂ ਦਾ ਸਰਕਾਰੀ ਹਸਪਤਾਲਾਂ ‘ਚ ਹੋਵੇ ਇਲਾਜ

93

AZAD SOCH :-

CHANDIGARH :- ਆਮ ਆਦਮੀ ਪਾਰਟੀ (AAP) ਦੇ ਨੇਤਾ ਅਤੇ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (HARPAL SINGH CHEEMA) ਕਿਹਾ ਕਿ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਚੁੱਕੇ ਸੂਬੇ ਦੇ ਮੰਤਰੀਆਂ, ਵਿਧਾਇਕਾਂ ਅਤੇ ਉੱਚ-ਅਧਿਕਾਰੀਆਂ ਆਮ ਲੋਕਾਂ ਦੀ ਤਰਾਂ ਸਰਕਾਰੀ ਹਸਪਤਾਲਾਂ ਅਤੇ ਕੋਰੋਨਾ ਕੇਅਰ ਸੈਂਟਰਾਂ ‘ਚ ਹੀ ਇਲਾਜ ਕਰਾਉਣ ਬਾਰੇ ਵਿਸ਼ੇਸ਼ ਦਿਸ਼ਾੑਨਿਰਦੇਸ਼ ਜਾਰੀ ਕਰਨ ਦੀ ਮੰਗ ਰੱਖੀ.


ਪੰਜਾਬ ਵਿੱਚ ਇਸ ਸਮੇਂ ਕੋਰੋਨਾ ਵਾਇਰਸ ਲੋਕਾਂ ਵਿੱਚ ਅਤੇ ਆਮ ਜਨਤਾ ਤੋਂ ਇਲਾਵਾ ਹੁਣ ਹੋਰ ਵਿਧਾਇਕ ਅਤੇ ਸਰਕਾਰੀ ਮੁਲਾਜ਼ਮਾਂ ਵਿੱਚ ਫੈਲਣਾਂ ਸ਼ੁਰੂ ਹੋ ਗਿਆ ਹੈ, ਸੂਬੇ ਵਿੱਚ ਕੋਰੋਨਾ ਦੇ ਮਰੀਜ ਲਗਾਤਾਰ ਸਾਹਮਣੇ ਆ ਰਹੇ ਹਨ,ਇਸ ਦੇ ਨਾਲ ਹੀ ਹਰਪਾਲ ਸਿੰਘ ਚੀਮਾ ਨੇ ਕੋਰੋਨਾ ਪੋਜੇਟਿਵ ਹੋਏ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ, ਨਾਜ਼ਰ ਸਿੰਘ ਮਾਨਸ਼ਾਹੀਆ.

BJP के नेता और ग्रह मंत्री अमित शाह को AIIMS हस्पताल में दाख़िल करवाया, साँस लेने में परेशानी आ रही थी

ਅਤੇ ਰੋਜ਼ੀ ਬਰਕੰਦੀ ਸਮੇਤ ਆਈਏਐਸ, ਆਈਪੀਐਸ ਅਫ਼ਸਰਾਂ ਸਮੇਤ ਹਰੇਕ ਵੀਆਈਪੀ ਦਾ ਇਲਾਜ ਸਰਕਾਰੀ ਹਸਪਤਾਲਾਂ ‘ਚ ਹੀ ਜ਼ਰੂਰੀ ਕੀਤਾ ਜਾਵੇ, ਕਿਉਂਕਿ ਇਸ ਨਾਲ ਆਮ ਲੋਕਾਂ ਦਾ ਸਰਕਾਰੀ ਸਿਹਤ ਸੇਵਾਵਾਂ ‘ਚ ਯਕੀਨ ਵਧੇਗਾ ਅਤੇ ਮੰਤਰੀਆਂ, ਵਿਧਾਇਕਾਂ ਅਤੇ ਅਫ਼ਸਰਾਂ ਨੂੰ ਵੀ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਨਾਲ ਨਿਪਟਣ ਲਈ ਕੀਤੇ ਗਏ ਪ੍ਰਬੰਧਾਂ ਦੀ ਅਸਲੀਅਤ ਬਾਰੇ ਪਤਾ ਲੱਗੇਗਾ.

ਇਸ ਤੋਂ ਇਲਾਵਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਰੇ ਸਾਥੀ ਵਿਧਾਇਕਾਂ, ਮੰਤਰੀਆਂ, ਅਫ਼ਸਰਾਂ ਸਮੇਤ ਸਮੂਹ ਦੇਸ਼ ਵਾਸੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦੇ ਹਨ ਕਿ ਉਹ ਜਲਦੀ ਠੀਕ ਹੋਣ,ਪਰੰਤੂ ਸਰਕਾਰ ਚਲਾ ਰਹੇ ਲੋਕਾਂ ਦਾ ਇਲਾਜ ਵੀ ਉੱਥੇ ਹੀ ਹੋਣਾ ਜ਼ਰੂਰੀ ਹੈ.

ਜਿੱਥੇ ਆਮ ਆਦਮੀ ਨੂੰ ਧੱਕੇ ਨਾਲ ਚੁੱਕ ਕੇ ਕੀਤਾ ਜਾ ਰਿਹਾ ਹੈ,ਹਸਪਤਾਲਾਂ ‘ਚ ਇਲਾਜ ਕਰਾਉਣ ਪਰੰਤੂ ਆਮ ਲੋਕਾਂ ਨੂੰ ਬਦਹਾਲ ਕੋਰੋਨਾ ਕੇਅਰ ਸੈਂਟਰਾਂ ‘ਚ ਤਾੜ ਦਿੱਤਾ ਜਾਵੇ, ਜਿੱਥੇ ਨਾ ਸਫ਼ਾਈ, ਨਾ ਪੀਣ ਯੋਗ ਪਾਣੀ ਅਤੇ ਖਾਣਾ,ਨਾ ਦਵਾਈ ਅਤੇ ਨਾ ਹੀ ਲੋੜੀਂਦੇ ਡਾਕਟਰ ਹੋਣ,ਇਸ ਦੇ ਨਾਲ ਹੀ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਬਾਰੇ ਪ੍ਰਤੀਕਿਰਿਆ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ.

ਪੰਜਾਬ ਵਿੱਚ ਕੱਲ 1,704 ਕੋਰੋਨਾ ਦੇ ਮਰੀਜ ਸਾਹਮਣੇ ਆਏ,ਹੁਣ ਤੱਕ ਸੂਬੇੇ ਵਿੱਚ 898 ਲੋਕਾਂ ਦੀ ਮੌਤ

ਐਸਵਾਈਐਲ ਲਈ ਬਾਦਲ ਪਰਿਵਾਰ ਅਤੇ ਰਾਜਾ ਅਮਰਿੰਦਰ ਸਿੰਘ ਸਮੇਤ ਪੰਜਾਬ ਤੇ ਰਾਜ ਕਰਦੀਆਂ ਆ ਰਹੀਆਂ ਕਾਂਗਰਸ, ਅਕਾਲੀ ਦਲ (ਬਾਦਲ) ਅਤੇ ਭਾਜਪਾ ਵਰਗੀਆਂ ਰਿਵਾਇਤੀ ਪਾਰਟੀਆਂ ਇੱਕੑ-ਦੂਜੇ ਤੋਂ ਵੱਧ ਕੇ ਜ਼ਿੰਮੇਵਾਰ ਹਨ.ਜਿੰਨਾ ਨੇ ਖ਼ੁਦ ਹੀ ਐਸਵਾਈਐਲ ਦਾ ਅੱਕ ਪੰਜਾਬ ਦੀ ਹਿੱਕ ਤੇ ਗੱਡਿਆ ਅਤੇ ਫਿਰ ਰਾਜੑਸੱਤਾ ਹਾਸਲ ਕਰਨ ਲਈ ਇਸ ਮੁੱਦੇ ਤੇ ਸਿਆਸਤ ਕੀਤੀ.

ਇਹ ਵੀ ਪੜ੍ਹੋ:

ਅਕਾਲੀ ਦਲ ਆਗੂ ਦੇ ਵਿਧਾਇਕ ਮਨਪ੍ਰੀਤ ਇਆਲੀ ਨੂੰ ਕੋਰੋਨਾ ਪੋਜ਼ੀਟਿਵ ਪਾਏ ਗਏ

ਕੋਰੋਨਾ ਕੇਸਾਂ ਦੇ ਵਧਣ ਨਾਲ ਪੰਜਾਬ ਕੈਬਨਿਟ ਵੱਲੋਂ ਸਥਿਤੀ ਦੀ ਸਮੀਖਿਆ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸਖਤ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰਾਂਗਾ

सुप्रीम कोर्ट ने ख़ारिज की अपील, निश्चित समय पर होगी JEE और NEET मैन परीक्षायें

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *