4 ਸਤੰਬਰ ਤੋਂ ਸ਼ੁਰੂ ਹੋੇਵੇਂਗੀ ਹੇਮਕੁੰਟ ਸਾਹਿਬ ਦੀ ਯਾਤਰਾ,ਪ੍ਰਬੰਧਕ ਕਮੇਟੀ ਨੇ ਵੀ ਪੁਖਤਾ ਪ੍ਰਬੰਧ ਕੀਤੇ 4 ਸਤੰਬਰ ਤੋਂ ਸ਼ੁਰੂ ਹੋੇਵੇਂਗੀ ਹੇਮਕੁੰਟ ਸਾਹਿਬ ਦੀ ਯਾਤਰਾ,ਪ੍ਰਬੰਧਕ ਕਮੇਟੀ ਨੇ ਵੀ ਪੁਖਤਾ ਪ੍ਰਬੰਧ ਕੀਤੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
4 ਸਤੰਬਰ ਤੋਂ ਸ਼ੁਰੂ ਹੋੇਵੇਂਗੀ ਹੇਮਕੁੰਟ ਸਾਹਿਬ ਦੀ ਯਾਤਰਾ,ਪ੍ਰਬੰਧਕ ਕਮੇਟੀ ਨੇ ਵੀ ਪੁਖਤਾ ਪ੍ਰਬੰਧ ਕੀਤੇ

4 ਸਤੰਬਰ ਤੋਂ ਸ਼ੁਰੂ ਹੋੇਵੇਂਗੀ ਹੇਮਕੁੰਟ ਸਾਹਿਬ ਦੀ ਯਾਤਰਾ,ਪ੍ਰਬੰਧਕ ਕਮੇਟੀ ਨੇ ਵੀ ਪੁਖਤਾ ਪ੍ਰਬੰਧ ਕੀਤੇ

87

AZAD SOCH :-

PATIALA :- ਗੁਰਦੁਆਰਾ ਹੇਮਕੁੰਟ ਸਾਹਿਬ (Hemkund Sahib) ਦੀ ਯਾਤਰਾ 4 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ,ਹਰ ਸਾਲ ਇਹ ਯਾਤਰਾ ਸ਼ੁਰੂ ਹੁੰਦੀ ਹੈ,ਜੋ ਕਿ ਮਈ ਦੇ ਮਹੀਨੇ ਯਾਤਰਾ ਸ਼ੁਰੂ ਹੋ ਜਾਂਦੀ ਹੈ,ਪਰ ਇਸ ਵਾਰ ਕੋਰੋਨਾ ਵਾਇਰਸ ਕਾਰਨ ਸਮੇਂ ਸਿਰ ਯਾਤਰਾ ਆਰੰਭ ਨਹੀਂ ਹੋ ਸਕੀ ਹੈ,ਪਰ ਹੁਣ ਹੇਮਕੁੰਟ ਸਾਹਿਬ ਦੀ ਯਾਤਰਾ 4 ਸਤੰਬਰ ਤੋਂ ਦਰਵਾਜੇ ਖੋਲਣ ਦਾ ਫੈਸਲਾ ਕੀਤਾ ਗਿਆ ਹੈ.

ਸੱਚਖੰਡ ਦਰਬਾਰ ਸ੍ਰੀ ਹਰਿਮੰਦਰ ਸਾਹਿਬ ਨੂੰ ਬਹੁਤ ਹੀ ਸੁੰਦਰ ਖੂਬਸੂਰਤ ਫੁੱਲਾਂ ਨਾਲ ਕੀਤੀ ਸਜਾਵਟ,ਦੇਖੋਂ ਮਨਮੋਹਕ ਤਸਵੀਰਾਂ

4 ਸਤੰਬਰ ਨੂੰ ਸਵੇਰੇ 10 ਵਜੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ,ਇਹ ਸਥਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਤਪਸਥਾਨ ਹੈ,ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯਾਤਰਾ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ.

ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਉਤਰਾਖੰਡ ਦੇ ਬਾਹਰੋਂ ਆਉਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਕੋਵਿਡ ਦਾ ਪੀਸੀਆਰ ਟੈਸਟ 72 ਘੰਟੇ ਪਹਿਲਾਂ ਤੋਂ ਕਰਵਾਉਣਾ ਜ਼ਰੂਰੀ ਹੋਵੇਗਾ,ਇਹ ਯਾਤਰਾ ਹਰ ਸਾਲ ਮਈ ਜਾਂ ਜੂਨ ਮਹੀਨੇ ਤੋਂ ਸ਼ੁਰੂ ਹੋ ਜਾਂਦੀ ਹੈ.

ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਅੰਕੜਾ 36 ਹਜ਼ਾਰ ਤੋਂ ਪਾਰ,ਸੂਬੇ ਵਿੱਚ ਹੁਣ ਤੱਕ 920 ਲੋਕਾਂ ਦੀ ਮੌਤ

ਅਤੇ ਅਗਲੇ ਚਾਰ ਤੋਂ ਪੰਜ ਮਹੀਨੇ ਚੱਲਦੀ ਹੈ,ਸ਼ਰਧਾਲੂਆਂ ਵਾਸਤੇ ਸਥਾਨਕ ਪ੍ਰਸ਼ਾਸਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੋੜੀਂਦਾ ਇੰਤਜ਼ਾਮ ਕਰ ਲਏ ਹਨ ਅਤੇ ਸੰਗਤਾਂ ਦੇ ਰਹਿਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ.

ਇਸ ਤੋਂ ਇਲਾਵਾ ਉੱਤਰਾਖੰਡ ਸਰਕਾਰ ਦੀ ਵੈੱਬਸਾਇਟ ਤੋਂ ਈ-ਪਾਸ ਲੈ ਕੇ ਹੀ ਯਾਤਰਾ ਦੀ ਆਗਿਆ ਦਿੱਤੀ ਜਾਵੇਗੀ.ਯਾਤਰਾ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਕਰਨੀ ਜਰੂਰੀ ਹੋਵੇਗੀ ਅਤੇ ਸ਼ਰਧਾਲੂਆਂ ਦੀ ਥਰਮਲ ਸਕਰੀਨਿੰਗ ਵੀ ਕਰਵਾਈ ਜਾਵੇਗੀ.

ਇਹ ਵੀ ਪੜ੍ਹੋ: –


ਕੋਈ ਵੀ ਮੋਟਰ ਗੱਡੀ GPS ਤੇ ਟੈਂਪਰ ਪਰੂਫ ਸੀਲਬੰਦੀ ਤੋਂ ਬਿਨਾਂ ਈਥਾਨੌਲ ਤੇ ਸਪਿਰਟ ਨਹੀਂ ਲੈ ਜਾ ਸਕੇਗਾ,ਅਮਰਿੰਦਰ ਨੇ ਕੀਤੇ ਹੁਕਮ

ਕੋਰੋਨਾ ਕੇਸਾਂ ਦੇ ਵਧਣ ਨਾਲ ਪੰਜਾਬ ਕੈਬਨਿਟ ਵੱਲੋਂ ਸਥਿਤੀ ਦੀ ਸਮੀਖਿਆ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸਖਤ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰਾਂਗਾ

ਅਕਾਲੀ ਦਲ ਦੇ ਡੇਰਾ ਬੱਸੀ ਤੋਂ ਵਿਧਾਇਕ ਐਨ.ਕੇ ਸ਼ਰਮਾ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ਿਟਿਵ ਆਈ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *