ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਮੁੜ ਸਖ਼ਤੀ ਸੂਬੇ ਵਿੱਚ ਲੌਕਡਾਊਨ ਤੋਂ ਬਾਅਦ 144 ਧਾਰਾ ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਮੁੜ ਸਖ਼ਤੀ ਸੂਬੇ ਵਿੱਚ ਲੌਕਡਾਊਨ ਤੋਂ ਬਾਅਦ 144 ਧਾਰਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਮੁੜ ਸਖ਼ਤੀ ਸੂਬੇ ਵਿੱਚ ਲੌਕਡਾਊਨ ਤੋਂ ਬਾਅਦ 144 ਧਾਰਾ ਲਾਗੂ

ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਮੁੜ ਸਖ਼ਤੀ ਸੂਬੇ ਵਿੱਚ ਲੌਕਡਾਊਨ ਤੋਂ ਬਾਅਦ 144 ਧਾਰਾ ਲਾਗੂ

97

AZAD SOCH :-

PATIALA :- ਪੰਜਾਬ ਵਿੱਚ ਲਗਾਤਾਰ ਕੋਰੋਨਾ ਵਾਇਰਸ (corona virus) ਦੇ ਮਾਮਲੇ ਵੱਧ ਰਹੇ ਹਨ,ਜਿਸ ਕਾਰਨ ਲੋਕ ਇਸ ਮਹਾਂਮਾਰੀ ਦੀ ਚਪੇਟ ਵਿੱਚ ਆ ਰਹੇ ਹਨ, ਹੁਣ ਪੰਜਾਬ (PUNJAB) ਅਗਸਤ 31 ਤੱਕ ਨਵੀਆਂ ਲੌਕਡਾਊਨ (LOCKDOWN) ਪਾਬੰਦੀਆਂ ਦੇ ਐਲਾਨ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (captain amrinder singh)ਵੱਲੋਂ ਸ਼ੁੱਕਰਵਾਰ ਨੂੰ ਵਿਆਹ ਅਤੇ ਭੋਗ ਸਮਾਗਮਾ ਤੋਂ ਇਲਾਵਾ ਪੰਜ ਤੋਂ ਵਧੇਰੇ ਵਿਅਕਤੀਆਂ ਦੀ ਸ਼ਮੂਲੀਅਤ ਵਾਲੇ ਸਾਰੇ ਇਕੱਠਾਂ ‘ਤੇ ਰੋਕ ਲਈ ਧਾਰਾ 144 ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ.

ਅਤੇ ਅਜਿਹੇ ਇਕੱਠ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ,ਲੋਕਾਂ ਦੀਆਂ ਜਾਨਾਂ ਬਚਾਉਣ ਲਈ ਕੋਈ ਵੀ ਸਖਤ ਕਦਮ ਚੁੱਕਣ ਤੋਂ ਨਹੀਂ ਝਿਜਕਣਗੇ ਮੁੱਖ ਮੰਤਰੀ ਵੱਲੋਂ ਚਿਤਾਵਨੀ ਦਿੱਤੀ ਗਈ ਕਿ ਪੰਜਾਬ ਦੇ ਲੋਕਾਂ ਦੀਆਂ ਜਾਨਾਂ ਬਚਾਉਣ ਅਤੇ ਕੋਵਿਡ ਦੀ ਰੋਕਥਾਮ ਲਈ ਜੇਕਰ ਜ਼ਰੂਰਤ ਪਈ ਤਾਂ 31 ਅਗਸਤ ਤੋਂ ਬਆਦ ਹੋਰ ਸਖਤ ਕਦਮ ਵੀ ਚੁੱਕੇ ਜਾਣਗੇ.

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਵਿਸ਼ਵਾਸ ਦਿਵਾਇਆ

ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਧਰਨਿਆਂ ਸਮੇਤ ਸਾਰੇ ਇਕੱਠਾਂ ਤੋਂ ਬਚਣ ਲਈ ਅਪੀਲ ਕੀਤੀ,ਅਜਿਹੇ ਮਾਮਲੇ ਵਿੱਚ ਮੁਕੰਮਲ ਸਖਤੀ ਦੀ ਚਿਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧਾਰਾ 144 ਦੀ ਕਿਸੇ ਵੀ ਉਲੰਘਣਾਂ ਦੇ ਮਾਮਲੇ ਵਿੱਚ ਅਜਿਹੇ ਇਕੱਠ ਦੇ ਪ੍ਰਬੰਧਕਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ.

ਜਿਨ੍ਹਾਂ ਵੱਲੋਂ ਇਕੱਠ ਕਰਕੇ ਜਾਂ ਮਾਸਕਾਂ ਤੋਂ ਬਿਨਾਂ ਇਕੱਠ ਦੀ ਆਗਿਆ ਦੇ ਕੇ ਲੋਕਾਂ ਦੀਆਂ ਜਾਨਾਂ ਨੂੰ ਜ਼ੋਖਮ ਵਿੱਚ ਪਾਇਆ ਜਾ ਰਿਹਾ ਹੈ,ਬਿਨਾਂ ਮਾਸਕ ਦੇ ਇਕੱਠੇ ਹੋਣ ਦੀ ਇਜਾਜ਼ਤ ਦੇ ਕੇ ਜੋਖਮ ਵਿਚ ਪਾ ਰਹੇ ਪ੍ਰਬੰਧਕਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਚਿਤਾਵਨੀ ਦਿੱਤੀ,ਉਨ੍ਹਾਂ ਇਸ ਮਾਮਲੇ ਵਿੱਚ ਪੂਰੀ ਸਖਤੀ ਦੀ ਵੀ ਚਿਤਾਵਨੀ ਦਿੱਤੀ ਹੈ.

ਇਹ ਵੀ ਪੜ੍ਹੋ: –

ਪੰਜਾਬ ਸਰਕਾਰ ਕੋਰੋਨਾ ਵਾਇਰਸ ਨੂੰ ਲੈਕੇ ਸਖਤ ਹੋਈ,ਨਵੀਆਂ Guidelines ਜਾਰੀ ਕੀਤੀਆਂ

बेयर ग्रिल्स के साथ नजर आएंगे अक्षय कुमार शेयर किया ‘Into The Wild’ का टीजर

सैरो सर्वे रिपोरटय :- दिल्ली में 29.1% लोगों में कोविड-19 ऐंटीबाडी मिली

राष्ट्रीय जनता दल अध्यक्ष लालू प्रसाद यादव की सुरक्षा में लगे 9 जवान कोरोना पॉजिटिव


3 एयरपोर्ट प्रायवेट हाथों में जाएँगे 50 साल के लिए लिज पर देने का फैसला किया है

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ








Leave a Reply

Your email address will not be published. Required fields are marked *