BSF ਵੱਲੋਂ ਪੰਜ ਸ਼ੱਕੀਆਂ ਦਾ ਐਨਕਾਊਂਟਰ,ਭਾਰਤ ਪਾਕਿਸਤਾਨ ਸਰਹੱਦ ‘ਤੇ ਵੱਡੀ ਸਾਜ਼ਿਸ਼ ਨਾਕਾਮ BSF ਵੱਲੋਂ ਪੰਜ ਸ਼ੱਕੀਆਂ ਦਾ ਐਨਕਾਊਂਟਰ,ਭਾਰਤ ਪਾਕਿਸਤਾਨ ਸਰਹੱਦ ‘ਤੇ ਵੱਡੀ ਸਾਜ਼ਿਸ਼ ਨਾਕਾਮ
BREAKING NEWS
Search

Live Clock Date

Your browser is not supported for the Live Clock Timer, please visit the Support Center for support.
BSF ਵੱਲੋਂ ਪੰਜ ਸ਼ੱਕੀਆਂ ਦਾ ਐਨਕਾਊਂਟਰ,ਭਾਰਤ ਪਾਕਿਸਤਾਨ ਸਰਹੱਦ ‘ਤੇ ਵੱਡੀ ਸਾਜ਼ਿਸ਼ ਨਾਕਾਮ

BSF ਵੱਲੋਂ ਪੰਜ ਸ਼ੱਕੀਆਂ ਦਾ ਐਨਕਾਊਂਟਰ,ਭਾਰਤ ਪਾਕਿਸਤਾਨ ਸਰਹੱਦ ‘ਤੇ ਵੱਡੀ ਸਾਜ਼ਿਸ਼ ਨਾਕਾਮ

76

AZAD SOCH :-

ਤਰਨਤਾਰਨ :- BSF ਦੀ 103 ਬਟਾਲੀਅਨ BOP ਡੱਲ ਦੇ ਨਜ਼ਦੀਕ ਇਹ ਸ਼ੱਕੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸਨ,ਸਰਚ ਆਪਰੇਸ਼ਨ ਤੋਂ ਬਾਅਦ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ,ਭਾਰਤ-ਪਾਕਿਸਤਾਨ ਸਰਹੱਦ ‘ਤੇ BSF ਵੱਲੋਂ ਪੰਜ ਸ਼ੱਕੀਆਂ ਨੂੰ ਢੇਰ ਕਰ ਦੇਣ ਦੀ ਖ਼ਬਰ ਹੈ.

ਇਹ ਦਹਿਸ਼ਤਗਰਦ ਸਨ ਜਾਂ ਫਿਰ ਸਮੱਗਲਰ ਇਸ ਦੀ ਜਾਂਚ ਹੋ ਰਹੀ ਹੈ,ਤਰਨਤਾਰਨ ਤੋਂ ਅਕਸਰ ਨਸ਼ੇ ਦੀ ਸਮੱਗਲਿੰਗ ਦੀ ਵਾਰਦਾਤ ਹੁੰਦੀ ਰਹਿੰਦੀ ਹੈ,ਪਰ ਪਾਕਿਸਤਾਨ ਦੇ ਪਾਸੇ ਤੋਂ ਅਕਸਰ ਸਮੱਗਲਰ ਨਸ਼ਾ ਸੁੱਟ ਕੇ ਫ਼ਰਾਰ ਹੋ ਜਾਂਦੇ ਹਨ ਤੇ ਭਾਰਤੀ ਨਸ਼ਾ ਸਮੱਗਲਰ ਨਸ਼ੇ ਦੀ ਖੇਪ ਨੂੰ ਚੁੱਕ ਲੈਂਦੇ ਹਨ.

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਵਿਸ਼ਵਾਸ ਦਿਵਾਇਆ

ਲਾਸ਼ਾਂ ਕੋਲ ਪਿੱਠੂ ਬੈਗ ਅਤੇ ਇੱਕ ਰਾਈਫ਼ਲ ਡਿੱਗੀ ਹੋਈ ਮਿਲੀ ਹੈ,ਜਿਸ ਤਰ੍ਹਾਂ ਨਾਲ 5 ਸ਼ੱਕੀਆਂ ਨੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਹੈ ਉਹ ਗੰਭੀਰ ਮਾਮਲਾ ਹੈ ਜਿਸ ਦੀ ਜਾਂਚ ਹੋ ਰਹੀ ਹੈ.

ਇਹ ਵੀ ਪੜ੍ਹੋ: –

ਪੰਜਾਬ ਸਰਕਾਰ ਕੋਰੋਨਾ ਵਾਇਰਸ ਨੂੰ ਲੈਕੇ ਸਖਤ ਹੋਈ,ਨਵੀਆਂ Guidelines ਜਾਰੀ ਕੀਤੀਆਂ

ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਮੁੜ ਸਖ਼ਤੀ ਸੂਬੇ ਵਿੱਚ ਲੌਕਡਾਊਨ ਤੋਂ ਬਾਅਦ 144 ਧਾਰਾ ਲਾਗੂ


हरियाणा में भी वीकेंड लॉकडाउन, शनिवार और रविवार को सभी दुकानें और दफ्तर रहेंगे बंद

3 एयरपोर्ट प्रायवेट हाथों में जाएँगे 50 साल के लिए लिज पर देने का फैसला किया है

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *