ਕੈਪਟਨ ਅਮਰਿੰਦਰ ਸਿੰਘ ਵਲੋਂ ਜੰਗੀ ਸ਼ਹੀਦਾਂ ਦੇ ਵਾਰਸਾਂ ਤੇ ਦਿਵਿਆਂਗ ਸੈਨਿਕਾਂ ਨੂੰ ਵਧੀ ਹੋਈ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਜੰਗੀ ਸ਼ਹੀਦਾਂ ਦੇ ਵਾਰਸਾਂ ਤੇ ਦਿਵਿਆਂਗ ਸੈਨਿਕਾਂ ਨੂੰ ਵਧੀ ਹੋਈ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ

Live Clock Date

Your browser is not supported for the Live Clock Timer, please visit the Support Center for support.
ਕੈਪਟਨ ਅਮਰਿੰਦਰ ਸਿੰਘ ਵਲੋਂ ਜੰਗੀ ਸ਼ਹੀਦਾਂ ਦੇ ਵਾਰਸਾਂ ਤੇ ਦਿਵਿਆਂਗ ਸੈਨਿਕਾਂ ਨੂੰ ਵਧੀ ਹੋਈ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਵਲੋਂ ਜੰਗੀ ਸ਼ਹੀਦਾਂ ਦੇ ਵਾਰਸਾਂ ਤੇ ਦਿਵਿਆਂਗ ਸੈਨਿਕਾਂ ਨੂੰ ਵਧੀ ਹੋਈ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ

63

AZAD SOCH :-

PATIALA :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗਲਵਾਨ ਘਾਟੀ ‘ਚ ਸ਼ਹੀਦ ਹੋਏ ਫੌਜੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਦਿਵਿਆਂਗ ਸੈਨਿਕਾਂ ਨੂੰ ਵਧੀ ਹੋਈ ਐਕਸ ਗ੍ਰੇਸ਼ੀਆ ਦੀ ਅਦਾਇਗੀ ਲਈ ਬਜਟ ਅਲਾਟ ਕਰ ਦਿੱਤਾ ਹੈ,ਇਹ ਜਾਣਕਾਰੀ ਦਿੰਦੇ ਹੋਏ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਹੁਣ ਜਦੋਂ ਬਜਟ ਅਲਾਟ ਹੋ ਚੁੱਕਿਆ ਹੈ.

ਤਾਂ ਵਿਭਾਗ ਵੱਲੋਂ ਇੰਟੈਗਰੇਟਿਡ ਹੈੱਡਕੁਆਰਟਰ, ਰੱਖਿਆ ਮੰਤਰਾਲਾ (ਆਰਮੀ) ਨੂੰ ਲਿਖਿਆ ਗਿਆ ਹੈ ਕਿ ਗਲਵਾਨ ਘਾਟੀ ਅਤੇ ਹੋਰ ਦਹਿਸ਼ਤਗਰਦੀ ਵਿਰੋਧੀ ਆਪਰੇਸ਼ਨਾਂ ਦੇ ਸ਼ਹੀਦਾਂ ਜਿਨਾਂ ਵਿੱਚ ਸਿਪਾਹੀ ਗੁਰਬਿੰਦਰ ਸਿੰਘ (3 ਪੰਜਾਬ) ਨੰ:254989ਐਫ, ਸਿਪਾਹੀ ਗੁਰਤੇਜ ਸਿੰਘ (3 ਪੰਜਾਬ) ਨੰ: 2516683ਐਕਸ, ਲਾਂਸ ਨਾਇਕ ਸਲੀਮ ਖਾਨ (58 ਇੰਜੀਨੀਅਰ ਰੈਜੀਮੈਂਟ) ਨੰ:18014108ਐਕਸ, ਨਾਇਕ ਰਾਜਵਿੰਦਰ ਸਿੰਘ(24 ਪੰਜਾਬ/53 ਆਰ.ਆਰ.) ਨੰ:2503271ਐਕਸ.

BSF ਵੱਲੋਂ ਪੰਜ ਸ਼ੱਕੀਆਂ ਦਾ ਐਨਕਾਊਂਟਰ,ਭਾਰਤ ਪਾਕਿਸਤਾਨ ਸਰਹੱਦ ‘ਤੇ ਵੱਡੀ ਸਾਜ਼ਿਸ਼ ਨਾਕਾਮ

ਅਤੇ ਸਿਪਾਹੀ ਲਖਵੀਰ ਸਿੰਘ (4 ਸਿੱਖ ਲਾਈਟ ਇਨਫੈਂਟਰੀ) ਨੰ:4493039ਐਚ ਵੀ ਸ਼ਾਮਲ ਹਨ, ਦੇ ਬੈਟਲ ਕੈਜੂਅਲਟੀ ਸਰਟੀਫਿਕੇਟ ਤਰਜੀਹੀ ਆਧਾਰ ’ਤੇ ਮੁਹੱਈਆ ਕਰਵਾਏ ਜਾਣ ਤਾਂ ਜੋ ਇਨਾਂ ਦੇ ਵਾਰਸਾਂ ਨੂੰ ਐਕਸ ਗ੍ਰੇਸ਼ੀਆ ਰਕਮ ਪ੍ਰਦਾਨ ਕੀਤੀ ਜਾ ਸਕੇ.

ਵੱਖੋ-ਵੱਖਰੇ ਆਪ੍ਰੇਸ਼ਨਾਂ ਵਿੱਚ, ਜਿਨ੍ਹਾਂ ’ਚ ਅਸਲ ਕੰਟਰੋਲ ਰੇਖਾ ਵਿਖੇ ਗਲਵਾਨ ਘਾਟੀ ਵਿਖੇ ਹੋਈਆਂ ਹਾਲੀਆ ਫੌਜੀ ਝੜਪਾਂ ਦੇ ਸ਼ਹੀਦ ਵੀ ਸ਼ਾਮਲ ਹਨ, ਸ਼ਹੀਦ ਹੋਏ ਸੈਨਿਕਾਂ ਅਤੇ ਅੰਗਹੀਣ ਹੋ ਚੁੱਕੇ ਸੈਨਿਕਾਂ ਨੂੰ ਪੰਜਾਬ ਸਰਕਾਰ ਨੇ ਵਧੀ ਹੋਈ ਐਕਸ ਗ੍ਰੇਸ਼ੀਆ ਰਕਮ ਦੇਣ ਦਾ ਐਲਾਨ ਕੀਤਾ ਹੈ.

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਵਿਸ਼ਵਾਸ ਦਿਵਾਇਆ

ਜੰਗੀ ਸ਼ਹੀਦਾਂ ਦੇ ਵਾਰਸਾਂ ਅਤੇ ਮਾਪਿਆਂ ਨੂੰ ਦਿੱਤੀ ਜਾਣ ਵਾਲੀ ਐਕਸ ਗ੍ਰੇਸ਼ੀਆ ਰਕਮ 12 ਲੱਖ ਰੁਪਏ ਤੋਂ ਵਧਾ ਕੇ 50 ਲੱਖ ਰੁਪਏ ਕੀਤੀ ਗਈ ਹੈ ਜਦੋਂਕਿ ਅੰਗਹੀਣ ਸੈਨਿਕਾਂ ਦੇ ਸਬੰਧ ਵਿੱਚ ਅੰਗਹੀਣਤਾ ਦੀ ਪ੍ਰਤੀਸ਼ਤ ਦੇ ਅਨੁਸਾਰ ਐਕਸ ਗ੍ਰੇਸ਼ੀਆ ਰਕਮ ਵਧਾ ਕੇ 20 ਲੱਖ ਕਰ ਦਿੱਤੀ ਗਈ ਹੈ.

ਇਹ ਵੀ ਪੜ੍ਹੋ: –

ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਮੁੜ ਸਖ਼ਤੀ ਸੂਬੇ ਵਿੱਚ ਲੌਕਡਾਊਨ ਤੋਂ ਬਾਅਦ 144 ਧਾਰਾ ਲਾਗੂ

3 एयरपोर्ट प्रायवेट हाथों में जाएँगे 50 साल के लिए लिज पर देने का फैसला किया है

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਵਿਸ਼ਵਾਸ ਦਿਵਾਇਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ
Leave a Reply

Your email address will not be published. Required fields are marked *