ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਿੱਚ ਤਬਦੀਲੀ ਲੈਕੇ ਕੀਤਾ....... ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਿੱਚ ਤਬਦੀਲੀ ਲੈਕੇ ਕੀਤਾ.......

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਿੱਚ ਤਬਦੀਲੀ ਲੈਕੇ ਕੀਤਾ ਵਿਰੋਧ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਿੱਚ ਤਬਦੀਲੀ ਲੈਕੇ ਕੀਤਾ ਵਿਰੋਧ

77

AZAD SOCH :-

PATIALA :- ਪੰਜਾਬ (PUNJAB) ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (captain amarinder singh) ਨੇ ਕਾਂਗਰਸ ਪਾਰਟੀ ‘ਚ ਉੱਠ ਰਹੀ ਤਬਦੀਲੀ ਦੀ ਮੰਗ ਦਾ ਵਿਰੋਧ ਕੀਤਾ ਹੈ,ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣਾ ਠੀਕ ਨਹੀਂ ਹੈ, ਜਾਣਕਾਰੀ ਅਨੁਸਾਰ ਕਾਂਗਰਸ ਦੀ ਲੀਡਰਸ਼ਿਪ ਦੇ ਵੱਡੇ ਨੇਤਾਵਾਂ ਨੇ ਪਾਰਟੀ ਪ੍ਰਧਾਨ ਅਤੇ ਪਾਰਟੀ ਵਿਚ ਕੁੱਝ ਬਦਲਾਅ ਕਰਨ ਦੀ ਮੰਗ ਕੀਤੀ ਹੈ.

ਇਸ ਤੋਂ ਇਲਾਵਾ 23 ਸੀਨੀਅਰ ਕਾਂਗਰਸੀ ਨੇਤਾਵਾਂ ਨੇ ਪਾਰਟੀ ਹਾਈ ਕਮਾਂਡ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਵੱਡੀ ਤਬਦੀਲੀ ਦੀ ਮੰਗ ਕੀਤੀ ਹੈ,ਇਨ੍ਹਾਂ ਨੇਤਾਵਾਂ ਵਿੱਚ 5 ਸਾਬਕਾ ਮੁੱਖ ਮੰਤਰੀ,ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ, ਸੰਸਦ ਮੈਂਬਰ ਤੇ ਸਾਰੇ ਸਾਬਕਾ ਕੇਂਦਰੀ ਮੰਤਰੀ ਸ਼ਾਮਲ ਹਨ.

ਕੈਪਟਨ ਅਮਰਿੰਦਰ ਸਿੰਘ ਵਲੋਂ ਜੰਗੀ ਸ਼ਹੀਦਾਂ ਦੇ ਵਾਰਸਾਂ ਤੇ ਦਿਵਿਆਂਗ ਸੈਨਿਕਾਂ ਨੂੰ ਵਧੀ ਹੋਈ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ

ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗਾਂਧੀ ਪਰਿਵਾਰ ਦਾ ਦੇਸ਼ ਦੀ ਤਰੱਕੀ ਵਿੱਚ ਬਰਤਾਨਵੀ ਰਾਜ ਦੌਰਾਨ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਹੁਣ ਤੱਕ ਅਥਾਹ ਯੋਗਦਾਨ ਹੈ,ਸੀਨੀਅਰ ਲੀਡਰਾਂ ਨੇ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਪਾਰਟੀ ਵਿੱਚ ਮੁਕੰਮਲ ਤਬਦੀਲੀ ਲਿਆਉਣ ਲਈ ਕਿਹਾ ਹੈ.

BSF ਵੱਲੋਂ ਪੰਜ ਸ਼ੱਕੀਆਂ ਦਾ ਐਨਕਾਊਂਟਰ,ਭਾਰਤ ਪਾਕਿਸਤਾਨ ਸਰਹੱਦ ‘ਤੇ ਵੱਡੀ ਸਾਜ਼ਿਸ਼ ਨਾਕਾਮ

ਕਾਂਗਰਸ ਪਾਰਟੀ ਪਿਛਲੇ 6 ਸਾਲਾਂ ਤੋਂ ਸੱਤਾ ਤੋਂ ਬਾਹਰ ਹੈ ਤੇ ਅੱਗੇ ਵੀ ਪਾਰਟੀ ਦਾ ਭਵਿੱਖ ਹਨੇਰੇ ‘ਚ ਹੀ ਦਿਖਾਈ ਦੇ ਰਿਹਾ ਹੈ,ਇਸ ਦੇ ਨਾਲ ਹੀ ਸੋਨੀਆ ਗਾਂਧੀ ਨੂੰ ਜਿੰਨਾ ਚਿਰ ਉਹ ਚਾਹੁੰਦੇ ਹਨ ਕਾਂਗਰਸ ਨੂੰ ਸੰਭਾਲਣਾ ਜਾਰੀ ਰੱਖਣਾ ਚਾਹੀਦਾ ਹੈ ਅਤੇ ਅੱਗੇ ਰਾਹੁਲ ਗਾਂਧੀ ਨੂੰ ਅਹੁਦਾ ਸੰਭਾਲਣਾ ਚਾਹੀਦਾ ਹੈ.

ਇਹ ਵੀ ਪੜ੍ਹੋ: –

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਵਿਸ਼ਵਾਸ ਦਿਵਾਇਆ

ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਮੁੜ ਸਖ਼ਤੀ ਸੂਬੇ ਵਿੱਚ ਲੌਕਡਾਊਨ ਤੋਂ ਬਾਅਦ 144 ਧਾਰਾ ਲਾਗੂ

ਕੈਪਟਨ ਅਮਰਿੰਦਰ ਸਿੰਘ ਵਲੋਂ ਜੰਗੀ ਸ਼ਹੀਦਾਂ ਦੇ ਵਾਰਸਾਂ ਤੇ ਦਿਵਿਆਂਗ ਸੈਨਿਕਾਂ ਨੂੰ ਵਧੀ ਹੋਈ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *