ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਪੰਜਾਬ ਦੇ ਕੈਬਨਿਟ ਮੰਤਰੀ ਅਰੋੜਾ ਨੂੰ ਕਰੋਨਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਪੰਜਾਬ ਦੇ ਕੈਬਨਿਟ ਮੰਤਰੀ ਅਰੋੜਾ ਨੂੰ ਕਰੋਨਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਪੰਜਾਬ ਦੇ ਕੈਬਨਿਟ ਮੰਤਰੀ ਅਰੋੜਾ ਨੂੰ ਕਰੋਨਾ

ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਪੰਜਾਬ ਦੇ ਕੈਬਨਿਟ ਮੰਤਰੀ ਅਰੋੜਾ ਨੂੰ ਕਰੋਨਾ

70

AZAD SOCH :-

PATIALA :- ਪੰਜਾਬ ਵਿੱਚ ਕੋਰੋਨਾ ਵਾਇਰਸ (CORONA VIRUS) ਦੇ ਮਰੀਜਾਂ ਦੀ ਸੰਖਿਆਂ ਲਗਾਤਾਰ ਵੱਧ ਰਹੀ ਹੈ,ਪੰਜਾਬ ਦੇ ਕਈ ਵਿਧਾਇਕ ਇਸ ਮਹਾਂਮਾਰੀ ਦੀ ਚਪੇਟ ਵਿੱਚ ਆ ਰਹੇ ਹਨ, ਇਸ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹਿਆਂ ਹਨ,ਇਸ ਦੇ ਵਿੱਚ ਹੁਣ ਸੂਬੇ ਦੇ ਪੰਜਾਬ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੀ ਕਰੋਨਾ ਹੋ ਗਿਆ ਹੈ, ਸ੍ਰੀ ਅਰੋੜਾ ਨੇ ਇਹ ਜਾਣਕਾਰੀ ਆਪਣੀ facebook ਤੇ ਦਿੱਤੀ ਹੈ।

ਉਨ੍ਹਾਂ ਨੇ ਆਪਣੇ ਆਪ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿੱਚ ਇਕਾਂਤਵਾਸ ਕਰ ਲਿਆ ਹੈ,ਉਨ੍ਹਾਂ ਆਪਣੇ ਸੰਪਰਕ ‘ਚ ਆਏ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਕੋਰੋਨਾ ਟੈਸਟ ਕਰਵਾ ਲੈਣ,ਆਪਣੇ ਕੋਰੋਨਾ ਪੌਜ਼ੇਟਿਵ ਹੋਣ ਦੀ ਪੁਸ਼ਟੀ ਕੈਬਨਿਟ ਮੰਤਰੀ ਨੇ ਖੁਦ ਸੋਸ਼ਲ ਮੀਡਿਆ ਤੇ ਦਿੱਤੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁੰਦਰ ਸ਼ਾਮ ਅਰੋੜ ਦੇ ਪੌਜ਼ੇਟਿਵ ਪਾਏ ਜਾਣ ਤੇ ਟਵੀਟ ਕਰ ਕੈਬਨਿਟ ਮੰਤਰੀ ਦੀ ਤੁਰੰਤ ਸਿਹਤਯਾਬੀ ਦੀ ਕਾਮਨਾ ਕੀਤੀ।


ਇਸ ਦੌਰਾਨ ਕਾਂਗਰਸ ਦੇ ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਵੀ ਕਰੋਨਾ ਹੋ ਗਿਆ ਹੈ,ਉਹ ਘਰ ਵਿੱਚ ਹੀ ਇਕਾਂਤਵਾਸ ਹਨ ਜਦ ਕਿ ਉਨ੍ਹਾਂ ਦੀ ਪਤਨੀ ਦੀ ਰਿਪੋਰਟ ਨੈਗੇਟਿਵ ਆਈ ਹੈ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਕੰਬੋਜ ਦੀ ਸਿਹਤਯਾਬੀ ਲਈ ਟਵੀਟ ਕਰਕੇ ਦੁਆ ਕੀਤੀ ਹੈ।

कोरोना के मरीजों का संख्या 31 लाख से ज़्यादा 24 घंटे में आए 61 ,975 नए मामले,848 लोगों की मौत

ਇਸ ਤੋਂ ਇਲਾਵਾਂ ਪਟਿਆਲਾ ਜ਼ਿਲ੍ਹੇ ਦੇ ਦੋ ਵਿਧਾਇਕਾਂ ਨੂੰ ਕਰੋਨਾ ਹੋ ਗਿਆ ਹੈ,
ਹਲਕਾ ਸਨੌਰ ਤੋਂ ਸ਼ੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਕਰੋਨਾ ਹੋ ਗਿਆ ਹੈ,ਉਨ੍ਹਾਂ ਦੀ ਪਤਨੀ ਅਤੇ ਰਸੋਈਏ ਦੀ ਰਿਪੋਰਟ ਨੈਗੇਟਿਵ ਆਈ ਹੈ,ਵਿਧਾਇਕ ਦੇ ਪਿਤਾ ਪ੍ਰੇਮ ਸਿੰਘ ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ ਅਤੇ ਅਕਾਲੀ ਆਗੂ ਠੇਕੇਦਾਰ ਜਸਵੀਰ ਸਿੰਘ ਬਘੌਰਾ ਨੂੰ ਵੀ ਕਰੋਨਾ ਹੋ ਗਿਆ ਹੈ।

ਇਹ ਵੀ ਪੜ੍ਹੋ: –

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨਿੱਜੀ ਰਿਹਾਇਸ਼’ਤੇ ਕਰੋਨਾ ਵਾਇਰਸ ਕਹਿਰ,ਬਾਦਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਵਿਸ਼ਵਾਸ ਦਿਵਾਇਆ


हरियाणा में कोरोना वायरस का कहर जारी,मुख्यमंत्री मनोहर लाल खट्टर की कोविड-19 रिपोर्ट Positive

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *