ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਅੱਜ 1293 ਕੇਸ ਸਾਮਹਣੇ ਆਏ,ਸੂਬੇ ਵਿੱਚ ਅੱਜ 49 ਲੋਕਾਂ ਦੀ ਮੌਤ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਅੱਜ 1293 ਕੇਸ ਸਾਮਹਣੇ ਆਏ,ਸੂਬੇ ਵਿੱਚ ਅੱਜ 49 ਲੋਕਾਂ ਦੀ ਮੌਤ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਅੱਜ 1293 ਕੇਸ ਸਾਮਹਣੇ ਆਏ,ਸੂਬੇ ਵਿੱਚ ਅੱਜ 49 ਲੋਕਾਂ ਦੀ ਮੌਤ

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਅੱਜ 1293 ਕੇਸ ਸਾਮਹਣੇ ਆਏ,ਸੂਬੇ ਵਿੱਚ ਅੱਜ 49 ਲੋਕਾਂ ਦੀ ਮੌਤ

53

AZAD SOCH :-

PATIALA :- ਪੰਜਾਬ ਵਿੱਚ ਕੋਰੋਨਾ ਵਾਇਰਸ (CORONA VIRUS) ਵੱਧਦਾ ਹੀ ਜਾਰ ਜਾ ਰਿਹਾ ਹੈ,ਲਗਾਤਾਰ ਲੋਕ ਇਸ ਮਹਾਂਮਾਰੀ ਦੀ ਚਪੇਟ ਵਿੱਚ ਆ ਰਹੇ ਹਨ,ਜਿਸ ਕਾਰਨ ਲੋਕਾਂ ਦੀ ਮੌਤਾਂ ਵੀਂ ਰਹਿਆਂ ਹਨ,ਅਤੇ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ, ਪੰਜਾਬ ਵਿੱਚ ਹਰ ਰੋਜ਼ 800 ਤੋਂ ਵੀਂ ਜਿਆਦਾ ਕੋਵਿਡ-19 ਦੇ ਕੇਸ ਸਾਹਮਣੇ ਆ ਰਹੇ ਹਨ, ਜੋ ਸੂਬੇ ਦੇ ਲਈ ਇੱਕ ਚਿੰਨ੍ਹਤਾ ਦਾ ਵਿਸ਼੍ਹਾਂ ਬਣ ਚੁੱਕਾ ਹੈ.

ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਪੰਜਾਬ ਦੇ ਕੈਬਨਿਟ ਮੰਤਰੀ ਅਰੋੜਾ ਨੂੰ ਕਰੋਨਾ

ਇਸ ਦੇ ਨਾਲ ਹੀ ਪੰਜਾਬ ਵਿੱਚ ਅੱਜ ਕੋਰੋਨਾ ਵਾਇਰਸ ਦੇ 1293 ਨਵੇਂ ਮਰੀਜ ਸਾਹਮਣੇ ਆਏ ਹਨ, ਪੰਜਾਬ ਵਿੱਚ ਹੁਣ ਤੱਕ 44,577 ਕੋਵਿਡ-19 ਦੇ ਕੇਸ ਹੋ ਚੁੱਕੇ ਹਨ ਅਤੇ ਅੱਜ ਕੋਰੋਨਾ ਵਾਇਰਸ ਕਾਰਨ 49 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ, ਅੱਜ 1293 ਨਵੇਂ ਮਰੀਜ਼ ਸਾਹਮਣੇ ਆਏ ਹਨ.

ਜਿਨ੍ਹਾਂ ਵਿਚੋਂ ਸਭ ਤੋਂ ਵੱਧ 175 ਮਰੀਜ਼ ਲੁਧਿਆਣਾ ਤੋਂ, 119 ਜਲੰਧਰ ਤੋਂ, 140 ਪਟਿਆਲਾ ਤੋਂ 154 ਮੁਹਾਲੀ ਤੋਂ ਅਤੇ 149 ਗੁਰਦਾਸਪੁਰ ਤੋਂ ਸਾਹਮਣੇ ਆਏ ਹਨ,ਅੱਜ ਕੁੱਲ੍ਹ 788 ਮਰੀਜ਼ ਸਿਹਤਯਾਬ ਵੀ ਹੋਏ ਹਨ,ਕੁੱਲ 29145 ਮਰੀਜ਼ ਠੀਕ ਹੋ ਚੁੱਕੇ, ਬਾਕੀ 14254 ਮਰੀਜ ਇਲਾਜ਼ ਅਧੀਨ ਹਨ.,ਪੀੜਤ 499 ਮਰੀਜ਼ ਆਕਸੀਜਨ ਅਤੇ 55 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ.


ਇਸ ਤੋਂ ਇਲਾਵਾਂ ਭਾਰਤ ਵਿੱਚ ਕੋਰੋਨਾ ਦੇ ਮਰੀਜਾਂ ਦੀ ਸੰਖਿਆਂ ਵੀਂ ਵੱਧ ਰਹੀ ਹੈ,ਹੁਣ ਤੱਕ ਦੇਸ਼ ਵਿੱਚ ਵਰਲਡੋਮੀਟਰ ਅਨੁਸਾਰ 3,211,848 ਹੋ ਗਈ ਹੈ,ਜੋ ਕਿ ਬਹੁਤ ਹੀ ਤੇਜ਼ੀ ਨਾਲ ਵੱਧ ਰਹੀ ਹੈ,ਇਸ ਦੇ ਨਾਲ ਹੀ ਹੁਣ ਤੱਕ 59,305 ਲੋਕਾਂ ਦੀ ਮੌਤ ਹੋ ਚੁੱਕੀ ਹੈ, ਅਤੇ ਠੀਕ ਹੋਣ ਵਾਲਿਆਂ ਦੀ ਗਿਣਤੀ 24,45,975 ਹੋ ਗਈ ਹੈ.

ਇਹ ਵੀ ਪੜ੍ਹੋ: –

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨਿੱਜੀ ਰਿਹਾਇਸ਼’ਤੇ ਕਰੋਨਾ ਵਾਇਰਸ ਕਹਿਰ,ਬਾਦਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ

सोनिया गांधी अगले 6 महीनों तक कांग्रेस की अंतरिम प्रधान रहेंगी

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *