ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਵੱਲੋਂ 11 ਹੋਰ ਕਾਂਸਟੀਚਿਊਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਵੱਲੋਂ 11 ਹੋਰ ਕਾਂਸਟੀਚਿਊਟ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਵੱਲੋਂ 11 ਹੋਰ ਕਾਂਸਟੀਚਿਊਟ ਕਾਲਜਾਂ ਰੈਕਰਿੰਗ ਗਰਾਂਟ ਮਨਜ਼ੂਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਵੱਲੋਂ 11 ਹੋਰ ਕਾਂਸਟੀਚਿਊਟ ਕਾਲਜਾਂ ਰੈਕਰਿੰਗ ਗਰਾਂਟ ਮਨਜ਼ੂਰ

56

AZAD SOCH :-

PATIALA :- ਪੰਜਾਬ ਵਿੱਚ ਉਚੇਰੀ ਸਿੱਖਿਆ ਦਾ ਮਿਆਰ ਹੋਰ ਉਚਾ ਚੁੱਕਣ ਲਈ ਮੰਤਰੀ ਮੰਡਲ ਵੱਲੋਂ ਮੰਗਲਵਾਰ ਨੂੰ 11 ਹੋਰ ਕੰਸਟੀਚਿਊਟ ਕਾਲਜਾਂ ਨੂੰ ਸਾਲ 2016-17 ਤੋਂ 2020-21 ਲਈ 1.5 ਕਰੋੜ ਰੁਪਏ ਪ੍ਰਤੀ ਕਾਲਜ ਪ੍ਰਤੀ ਸਾਲ ਦੇ ਹਿਸਾਬ ਨਾਲ ਕੁੱਲ 75.75 ਕਰੋੜ ਰੁਪਏ ਦੀ ਰੈਕਰਿੰਗ ਗਰਾਂਟ ਮਨਜ਼ੂਰ ਕੀਤੀ ਗਈ ਹੈ।

ਇਹ ਵੀ ਪੜ੍ਹੋ: – ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਅੱਜ 1293 ਕੇਸ ਸਾਮਹਣੇ ਆਏ,ਸੂਬੇ ਵਿੱਚ ਅੱਜ 49 ਲੋਕਾਂ ਦੀ ਮੌਤ


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (cm amrinder singh) ਦੀ ਅਗਵਾਈ ਹੇਠ ਕੈਬਨਿਟ ਨੇ ਭਵਿੱਖ ਵਿੱਚ ਇਨ੍ਹਾਂ ਕਾਲਜਾਂ ਲਈ ਪ੍ਰਤੀ ਕਾਲਜ ਪ੍ਰਤੀ ਸਾਲ ਲਈ 1.5 ਕਰੋੜ ਰੁਪਏ ਦਾ ਨਿਯਮਤ ਬਜਟ ਉਪਬੰਧ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ,ਇਸ ਦੇ ਨਾਲ ਅਜਿਹੇ ਕਾਲਜਾਂ ਦੀ ਗਿਣਤੀ 30 ਹੋ ਗਈ ਜਿਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਰੈਕਰਿੰਗ ਗਰਾਂਟ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ: – ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਪੰਜਾਬ ਦੇ ਕੈਬਨਿਟ ਮੰਤਰੀ ਅਰੋੜਾ ਨੂੰ ਕਰੋਨਾ

ਇਨ੍ਹਾਂ ਕਾਲਜਾਂ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਤਿੰਨ ਕਾਲਜ ਯੂਨੀਵਰਸਿਟੀ ਕਾਲਜ ਧੂਰੀ (ਸੰਗਰੂਰ), ਯੂਨੀਵਰਸਿਟੀ ਕਾਲਜ ਬਹਾਦਰਪੁਰ (ਮਾਨਸਾ) ਤੇ ਯੂਨੀਵਰਸਿਟੀ ਕਾਲਜ ਬਰਨਾਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਅੰਮ੍ਰਿਤਸਰ ਦੇ ਛੇ ਕਾਲਜ ਯੂਨੀਵਰਸਿਟੀ ਕਾਲਜ ਪਠਾਨਕੋਟ, ਯੂਨੀਵਰਸਿਟੀ ਕਾਲਜ ਸੁਜਾਨਪੁਰ, ਬਾਬਾ ਨਾਮਦੇਵ ਯੂਨੀਵਰਸਿਟੀ ਡਿਗਰੀ ਕਾਲਜ ਕਿਸ਼ਨਕੋਟ (ਗੁਰਦਾਸਪੁਰ), ਯੂਨੀਵਰਸਿਟੀ ਕਾਲਜ ਫਿਲੌਰ (ਜਲੰਧਰ), ਯੂਨੀਵਰਸਿਟੀ ਕਾਲਜ ਨਕੋਦਰ (ਜਲੰਧਰ) ਤੇ ਯੂਨੀਵਰਸਿਟੀ ਕਾਲਜ ਕਲਾਨੌਰ (ਗੁਰਦਾਸਪੁਰ)।

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਦੋ ਕਾਲਜ ਯੂਨੀਵਰਸਿਟੀ ਕਾਲਜ ਫਿਰੋਜ਼ਪੁਰ ਤੇ ਯੂਨੀਵਰਸਿਟੀ ਕਾਲਜ ਧਰਮਕੋਟ (ਮੋਗਾ) ਸ਼ਾਮਲ ਹਨ,ਇਹ ਗਰਾਂਟ ਕਾਲਜਾਂ ਦੇ ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹ ਅਦਾ ਕਰਨੀ ਯਕੀਨੀ ਬਣਾਉਣ ਤੋਂ ਇਲਾਵਾ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਸਹਾਈ ਸਿੱਧ ਹੋਵੇਗੀ।

ਇਹ ਵੀ ਪੜ੍ਹੋ: –

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨਿੱਜੀ ਰਿਹਾਇਸ਼’ਤੇ ਕਰੋਨਾ ਵਾਇਰਸ ਕਹਿਰ,ਬਾਦਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ

सोनिया गांधी अगले 6 महीनों तक कांग्रेस की अंतरिम प्रधान रहेंगी

हरियाणा में कोरोना वायरस का कहर जारी,मुख्यमंत्री मनोहर लाल खट्टर की कोविड-19 रिपोर्ट Positive

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *