ਕੋਰੋਨਾ ਸੰਕਟ ਕਾਰਨ ਪੰਜਾਬ ਸਰਕਾਰ ਦੇ ਮਾਲੀਆ ਨੂੰ ਹੋਇਆ ਨੁਕਸਾਨ,ਭਾਰਤ ਸਰਕਾਰ ਕੋਲੋਂ ਕੋਰੋਨਾ ਸੰਕਟ ਕਾਰਨ ਪੰਜਾਬ ਸਰਕਾਰ ਦੇ ਮਾਲੀਆ ਨੂੰ ਹੋਇਆ ਨੁਕਸਾਨ,ਭਾਰਤ ਸਰਕਾਰ ਕੋਲੋਂ

Live Clock Date

Your browser is not supported for the Live Clock Timer, please visit the Support Center for support.
ਕੋਰੋਨਾ ਸੰਕਟ ਕਾਰਨ ਪੰਜਾਬ ਸਰਕਾਰ ਦੇ ਮਾਲੀਆ ਨੂੰ ਹੋਇਆ ਨੁਕਸਾਨ,ਭਾਰਤ ਸਰਕਾਰ ਕੋਲੋਂ ਮੰਗਿਆ ਮੁਆਵਜ਼ਾ

ਕੋਰੋਨਾ ਸੰਕਟ ਕਾਰਨ ਪੰਜਾਬ ਸਰਕਾਰ ਦੇ ਮਾਲੀਆ ਨੂੰ ਹੋਇਆ ਨੁਕਸਾਨ,ਭਾਰਤ ਸਰਕਾਰ ਕੋਲੋਂ ਮੰਗਿਆ ਮੁਆਵਜ਼ਾ

66

AZAD SOCH :

PATIALA :- ਪੰਜਾਬ ਵਿੱਚ ਲਗਾਤਾਰ ਕੋਰੋਨਾ ਵਾਇਰਸ (CORONA VIRUS) ਵੱਧ ਰਿਹਾ ਹੈ,PUNJAB ਤੋਂ ਇਲਾਵਾ ਭਾਰਤ ਵਿੱਚ ਕੋਵਿਡ-19 ਕਾਰਨ ਲੌਕਡਾਊਨ (LOCKDOWN) ਲਗਾ ਦਿੱਤਾ ਗਿਆ ਸੀ,ਅਤੇ ਇਸ ਕਾਰਨ ਸਾਰੇ ਕਾਰੋਬਾਰ ਬੰਦ ਕਰ ਦਿੱਤੇ ਗਏ ਸਨ, ਜਿਸ ਕਾਰਨ ਪੰਜਾਬ ਨੂੰ ਆਰਥਿਕ ਘਾਟਾ ਹੋ ਗਿਆ ਹੈ,ਜਿਸ ਕਾਰਨ ਪੰਜਾਬ (PUNJAB) ਨੂੰ ਨੁਸਕਾਨ ਵੀਂ ਹੋ ਗਿਆ ਹੈ, ਇਸ ਦੇ ਨਾਲ ਹੀ ਹੁਣ ਸੂਬਾ ਸਰਕਾਰ ਨੂੰ ਪਏ ਵੱਡੇ ਮਾਲੀਆ ਘਾਟੇ ਦਾ ਹਵਾਲਾ ਦਿੰਦਿਆਂ.

ਇਹ ਵੀ ਪੜ੍ਹੋ: – ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਅੱਜ 1293 ਕੇਸ ਸਾਮਹਣੇ ਆਏ,ਸੂਬੇ ਵਿੱਚ ਅੱਜ 49 ਲੋਕਾਂ ਦੀ ਮੌਤ

ਪੰਜਾਬ ਕੈਬਨਿਟ ਨੇ ਮੰਗਲਵਾਰ ਨੂੰ ਭਾਰਤ ਸਰਕਾਰ ਕੋਲੋਂ ਸੂਬੇ ਦੀ ਔਖੇ ਸਮੇਂ ਵਿੱਚ ਮਦਦ ਲਈ ਢੁੱਕਵੇਂ ਮੁਆਵਜ਼ੇ ਦੀ ਮੰਗ ਕੀਤੀ,ਇਸ ਤਿਮਾਹੀ ਵਿੱਚ ਜੀ.ਐਸ.ਟੀ. ਅਤੇ ਵੈਟ ਮਾਲੀਆ ਇਕੱਤਰ ਕਰਨ ਵਿੱਚ ਇਕੱਠਿਆਂ 54 ਫੀਸਦੀ ਦੀ ਗਿਰਾਵਟ ਆਈ ਹੈ,ਅਪਰੈਲ-ਜੂਨ ਤਿਮਾਹੀ ਦੌਰਾਨ ਕੁੱਲ ਮਾਲੀਆ ਪ੍ਰਾਪਤੀਆਂ ਵਿੱਚ 21 ਫੀਸਦੀ ਗਿਰਾਵਟ ਆਈ ਹੈ.

ਇਹ ਵੀ ਪੜ੍ਹੋ: – ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨਿੱਜੀ ਰਿਹਾਇਸ਼’ਤੇ ਕਰੋਨਾ ਵਾਇਰਸ ਕਹਿਰ,ਬਾਦਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ

ਮੰਤਰੀ ਮੰਡਲ ਨੇ ਅੱਗੇ ਚਿੰਤਾ ਜ਼ਾਹਰ ਕਰਦਿਆਂ ਇਸ ਗੱਲ ਉਤੇ ਧਿਆਨ ਦਿੱਤਾ ਕਿ ਸੂਬੇ ਦੇ ਗੈਰ ਟੈਕਸ ਮਾਲੀਆ ਇਕੱਤਰ ਕਰਨ ਦੇ ਮਾਮਲੇ ਵਿੱਚ ਵਿੱਤੀ ਸਾਲ 2020-21 ਦੀ ਪਹਿਲੀ ਤਿਮਾਹੀ ਦੇ ਬਜਟ ਅਨੁਮਾਨਾਂ ਮੁਕਾਬਲੇ 68 ਫੀਸਦੀ ਦੀ ਘਾਟ ਹੈ,ਇਹ ਅੰਕੜੇ ਆਈ.ਐਫ.ਐਮ.ਐਸ. (ਅਕਾਊਂਟੈਂਟ ਜਨਰਲ ਪੰਜਾਬ ਵੱਲੋਂ ਹੁਣ ਤੱਕ ਹਾਸਲ ਹੋਏ) ਪ੍ਰਾਪਤ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਹਨ.

ਮੰਤਰੀ ਮੰਡਲ ਨੇ ਅੱਗੇ ਚਿੰਤਾ ਜ਼ਾਹਰ ਕਰਦਿਆਂ ਇਸ ਗੱਲ ਉਤੇ ਧਿਆਨ ਦਿੱਤਾ, ਕੈਬਨਿਟ ਨੇ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਇਸ ਵੱਡੇ ਘਾਟੇ ਦੀ ਭਰਪਾਈ ਲਈ ਕੇਂਦਰ ਤੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ,ਕੋਵਿਡ ਖਿਲਾਫ ਜੰਗ ਉਤੇ ਮਾੜਾ ਪ੍ਰਭਾਵ ਪਾਵੇਗਾ ਜੋ ਇਸ ਵੇਲੇ ਸੂਬੇ ਵਿੱਚ ਆਪਣੀ ਪੂਰੀ ਸਿਖਰ ‘ਤੇ ਹੈ ਸਗੋਂ ਤਨਖਾਹਾਂ ਦੀ ਅਦਾਇਗੀ ਸਮੇਤ ਰੁਟੀਨ ਦੇ ਖਰਚਿਆਂ ਤੋਂ ਇਲਾਵਾ ਸੂਬਾ ਸਰਕਾਰ ਦੀਆਂ ਮੁੱਖ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿੱਚ ਵੀ ਰੁਕਾਵਟ ਬਣੇਗਾ.

ਇਹ ਵੀ ਪੜ੍ਹੋ:-

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨਿੱਜੀ ਰਿਹਾਇਸ਼’ਤੇ ਕਰੋਨਾ ਵਾਇਰਸ ਕਹਿਰ,ਬਾਦਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ

भारत में कोरोना के पिछले 24 घंटों दौरान 67,151 केस सामने आए, 1,059 लोगों की मौत

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *