ਵਿਧਾਇਕ ਪਰਗਟ ਸਿੰਘ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ,ਇਸ ਤੋਂ ਇਲਾਵਾਂ ਪੰਜਾਬ ਦੇ ਕਈ ਵਿਧਾਇਕ ਪਰਗਟ ਸਿੰਘ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ,ਇਸ ਤੋਂ ਇਲਾਵਾਂ ਪੰਜਾਬ ਦੇ ਕਈ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਵਿਧਾਇਕ ਪਰਗਟ ਸਿੰਘ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ,ਇਸ ਤੋਂ ਇਲਾਵਾਂ ਪੰਜਾਬ ਦੇ ਕਈ ਵਿਧਾਇਕ ਕੋਵਿਡ-19 ਦੀ ਚਪੇਟ ਵਿੱਚ

ਵਿਧਾਇਕ ਪਰਗਟ ਸਿੰਘ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ,ਇਸ ਤੋਂ ਇਲਾਵਾਂ ਪੰਜਾਬ ਦੇ ਕਈ ਵਿਧਾਇਕ ਕੋਵਿਡ-19 ਦੀ ਚਪੇਟ ਵਿੱਚ

63

AZAD SOCH :-

PATIALA :- ਪੰਜਾਬ ਵਿੱਚ ਲਗਾਤਾਰ ਕੋਰੋਨਾ ਵਾਇਰਸ (CORONA VIRUS) ਦੇ ਮਰੀਜ ਸਾਹਮਣੇ ਆ ਰਹੇ ਹਨ,ਕਾਂਗਰਸੀ ਵਿਧਾਇਕ ਪਰਗਟ ਸਿੰਘ (Pargat Singh) ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ ਜਲੰਧਰ ਕੈਂਟ ਤੋਂ ਵਿਧਾਇਕ ਹਨ,ਜਲੰਧਰ ਵਿੱਚ ਕੋਵਿਡ-19 ਦੇ ਮਰੀਜਾਂ ਦੀ ਸੰਖਿਆਂ ਸਭ ਤੋਂ ਜਿਆਦਾ ਹੈ,ਜਿੱਥੇ ਕਿ ਹਰ ਰੋਜ਼ ਕੋਵਿਡ-19 ਦੇ ਮਰੀਜ ਸਾਹਮਣੇ ਆ ਰਹੇ ਹਨ,ਇਸ ਤੋਂ ਬਾਅਦ ਵਿਧਾਇਕ ਪਰਗਟ ਸਿੰਘ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ,ਤੇ ਕਿਹਾ ਕਿ ਜੋ ਉਨ੍ਹਾਂ ਦੇ ਸੰਪਰਕ ਵਿੱਚ ਸੀ ਉਹ ਵੀਂ ਆਪਣੇ ਕੋਰੋਨਾ ਵਾਇਰਸ ਦਾ ਟੈੱਸਟ ਕਰਵਾਉਣ।


ਇਸ ਤੋਂ ਇਲਾਵਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰਾ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ,ਨਕੋਦਰ ਤੋਂ ਅਕਾਲੀ ਦਲ ਦੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਦੀ ਮੰਗਲਵਾਰ ਸ਼ਾਮ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ, ਹੁਣ ਅਕਾਲੀ ਤੇ ਆਪ ਵਿਧਾਇਕਾਂ ਨੂੰ ਕੁਆਰਨਟੀਨ ਹੋਣਾ ਪਏਗਾ,ਪ੍ਰੋਟੋਕੋਲ ਮੁਤਾਬਿਕ ਘੱਟੋ ਘੱਟ 7 ਤਰੀਕ ਤੱਕ ਕੁਆਰਨਟੀਨ ਹੋਣਾ ਪਵੇਗਾ।


ਇਹ ਵੀ ਪੜ੍ਹੋ: –  ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨਿੱਜੀ ਰਿਹਾਇਸ਼’ਤੇ ਕਰੋਨਾ ਵਾਇਰਸ ਕਹਿਰ,ਬਾਦਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ

ਇਸ ਦੇ ਨਾਲ ਹੀ ਕੱਲ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਤਿੰਨ ਵਿਧਾਇਕ ਕਰੋਨਾ ਪਾਜ਼ੇਟਿਵ ਪਾਏ ਗਏ ਹਨ,ਰਾਜਪੁਰਾ ਤੋਂ ਕਾਂਗਰਸ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਘਨੌਰ ਤੋਂ ਠੇਕੇਦਾਰ ਮਦਨ ਲਾਲ ਜਲਾਲਪੁਰ ਤੇ ਹਲਕਾ ਸਨੌਰ ਤੋਂ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਕਰੋਨਾ ਤੋਂ ਪੀੜਤ ਹਨ,ਵਿਧਾਨ ਸਭਾ ਦੇ ਸਪੀਕਰ ਨੇ ਸਮੂਹ ਵਿਧਾਇਕਾਂ ਨੂੰ 28 ਅਗਸਤ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਸ਼ੈਸਨ ਤੋਂ ਪਹਿਲਾਂ ਆਪਣੇ ਟੈਸਟ ਕਰਵਾਉਣ ਲਈ ਕਿਹਾ ਸੀ।

ਇਹ ਵੀ ਪੜ੍ਹੋ: – 

ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਪੰਜਾਬ ਦੇ ਕੈਬਨਿਟ ਮੰਤਰੀ ਅਰੋੜਾ ਨੂੰ ਕਰੋਨਾ

ਕੋਰੋਨਾ ਸੰਕਟ ਕਾਰਨ ਪੰਜਾਬ ਸਰਕਾਰ ਦੇ ਮਾਲੀਆ ਨੂੰ ਹੋਇਆ ਨੁਕਸਾਨ,ਭਾਰਤ ਸਰਕਾਰ ਕੋਲੋਂ ਮੰਗਿਆ ਮੁਆਵਜ਼ਾ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨਿੱਜੀ ਰਿਹਾਇਸ਼’ਤੇ ਕਰੋਨਾ ਵਾਇਰਸ ਕਹਿਰ,ਬਾਦਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ

भारत में कोरोना के पिछले 24 घंटों दौरान 67,151 केस सामने आए, 1,059 लोगों की मौत

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *