ਪੰਜਾਬ ਵਿੱਚ ਅੱਜ 1746 ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਏ,ਅਤੇ 37 ਲੋਕਾਂ ਦੀ ਮੌਤ ਪੰਜਾਬ ਵਿੱਚ ਅੱਜ 1746 ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਏ,ਅਤੇ 37 ਲੋਕਾਂ ਦੀ ਮੌਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਵਿੱਚ ਅੱਜ 1746 ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਏ,ਅਤੇ 37 ਲੋਕਾਂ ਦੀ ਮੌਤ

ਪੰਜਾਬ ਵਿੱਚ ਅੱਜ 1746 ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਏ,ਅਤੇ 37 ਲੋਕਾਂ ਦੀ ਮੌਤ

63

AZAD SOCH :-

PATIALA :- ਪੰਜਾਬ ਵਿੱਚ ਕੋਰੋਨਾ ਵਾਇਰਸ (coronavirus) ਦਾ ਕਹਿਰ ਜਾਰੀ ਹੈ, ਸੂਬੇ ਵਿੱਚ ਹਰ ਰੋਜ਼ ਕੋਵਿਡ-19 (COVID-19) ਦੇ ਮਰੀਜ ਸਾਹਮਣੇ ਆ ਰਹੇ ਹਨ,ਜਿਸ ਕਾਰਨ ਲੋਕਾਂ ਦੀ ਇਸ ਮਹਾਂਮਾਰੀ ਕਾਰਨ ਲੋਕਾਂ ਦੀ ਮੌਤ ਹੋ ਰਹੀ ਹੈ,ਅੱਜ ਪੰਜਾਬ ਵਿੱਚ ਕੋਵਿਡ-19 ਦੇ 1,746 ਮਰੀਜ ਸਾਹਮਣੇ ਆਏ ਹਨ,ਅਤੇ ਅੱਜ 37 ਲੋਕਾਂ ਦੀ ਮੌਤ ਹੋ ਗਈ ਹੈ,ਅਤੇ ਹੁਣ ਸੂਬੇ ਵਿੱਚ ਕੋਰੋਨਾ ਦੇ ਮਰੀਜਾ ਦੀ ਸੰਖਿਆਂ 47,836 ਹੋ ਗਈ ਹੈ.

ਇਹ ਵੀ ਪੜ੍ਹੋ:–  JEE ਅਤੇ NEET ਦੀਆਂ ਪ੍ਰੀਖਿਆਵਾਂ ਦੇ ਵਿਰੋਧ ‘ਚ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

ਇਸੇ ਦੇ ਨਾਲ ਹੀ ਪੰਜਾਬ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਸੰਖਿਆਂ 1256 ਹੋ ਗਈ ਹੈ,ਜੋ ਕਿ ਹਰ ਰੋਜ਼ ਵੱਧ ਰਹੀ ਹੈ, ਅੱਜ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ 30,972 ਮਰੀਜ਼ ਠੀਕ ਹੋ ਚੁੱਕੇ, ਬਾਕੀ 15,608 ਮਰੀਜ ਇਲਾਜ਼ ਅਧੀਨ ਹਨ, ਪੀੜਤ 425 ਮਰੀਜ਼ ਆਕਸੀਜਨ ਅਤੇ 49 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ.

ਇਹ ਵੀ ਪੜ੍ਹੋ:ਅੱਜ ਪਾਕਿਸਤਾਨ ਨੇ ਕਰਤਾਰਪੁਰ ਕੋਰੀਡੋਰ’ਤੇ ਪੁਲ ਲਈ ਦਿਖਾਇਆ ਹਾਂ ਪੱਖੀ ਰੁਖ,ਭਾਰਤ ਦੀ ਮੰਨੀ ਮੰਗ

ਅੱਜ ਸਭ ਤੋਂ ਜਿਆਦਾ ਕੋਰੋਨਾ ਦੇ ਮਰੀਜ ਲੁਧਿਆਣਾ ਤੋਂ 350, ਗੁਰਦਾਸਪੁਰ 210, ਪਟਿਆਲਾ 188 ਤੇ ਜਲੰਧਰ ਤੋਂ 186 ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ ਹਨ, ਅੱਜ ਤੇ ਕੁੱਲ੍ਹ 741 ਮਰੀਜ਼ ਸਿਹਤਯਾਬ ਹੋਏ ਹਨ.


ਭਾਰਤ ਵਿੱਚ ਵੱਧ ਰਹੇ ਹਨ,ਕੋਵਿਡ-19 ਦੇ ਮਰੀਜ

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਸੰਖਿਆਂ ਦਿਨ ਪ੍ਰਤੀ ਦਿਨ ਵੱਧ ਰਹੇ ਹਨ,ਜਿਸ ਕਾਰਨ ਲੋਕਾਂ ਇਸ ਮਹਾਂਮਾਰੀ ਦੇ ਚਪੇਟ ਵਿੱਚ ਆ ਰਹੇ ਹਨ,ਇਸ ਦੇ ਨਾਲ ਹੀ ਦੇਸ਼ ਵਿੱਚ 3,333,732 ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਚੁੱਕੇ ਹਨ, ਅਤੇ ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਸੰਖਿਆਂ ਵਰਲਡੋਮੀਟਰ ਅਨੁਸਾਰ 60,848 ਹੋ ਗਈ ਹੈ, ਜੋ ਕਿ ਬਹੁਤ ਹੀ ਤੇਜ਼ੀ ਨਾਲ ਵੱਧ ਰਹੀ ਹੈ, ਅਤੇ ਹੁਣ ਤੱਕ 2,541,192 ਠੀਕ ਹੋ ਚੁੱਕੇ ਹਨ.

ਇਹ ਵੀ ਪੜ੍ਹੋ:-

ਵਰਤੀਆਂ ਗਈਆਂ ਪੀਪੀਈ ਕਿੱਟਾਂ ਮਿਲ ਕਾਰਨ ਨਦਾਮਪੁਰ ਵਿੱਚ ਦਹਿਸ਼ਤ

ਵਿਧਾਇਕ ਪਰਗਟ ਸਿੰਘ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ,ਇਸ ਤੋਂ ਇਲਾਵਾਂ ਪੰਜਾਬ ਦੇ ਕਈ ਵਿਧਾਇਕ ਕੋਵਿਡ-19 ਦੀ ਚਪੇਟ ਵਿੱਚ

ਕੋਰੋਨਾ ਸੰਕਟ ਕਾਰਨ ਪੰਜਾਬ ਸਰਕਾਰ ਦੇ ਮਾਲੀਆ ਨੂੰ ਹੋਇਆ ਨੁਕਸਾਨ,ਭਾਰਤ ਸਰਕਾਰ ਕੋਲੋਂ ਮੰਗਿਆ ਮੁਆਵਜ਼ਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *