JEE ਅਤੇ NEET ਦੀਆਂ ਪ੍ਰੀਖਿਆਵਾਂ ਦੇ ਵਿਰੋਧ ‘ਚ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖਿਲਾਫ JEE ਅਤੇ NEET ਦੀਆਂ ਪ੍ਰੀਖਿਆਵਾਂ ਦੇ ਵਿਰੋਧ ‘ਚ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖਿਲਾਫ
BREAKING NEWS
Search

Live Clock Date

Your browser is not supported for the Live Clock Timer, please visit the Support Center for support.
JEE ਅਤੇ NEET ਦੀਆਂ ਪ੍ਰੀਖਿਆਵਾਂ ਦੇ ਵਿਰੋਧ ‘ਚ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

JEE ਅਤੇ NEET ਦੀਆਂ ਪ੍ਰੀਖਿਆਵਾਂ ਦੇ ਵਿਰੋਧ ‘ਚ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

76

AZAD SOCH :-

CHANDIGARH :- ਅੱਜ ਕਾਂਗਰਸ (CONGRESS) ਦੀ ਯੂਥ ਵਿੰਗ ਐਨਐਸਯੂਆਈ ਦੁਆਰਾ ਸੜਕਾਂ ਉੱਤੇ ਉੱਤਰ ਕੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਚ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ਹੈ, ਇਹ JEE ਅਤੇ NEET ਦੀਆਂ ਪ੍ਰੀਖਿਆਵਾਂ ਲੈਣ ਦੇ ਵਿਰੋਧ ਵਿੱਚ ਕੀਤਾ ਗਿਆ ਸੀ, ਇਸ ਤੋਂ ਪਹਿਲਾਂ ਕੱਲ ਕਾਂਗਰਸ ਦੀ ਪ੍ਰਧਾਨ ਸੋਨੀਆਂ ਗਾਂਧੀ ਬੈਠਕ ਵਿੱਚ ਇਸ ਮੁੱਦੇ ਦੇ ਉੱਪਰ ਚਰਚਾਂ ਕੀਤੀ ਗਈ ਸੀ, ਜਿਸ ਵਿੱਚ ਕਈ ਮਹਿਮ ਫੈਸਲੇ ਲਏ ਗਏ ਸਨ.

ਇਹ ਵੀ ਪੜ੍ਹੋ:–  ਅੱਜ ਪਾਕਿਸਤਾਨ ਨੇ ਕਰਤਾਰਪੁਰ ਕੋਰੀਡੋਰ’ਤੇ ਪੁਲ ਲਈ ਦਿਖਾਇਆ ਹਾਂ ਪੱਖੀ ਰੁਖ,ਭਾਰਤ ਦੀ ਮੰਨੀ ਮੰਗ

ਮਮਤਾ ਬੈਨਰਜ਼ੀ ਨੇ ਇਸ JEE ਅਤੇ NEET ਦੀਆਂ ਪ੍ਰੀਖਿਆਵਾਂ ਲੈਣ ਦੇ ਵਿਰੋਧ ਕੀਤੀ ਸੀ,ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦਾ JEE ਅਤੇ NEET ਦੀਆਂ ਪ੍ਰੀਖਿਆਵਾਂ ਲੈਣ ਦਾ ਵਿਰੋਧ ਕੀਤੀ ਸੀ, ਇਸ ਦੇ ਨਾਲ ਹੀ ਸਰਕਾਰ ਨੇ JEE ਅਤੇ NEET ਪ੍ਰੀਖਿਆ ਦੇਸ਼ ਭਰ ਅੰਦਰ ਸਤੰਬਰ ਮਹੀਨੇ ਹੋਣੀ ਤੈਅ ਕੀਤੀ ਗਈ ਹੈ.

ਪਰ ਪੰਜਾਬ ਦੇ ਸੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਕੇਂਦਰ ਦਾ ਇਹ ਫੈਸਲਾ ਕੁਝ ਜ਼ਿਆਦਾ ਪੰਸਦ ਨਹੀਂ ਆਇਆ,ਅਤੇ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ‘ਚ ਬੈਠੀ ਭਾਜਪਾ ਸਰਕਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਨਜ਼ਰਅੰਦਾਜ਼ ਕਰਕੇ ਇਹ ਪ੍ਰੀਖਿਆ ਉਨ੍ਹਾਂ ਦੇ ਥੋਪ ਰਹੀ ਹੈ.

ਇਹ ਵੀ ਪੜ੍ਹੋ:–  ਵਰਤੀਆਂ ਗਈਆਂ ਪੀਪੀਈ ਕਿੱਟਾਂ ਮਿਲ ਕਾਰਨ ਨਦਾਮਪੁਰ ਵਿੱਚ ਦਹਿਸ਼ਤ

ਇਸ ਤੋਂ ਇਲਾਵਾਂ ਅੱਜ ਚੰਡੀਗੜ੍ਹ ਵਿਚ ਯੂਥ ਕਾਂਗਰਸ ਦੇ ਵਰਕਰਾਂ ਨੇ ਸੈਕਟਰ ਸੱਤ ਵਿਚ JEE ਅਤੇ NEET ਦੀਆਂ ਪ੍ਰੀਖਿਆਵਾਂ ਦੇ ਵਿਰੋਧ ਵਿਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਭਾਜਪਾ ਸਾਂਸਦ ਕਿਰਨ ਖੇਰ ਦੇ ਘਰ ਨੂੰ ਘੇਰਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਨੇ ਕਾਂਗਰਸ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ ਵੀਂ ਕੀਤੀ ਗਈ.

ਅਤੇ ਪੁਲਿਸ ਨੇ ਕਾਂਗਰਸ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ,ਕਾਂਗਰਸ ਨੇ ਵਰਕਰਾਂ ਨੇ ਕਿਹਾ ਇਹ ਪ੍ਰੀਖਿਆਂ ਨਹੀਂ ਹੋਣੀ ਚਾਹੀਦੀ ਕਿਉਂਕਿ ਇਸ ਸਮੇਂ ਦੇਸ਼ ਵਿੱਚ ਕੋਰੋਨਾ ਵਾਇਰਸ ਬਹੁਤ ਹੀ ਤੇਜ਼ੀ ਨਾਲ ਫੈਲ ਰਿਹਾ ਹੈ, ਜਿਸ ਕਾਰਨ ਵਿਦਿਆਰਥੀਆਂ ਨੂੰ ਇਸ ਦਾ ਨੁਕਸਾਨ ਵੀਂ ਹੋ ਸਕਦਾ ਹੈ.

 ਇਹ ਵੀ ਪੜ੍ਹੋ:ਵਿਧਾਇਕ ਪਰਗਟ ਸਿੰਘ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ,ਇਸ ਤੋਂ ਇਲਾਵਾਂ ਪੰਜਾਬ ਦੇ ਕਈ ਵਿਧਾਇਕ ਕੋਵਿਡ-19 ਦੀ ਚਪੇਟ ਵਿੱਚ

ਅਤੇ ਇਸ ਪ੍ਰੀਖਿਆਂ ਨੂੰ ਮੁਲਤਵੀਂ ਕਰਨਾ ਚਾਹੀਦਾ ਹੈ,ਤਾਂ ਜੋ ਵਿਦਿਆਰਥੀਆਂ ਨੂੰ ਕੋਈ ਨੁਕਸਾਨ ਨਾ ਹੋਵੇਂ,ਇਸ ਤੋਂ ਇਲਾਵਾਂ ਅੰਮ੍ਰਿਤਸਰ ਵਿਚ ਵੀ ਕਾਂਗਰਸ ਦੀ ਯੂਥ ਵਿੰਗ ਐਨਐਸਯੂਆਈ ਨੇ ਨੀਟ ਅਤੇ ਜੇਈਈ ਦੀਆਂ ਪ੍ਰੀਖਿਆ ਦੇ ਵਿਰੋਧ ਵਿਚ ਮੋਦੀ ਸਰਕਾਰ ਵਿਰੁੱਧ ਰੋਸ ਮੁਜ਼ਹਾਰਾ ਕੀਤਾ ਹੈ.

ਕੇਂਦਰ ਸਰਕਾਰ ਨੂੰ ਪ੍ਰੀਖਿਆਵਾਂ ਮੁਲਤਵੀ ਕਰਕੇ ਦਸਬੰਰ ਜਾਂ ਫਿਰ ਅਗਲੇ ਸਾਲ ਤੱਕ ਇਕ ਚੰਗੇ ਮਾਹੌਲ ਵਿਚ ਆਯੋਜਿਤ ਕਰਨੀਆਂ ਚਾਹੀਦੀਆਂ ਹੈ,ਇਸ ਤੋਂ ਇਲਾਵਾ ਸਿੰਗਲਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਕੇਂਦਰ ਦੀ ਇਸ ਫੈਸਲੇ ਨਾਲ ਕੋਈ ਸਮਝੌਤਾ ਨਹੀਂ ਕਰੇਗੀ,ਪੰਜਾਬ ਸਰਕਾਰ ਸੁਪਰੀਮ ਕੋਰਟ ਵਿੱਚ ਜਲਦ ਹੀ ਕੇਂਦਰ ਦੇ ਫੈਸਲੇ ਤੇ ਇੱਕ ਕਲੈਕਟਿਵ ਰੀਵਿਊ ਪਟੀਸ਼ਨ ਵੀ ਪਾਏਗੀ.

ਇਹ ਵੀ ਪੜ੍ਹੋ:-

ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਪੰਜਾਬ ਦੇ ਕੈਬਨਿਟ ਮੰਤਰੀ ਅਰੋੜਾ ਨੂੰ ਕਰੋਨਾ

ਕੋਰੋਨਾ ਸੰਕਟ ਕਾਰਨ ਪੰਜਾਬ ਸਰਕਾਰ ਦੇ ਮਾਲੀਆ ਨੂੰ ਹੋਇਆ ਨੁਕਸਾਨ,ਭਾਰਤ ਸਰਕਾਰ ਕੋਲੋਂ ਮੰਗਿਆ ਮੁਆਵਜ਼ਾ

अनुष्का शर्मा और विराट कोहली जल्द ही माता पिता बनने वाले हैं सोशल मीडिया पर दी जानकारी

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *