ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਘਰ ਪੰਜਾਬ ਪੁਲਿਸ ਨੇ ਮਾਰਿਆ ਛਾਪਾ - AZAD SOCH ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਘਰ ਪੰਜਾਬ ਪੁਲਿਸ ਨੇ ਮਾਰਿਆ ਛਾਪਾ - AZAD SOCH

Live Clock Date

Your browser is not supported for the Live Clock Timer, please visit the Support Center for support.
ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਘਰ ਪੰਜਾਬ ਪੁਲਿਸ ਨੇ ਮਾਰਿਆ ਛਾਪਾ

ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਘਰ ਪੰਜਾਬ ਪੁਲਿਸ ਨੇ ਮਾਰਿਆ ਛਾਪਾ

67

AZAD SOCH :-

CHANDIGARH :- ਪੰਜਾਬ ਪੁਲਿਸ ਦੀ ਇੱਕ ਟੀਮ ਨੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਘਰ ਚੰਡੀਗੜ੍ਹ ‘ਚ ਸ਼ੁੱਕਰਵਾਰ ਸਵੇਰੇ ਤੜਕੇ ਛਾਪਾ ਮਾਰਿਆ,ਅਦਾਲਤ ਨੇ ਸੈਣੀ ਖ਼ਿਲਾਫ਼ ਹੋਏ ਕੇਸ ਵਿੱਚ ਆਈਪੀਸੀ ਦੀ ਧਾਰਾ 302 ਵੀ ਸ਼ਾਮਲ ਕੀਤੀ।

ਇਹ ਵੀ ਪੜ੍ਹੋ:- ਬਰਨਾਲਾ ਵਿੱਚ ਜਨਤਕ ਥਾਵਾਂ ਤੇ ਸਰੇਆਮ ਲਿਖੇ ਜਾ ਰਹੇ ਨਾਅਰੇ,ਖਸਖਸ ਦੀ ਖੇਤੀ ਨੂੰ ਦਿੱਤੀ ਜਾਵੇਂ ਇਜਾਜ਼ਤ

ਮੁਹਾਲੀ ਦੇ ਡੀਐਸਪੀ-ਡਿਟੈਕਟਿਵ ਵਿਕਰਮਜੀਤ ਬਰਾੜ ਇਸ ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (ਓਸੀਸੀਯੂ) ਨਾਲ ਜੁੜੇ ਰਹੇ ਤੇ ਉਨ੍ਹਾਂ ਨੇ ਛਾਪੇ ਦੀ ਅਗਵਾਈ ਕੀਤੀ,ਮੁਹਾਲੀ ਦੀ ਇੱਕ ਅਦਾਲਤ ਨੇ ਬਲਵੰਤ ਸਿੰਘ ਮੁਲਤਾਨੀ ਦੇ ਗਾਇਬ ਹੋਣ ਦੇ ਕੇਸ ਵਿੱਚ ਸੈਣੀ ਦੀ ਜ਼ਮਾਨਤ ਅਰਜ਼ੀ ‘ਤੇ ਵੀਰਵਾਰ ਨੂੰ ਫੈਸਲਾ ਸੁਰੱਖਿਅਤ ਰੱਖਿਆ ਹੈ।

ਇਹ ਵੀ ਪੜ੍ਹੋ:-

ਪੰਜਾਬ ਵਿੱਚ 1746 ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਏ,ਅਤੇ 37 ਲੋਕਾਂ ਦੀ ਮੌਤ

JEE ਅਤੇ NEET ਦੀਆਂ ਪ੍ਰੀਖਿਆਵਾਂ ਦੇ ਵਿਰੋਧ ‘ਚ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

ਅੱਜ ਪਾਕਿਸਤਾਨ ਨੇ ਕਰਤਾਰਪੁਰ ਕੋਰੀਡੋਰ’ਤੇ ਪੁਲ ਲਈ ਦਿਖਾਇਆ ਹਾਂ ਪੱਖੀ ਰੁਖ,ਭਾਰਤ ਦੀ ਮੰਨੀ ਮੰਗ

ਕੋਰੋਨਾ ਸੰਕਟ ਕਾਰਨ ਪੰਜਾਬ ਸਰਕਾਰ ਦੇ ਮਾਲੀਆ ਨੂੰ ਹੋਇਆ ਨੁਕਸਾਨ,ਭਾਰਤ ਸਰਕਾਰ ਕੋਲੋਂ ਮੰਗਿਆ ਮੁਆਵਜ਼ਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *