ਪੰਜਾਬ ਵਿਧਾਨ ਸਭਾ ਅੱਜ ਕੇਂਦਰੀ ਖੇਤੀ ਆਰਡੀਨੈਂਸਾ ਖਿਲਾਫ ਮਤਾ ਪਾਸ ਪੰਜਾਬ ਵਿਧਾਨ ਸਭਾ ਅੱਜ ਕੇਂਦਰੀ ਖੇਤੀ ਆਰਡੀਨੈਂਸਾ ਖਿਲਾਫ ਮਤਾ ਪਾਸ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਵਿਧਾਨ ਸਭਾ ਅੱਜ ਕੇਂਦਰੀ ਖੇਤੀ ਆਰਡੀਨੈਂਸਾ ਖਿਲਾਫ ਮਤਾ ਪਾਸ

ਪੰਜਾਬ ਵਿਧਾਨ ਸਭਾ ਅੱਜ ਕੇਂਦਰੀ ਖੇਤੀ ਆਰਡੀਨੈਂਸਾ ਖਿਲਾਫ ਮਤਾ ਪਾਸ

69

AZAD SOCH :-

CHANIGARH :– ਵਿੱਤ ਮੰਤਰੀ ਮਨਪ੍ਰੀਤ ਬਾਦਲ ਦੁਆਰਾ ਪੰਜਾਬ ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧ ਬਿੱਲ 2020 ਪੇਸ਼ ਕੀਤਾ ਗਿਆ,ਸਦਨ ਵੱਲੋਂ ਸਾਰੇ ਬਿੱਲ ਪਾਸ ਕਰ ਦਿੱਤੇ ਗਏ ਹਨ, ਇਸ ਤੋਂ ਇਲਾਵਾ ਕੇਂਦਰ ਦੇ ਖੇਤੀ ਆਰਡੀਨੈਂਸਾਂ ਵਿਰੁੱਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਸਦਨ ਵਿਚ ਮਤਾ ਲਿਆਇਆ ਗਿਆ ਜਿਸ ਨੂੰ ਸਦਨ ਦੀ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ:–  ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ,ਕਈ ਬਿੱਲ ਪਾਸ,ਪੀਪੀਈ ਕਿੱਟਾਂ ਪਾ ਕੇ ਪਹੁੰਚ ਆਮ ਆਦਮੀ ਦੇ ਵਿਧਾਇਕ

ਸਦਨ ਵਿਚ ਆਪ ਦੇ ਸਿਰਫ਼ ਪੰਜ ਵਿਧਾਇਕ ਜੈ ਕ੍ਰਿਸ਼ਨ ਰੋੜੀ,ਅਮਨ ਅਰੋੜਾ,ਬਲਜਿੰਦਰ ਕੌਰ, ਕੁਲਤਾਰ ਸਿੰਘ ਅਤੇ ਮਾਸਟਰ ਬਲਦੇਵ ਸਿੰਘ ਹੀ ਮੌਜੂਦ ਸਨ,ਮਤੇ ਪਾਸ ਹੋਣ ਤੋਂ ਬਾਅਦ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ:–  ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਘਰ ਪੰਜਾਬ ਪੁਲਿਸ ਨੇ ਮਾਰਿਆ ਛਾਪਾ

ਕੈਪਟਨ ਨੇ ਕਿਹਾ ਇਨ੍ਹਾਂ ਖੇਤੀ ਆਡਰੀਨੈਂਸਾ ਜ਼ਰੀਏ MSP ਖਤਮ ਕਰਨ ਦੀ ਕੋਸ਼ਿਸ਼ ਜਾ ਰਹੀ ਹੈ,ਪੰਜਾਬ ਵਿਧਾਨ ਸਭਾ ਇੱਕ ਰੋਜ਼ਾ ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਂਸਾਂ ਖਿਲਾਫ ਮਤਾ ਪੇਸ਼ ਕੀਤਾ ਗਿਆ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਮਤਾ ਪੇਸ਼ ਕੀਤਾ ਜਿਸ ਨੂੰ ਵਿਧਾਨ ਸਭਾ ‘ਚ ਪਾਸ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:

ਬਰਨਾਲਾ ਵਿੱਚ ਜਨਤਕ ਥਾਵਾਂ ਤੇ ਸਰੇਆਮ ਲਿਖੇ ਜਾ ਰਹੇ ਨਾਅਰੇ,ਖਸਖਸ ਦੀ ਖੇਤੀ ਨੂੰ ਦਿੱਤੀ ਜਾਵੇਂ ਇਜਾਜ਼ਤ

JEE ਅਤੇ NEET ਦੀਆਂ ਪ੍ਰੀਖਿਆਵਾਂ ਦੇ ਵਿਰੋਧ ‘ਚ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

ਅੱਜ ਪਾਕਿਸਤਾਨ ਨੇ ਕਰਤਾਰਪੁਰ ਕੋਰੀਡੋਰ’ਤੇ ਪੁਲ ਲਈ ਦਿਖਾਇਆ ਹਾਂ ਪੱਖੀ ਰੁਖ,ਭਾਰਤ ਦੀ ਮੰਨੀ ਮੰਗ

ਕੋਰੋਨਾ ਸੰਕਟ ਕਾਰਨ ਪੰਜਾਬ ਸਰਕਾਰ ਦੇ ਮਾਲੀਆ ਨੂੰ ਹੋਇਆ ਨੁਕਸਾਨ,ਭਾਰਤ ਸਰਕਾਰ ਕੋਲੋਂ ਮੰਗਿਆ ਮੁਆਵਜ਼ਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *