ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ 7 ਦਿਨ੍ਹਾਂ ਲਈ ਸੈਲਫ ਕੁਆਰੰਟੀਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ 7 ਦਿਨ੍ਹਾਂ ਲਈ ਸੈਲਫ ਕੁਆਰੰਟੀਨ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ 7 ਦਿਨ੍ਹਾਂ ਲਈ ਸੈਲਫ ਕੁਆਰੰਟੀਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ 7 ਦਿਨ੍ਹਾਂ ਲਈ ਸੈਲਫ ਕੁਆਰੰਟੀਨ

76

AZAD SOCH :-

PATIALA :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt Amarinder Singh) ਨੇ ਸਰਕਾਰੀ ਪ੍ਰੋਟੋਕਾਲ ਅਤੇ ਆਪਣੇ ਡਾਕਟਰਾਂ ਦੀ ਸਲਾਹ ਅਨੁਸਾਰ 7 ਦਿਨਾਂ ਲਈ ਕੁਆਰੰਟੀਨ ਹੋ ਗਏ ਹਨ,ਵਿਧਾਨ ਸਭਾ ਸੈਸ਼ਨ ਦੌਰਾਨ ਆਪਣੇ ਦੋ ਪਾਜ਼ੀਟਿਵ ਵਿਧਾਇਕਾਂ ਦੇ ਸੰਪਰਕ ‘ਚ ਆਉਣ ਤੋਂ ਬਾਅਦ ਸੈਲਫ ਕੁਆਰੰਟੀਨ (self-Quarantine) ਹੋ ਗਏ ਹਨ।

ਪੰਜਾਬ ਵਿਧਾਨ ਸਭਾ ਅੱਜ ਕੇਂਦਰੀ ਖੇਤੀ ਆਰਡੀਨੈਂਸਾ ਖਿਲਾਫ ਮਤਾ ਪਾਸ

ਪੰਜਾਬ ਵਿਧਾਨ ਸਭਾ ਦਾ ਇੱਕ ਦਿਨੀਂ ਸੈਸ਼ਨ ਅਟੈਂਡ ਕਰਨ ਵਾਲੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਅਤੇ ਹਲਕਾ ਸੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ਕੁਲਬੀਰ ਜੀਰਾ ਦੀ ਕੱਲ ਸਵੇਰੇ ਕਰਵਾਈ ਟੈਸਟ ਰਿਪੋਰਟ ਨੈਗੇਟਿਵ ਸੀ।


ਵਿਧਾਨ ਸਭਾ ਸੈਸ਼ਨ ਦੌਰਾਨ ਕੁਲਬੀਰ ਜੀਰਾ ਮੁੱੱਖ ਮੰਤਰੀ ਤੋਂ ਆਸ਼ਿਰਵਾਦ ਲੈਂਦੇ ਨਜਰ ਆਏ ਸਨ, ਜੀਰਾ ਨਾਲ ਤਸਵੀਰ ਕਰਵਾਉਣ ਤੋਂ ਕੁੱੱਝ ਬਾਅਦ ਹੀ ਕੁੁਲਬੀਰ ਜੀਰਾ ਦੀ ਕੋਰੋਨਾ ਪਾਜ਼ਿਟਿਵ ਰਿਪੋਰਟ ਦਾ ਪਤਾ ਲੱਗਾ ਸੀ।

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ,ਕਈ ਬਿੱਲ ਪਾਸ,ਪੀਪੀਈ ਕਿੱਟਾਂ ਪਾ ਕੇ ਪਹੁੰਚ ਆਮ ਆਦਮੀ ਦੇ ਵਿਧਾਇਕ

ਇਸ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਦੇ ਮੋਢੇ ’ਤੇ ਹੱਥ ਰਖਦੇ ਹੋਏ ਜ਼ੀਰਾ ਦੇ ਸਰੀਰਕ ਸੰਪਰਕ ਵਿਚ ਵੀ ਆਏ,ਵਿਧਾਨ ਸਭਾ ਸੈਸ਼ਨ ‘ਚ ਐਂਟਰੀ ਲਈ ਸਾਰੇ ਵਿਧਾਇਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ,31 ਵਿਧਾਇਕ ਕੋਰੋਨਾ ਪੌਜ਼ੇਟਿਵ ਨਿਕਲੇ ਸੀ।

ਇਹ ਵੀ ਪੜ੍ਹੋ:

JEE ਅਤੇ NEET ਦੀਆਂ ਪ੍ਰੀਖਿਆਵਾਂ ਦੇ ਵਿਰੋਧ ‘ਚ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

ਅੱਜ ਪਾਕਿਸਤਾਨ ਨੇ ਕਰਤਾਰਪੁਰ ਕੋਰੀਡੋਰ’ਤੇ ਪੁਲ ਲਈ ਦਿਖਾਇਆ ਹਾਂ ਪੱਖੀ ਰੁਖ,ਭਾਰਤ ਦੀ ਮੰਨੀ ਮੰਗ

ਕੋਰੋਨਾ ਸੰਕਟ ਕਾਰਨ ਪੰਜਾਬ ਸਰਕਾਰ ਦੇ ਮਾਲੀਆ ਨੂੰ ਹੋਇਆ ਨੁਕਸਾਨ,ਭਾਰਤ ਸਰਕਾਰ ਕੋਲੋਂ ਮੰਗਿਆ ਮੁਆਵਜ਼ਾ

ਬਰਨਾਲਾ ਵਿੱਚ ਜਨਤਕ ਥਾਵਾਂ ਤੇ ਸਰੇਆਮ ਲਿਖੇ ਜਾ ਰਹੇ ਨਾਅਰੇ,ਖਸਖਸ ਦੀ ਖੇਤੀ ਨੂੰ ਦਿੱਤੀ ਜਾਵੇਂ ਇਜਾਜ਼ਤ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *