ਗੋਲੀਬਾਰੀ ਦੌਰਾਨ ਭਾਰਤ-ਪਾਕਿ ਸਰਹੱਦ ਤੇ ਪੰਜਾਬ ਦੇ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸ਼ਹੀਦ ਗੋਲੀਬਾਰੀ ਦੌਰਾਨ ਭਾਰਤ-ਪਾਕਿ ਸਰਹੱਦ ਤੇ ਪੰਜਾਬ ਦੇ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸ਼ਹੀਦ

Live Clock Date

Your browser is not supported for the Live Clock Timer, please visit the Support Center for support.
ਗੋਲੀਬਾਰੀ ਦੌਰਾਨ ਭਾਰਤ-ਪਾਕਿ ਸਰਹੱਦ ਤੇ ਪੰਜਾਬ ਦੇ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸ਼ਹੀਦ

ਗੋਲੀਬਾਰੀ ਦੌਰਾਨ ਭਾਰਤ-ਪਾਕਿ ਸਰਹੱਦ ਤੇ ਪੰਜਾਬ ਦੇ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸ਼ਹੀਦ

70

AZAD SOCH :-

ਤਰਨ ਤਾਰਨ :- ਜੰਮੂ ਕਸ਼ਮੀਰ ‘ਚ ਰਾਜੌਰੀ ਜ਼ਿਲ੍ਹੇ ਦੇ ਨੌਸ਼ੇਰਾ ਸੈਕਟਰ ਕੰਟਰੋਲ ਰੇਖਾ ਨੇੜੇ ਐਤਵਾਰ ਨੂੰ LOC ਤੇ ਪਾਕਿਸਤਾਨ ਵੱਲੋਂ ਕੀਤੀ ਸੀਜ਼ਫਾਇਰ ਦੀ ਉਲੰਘਣਾ ਕੀਤੀ ਗਈ ਹੈ, ਇਸੇ ਵਿੱਚ ਹੀ ਭਾਰਤ ਦੀ ਫੌਜ ਨੇ ਪਾਕਿਸਤਾਨ ਦੀ ਇਸ ਉਲੰਘਣਾ ਦਾ ਮੂੰਹ ਤੋੜ ਜਵਾਬ ਦਿੱਤਾ.

ਰੱਖਿਆ ਸੂਤਰਾਂ ਦੀ ਜਾਣਕਾਰੀ ਅਨੁਸਾਰ ਇਸ ਵਿੱਚ ਹੀ ਗੋਲੀਬਾਰੀ ਦੌਰਾਨ ਥਲ ਸੈਨਾ ਦਾ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸ਼ਹੀਦ (Rajwinder Singh, Deputy Subedar) ਹੋ ਗਿਆ,ਤਹਿਸੀਲ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਤੋਂ ਸੀ ਮਿਲੀ ਜਾਣਕਾਰੀ ਅਨੁਸਾਰ ਸ਼ਹੀਦ ਰਾਜਵਿੰਦਰ ਸਿੰਘ ਦਾ ਪਿਤਾ ਜਗੀਰ ਸਿੰਘ ਫੌਜ ਵਿੱਚੋ ਰਿਟਾਇਰ ਹੋਇਆ ਸੀ.

ਇਹ ਵੀ ਪੜ੍ਹੋ:ਸ੍ਰੋਮਣੀ ਅਕਾਲੀ ਦਲ (ਢੀਂਡਸਾ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ

ਜੋ ਕਿ ਪਿਛਲੇ 2 ਸਾਲ ਪਹਿਲਾਂ ਮੌਤ ਹੋ ਗਈ ਸੀ, ਸ਼ਹੀਦ ਰਾਜਵਿੰਦਰ ਸਿੰਘ ਦੇ ਪਰਿਵਾਰ ਵਿੱਚ ਪਤਨੀ ਇਕ ਪੁੱਤਰ ਅਤੇ 2 ਬੇਟੀਆ ਹਨ, ਸ਼ਹੀਦ ਰਾਜਵਿੰਦਰ ਸਿੰਘ ਜੰਮੂ ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਨੌਸ਼ੇਰਾ ਚੌਂਕੀ ਵਿਖੇ ਤਾਇਨਾਤ ਸੀ,ਇਲਾਕੇ ਵਿੱਚ ਰਾਜਵਿੰਦਰ ਸਿੰਘ ਦੇ ਸ਼ਹੀਦ ਹੋਣ ਸੌਗ ਲਹਿਰ ਹੈ,ਇਸ ਦੇ ਨਾਲ ਹੀ ਇੱਕ ਭਾਰਤੀ ਸੈਨਾ ਦਾ ਜਵਾਨ ਗੰਭੀਰ ਜ਼ਖਮੀ ਹੋ,ਜਿਸ ਦਾ ਕਿ ਇਲਾਜ਼ ਚੱਲ ਰਿਹਾ ਹੈ.

ਇਹ ਵੀ ਪੜ੍ਹੋ:

7 सितंबर से मेट्रो चलाने की मंजूरी केंद्र सरकार ने Unlock-4 की Guideline जारी की

हरियाणा में सोमवार और मंगलवार को खुलेंगे बाजार,सरकार ने वापस लिया आदेश

IPL के साथ जुड़े दो खिलाड़ी समेत 13 लोग यूएयी में कोरोना पोजिटिव आए,BCCI ने किया खुलासा

जापानी की एक कंपनी द्वारा बनाई गई Flying Car,2023 तक बाजार में आ सकती है

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *