ਚੰਡੀਗੜ੍ਹ :- ਰਾਜ ਸਭਾ ਮੈਂਬਰ ਅਤੇ ਸ੍ਰੋਮਣੀ ਅਕਾਲੀ ਦਲ (ਢੀਂਡਸਾ) (Sukhdev Singh Dhindsa) ਡੈਮੋਕਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ,ਜਾਣਕਾਰੀ ਅਨੁਸਾਰ ਪਹਿਲਾ ਸੁਖਦੇਵ ਢੀਂਡਸਾ ਦੀ ਨੂੰਹ ਅਤੇ ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੀ ਪਤਨੀ ਗਗਨਦੀਪ ਕੌਰ ਢੀਂਡਸਾ ਦੀ ਵੀ ਕੋਰੋਨਾ ਟੈਸਟ ਰਿਪੋਰਟ ਪੌਜ਼ੀਟਿਵ ਆਈ ਸੀ,ਇਸ ਸਮੇਂ ਉਹ ਦਿੱਲੀ ‘ਚ ਆਪਣੀ ਸਰਕਾਰੀ ਰਿਹਾਇਸ਼ ‘ਚ ਹਨ।
ਇਹ ਵੀ ਪੜ੍ਹੋ:– 7 सितंबर से मेट्रो चलाने की मंजूरी केंद्र सरकार ने Unlock-4 की Guideline जारी की
ਪੰਜਾਬ ਦੇ ਕਈ ਵਿਧਾਇਕ ਇਸ ਸਮੇਂ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਚੁੱਕੇ ਹਨ,ਅਤੇ ਇਹ ਵਿਧਾਇਕ ਇਸ ਸਮੇਂ ਇਕਾਂਤਵਾਸ ਵਿੱਚ ਹਨ,ਪੰਜਾਬ ਦੇ ਵਿਧਾਇਕ ਲਗਾਤਾਰ ਇਸ ਮਹਾਂਮਾਰੀ ਦੀ ਚਪੇਟ ਵਿੱਚ ਆ ਰਹੇ ਹਨ,ਇਸ ਦੇ ਨਾਲ ਹੀ ਪੰਜਾਬ ਵਿੱਚ ਕੋਰੋਨਾ ਵਾਇਰਸ ਬਹੁਤ ਹੀ ਤੇਜ਼ੀ ਨਾਲ ਫੈਲ ਰਿਹਾ ਹੈ,ਜਿਸ ਕਾਰਨ ਲੋਕਾਂ ਦੀ ਮੋਤ ਹੋ ਰਹੀ ਹੈ,ਅਤੇ ਪੌਜ਼ੀਟਿਵ ਮਰੀਜਾਂ ਦੀ ਸੰਖਿਆਂ ਵੀਂ ਵੱਧ ਰਹੀ ਹੈ।
ਇਹ ਵੀ ਪੜ੍ਹੋ:–
ਪੰਜਾਬ ਦੇ ਸ਼ਾਨਦਾਰ ਬਾਡੀ ਬਿਲਡਰ ਸਤਨਾਮ ਖੱਟੜਾ ਦੀ ਹੋਈ ਮੌਤ
Shahrukh Khan की बेटी सुहाना खान ने की रोती हुई तस्वीर सोशल मीडिया पर शेयर की
AZAD SOCH :- E-PAPER
ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ