ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇਹਾਂਤ ‘ਤੇ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

92

AZAD SOCH :-

PATIALA :- ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ (Pranab Mukherjee) ਦਾ ਲੰਮੀ ਬਿਮਾਰੀ ਤੋਂ ਬਾਅਦ ਅੱਜ ਦੇਹਾਤ ਹੋ ਗਿਆ ਹੈ,ਉਹ ਕਈ ਦਿਨ੍ਹਾਂ ਤੋਂ ਬਹੁਤ ਬਿਮਾਰ ਸਨ, ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ,ਉਹ 84 ਸਾਲਾਂ ਦੇ ਸਨ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਪ੍ਰਣਬ ਮੁਖਰਜੀ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ.

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
Pranab Mukherjee And Captain Amarinder Singh File Photo

ਮੁੱਖ ਮੰਤਰੀ ਆਪਣੇ ਫੇਸਬੁੱਕ ਪੇਜ ‘ਤੇ ਸਾਂਝੇ ਕਰਦੇ ਹੋਏ ਕਿਹਾ ਕਿ ਪ੍ਰਣਬ ਮੁਖਰਜੀ ਜੀ ਸਾਡੇ ਲਈ ਵੱਡੇ ਭਰਾਵਾਂ ਦੀ ਤਰ੍ਹਾਂ ਸਨ ਤੇ ਉਨ੍ਹਾਂ ਦੇ ਚਲੇ ਜਾਣ ਨਾਲ ਸਾਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ,ਜਿਨ੍ਹਾਂ ਨੇ ਨਾ ਸਿਰਫ਼ ਆਪਣੀ ਪਾਰਟੀ ਸਗੋਂ ਹੋਰਨਾਂ ਲੋਕਾਂ ਦੀਆਂ ਗੱਲਾਂ ਨੂੰ ਵੀ ਤਵੱਜੋ ਦਿੱਤੀ ਉਨ੍ਹਾਂ ਦੀ ਕਮੀ ਹਮੇਸ਼ਾ ਰੜਕਦੀ ਰਹੇਗੀ.

ਇਹ ਵੀ ਪੜ੍ਹੋ: – पूर्व राष्ट्रपति प्रनब मुखर्जी के निधन कई दिनों से थे बीमार

ਮੁੱਖ ਮੰਤਰੀ ਨੇ ਕਿਹਾ ਕਿ ਮੈਂ ਪ੍ਰਣਬ ਮੁਖਰਜੀ ਦੇ ਪਰਿਵਾਰ, ਮਿਤਰਾਂ ਨਾਲ ਡੂੰਘੀ ਹਮਦਰਦੀ ਰੱਖਦਾ ਹਾਂ ਤੇ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਨ੍ਹਾਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ,ਪੰਜਾਬ ਦੇ ਮੁੱਖ ਮੰਤਰੀ ਤੋਂ ਇਲਾਵਾ ਸੂਬੇ ਦੇ ਕਈ ਹੋ ਵਿਧਾਇਕਾ ਨੇ ਪ੍ਰਣਬ ਮੁਖਰਜੀ ਦੇ ਦੇਹਾਂਤ ਦੇ ਦੁੱਖ ਪ੍ਰਗਟ ਕੀਤਾ ਹੈ.

ਇਸ ਤੋਂ ਇਲਾਵਾ ਦੇਸ਼ ਦੇ ਕਈ ਰਾਜਨੇਤਾਵਾਂ ਨੇ ਪ੍ਰਣਬ ਮੁਖਰਜੀ ਦੇ ਦੇਹਾਤ ਦੇ ਬਹੁਤ ਦੁੱਖ ਪ੍ਰਗਟ ਕੀਤਾ ਹੈ, ਅਤੇ ਦੇਸ਼ ਵਿੱਚ ਸੌਗ ਦੀ ਲਹਿਰ ਹੈ, ਆਮ ਲੋਕਾਂ ਨੇ ਵੀਂ ਦੇਸ਼ ਸਾਬਕਾ ਰਾਸ਼ਟਰਪਤੀ ਨੂੰ ਸ਼ਰਧਾਂਲੀ ਦੇ ਰਹੇ ਹਨ ਇਸ ਤੋਂ ਇਲਾਵਾ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਵਲੋਂ ਵੀ ਉਨ੍ਹਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ.

ਅਤੇ ਦੇਸ਼ ਦੇ ਮਜ਼ੂਦਾਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪ੍ਰਣਬ ਮੁਖਰਜੀ ਦੇ ਦੇਹਾਂਤ ਤੇ ਸੌਗ ਪ੍ਰਗਟ ਕੀਤਾ ਹੈ,ਰਾਸ਼ਟਰਪਤੀ ਨੇ ਕਿਹਾ ਉਨ੍ਹਾਂ ਕਿਹਾ ਕਿ ਉਹ ਬਹੁਤ ਹੀ ਤਜਰਬੇਕਾਰ ਨੇਤਾ ਸਨ,ਜਿਨ੍ਹਾਂ ਨੇ ਪੂਰੀ ਲਗਨ ਨਾਲ ਦੇਸ਼ ਦੀ ਸੇਵਾ ਕੀਤੀ.

ਇਹ ਵੀ ਪੜ੍ਹੋ: –

ਗੋਲੀਬਾਰੀ ਦੌਰਾਨ ਭਾਰਤ-ਪਾਕਿ ਸਰਹੱਦ ਤੇ ਪੰਜਾਬ ਦੇ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸ਼ਹੀਦ

7 सितंबर से मेट्रो चलाने की मंजूरी केंद्र सरकार ने Unlock-4 की Guideline जारी की

सुप्रीम कोर्ट ने प्रशांत भूशण को लगाया एक रुपए जुर्माना,न देने पर होगी 3 महीनों की जेल

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ
Leave a Reply

Your email address will not be published. Required fields are marked *