ਪਰਮਿੰਦਰ ਸਿੰਘ ਢੀਂਡਸਾ ਇਕ ਵਾਰ ਫਿਰ ਹੋਏ ਕਰੋਨਾ ਪਾਜ਼ਿਟਿਵ AZAD SOCH ਪਰਮਿੰਦਰ ਸਿੰਘ ਢੀਂਡਸਾ ਇਕ ਵਾਰ ਫਿਰ ਹੋਏ ਕਰੋਨਾ ਪਾਜ਼ਿਟਿਵ AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪਰਮਿੰਦਰ ਸਿੰਘ ਢੀਂਡਸਾ ਇਕ ਵਾਰ ਫਿਰ ਹੋਏ ਕਰੋਨਾ ਪਾਜ਼ਿਟਿਵ

ਪਰਮਿੰਦਰ ਸਿੰਘ ਢੀਂਡਸਾ ਇਕ ਵਾਰ ਫਿਰ ਹੋਏ ਕਰੋਨਾ ਪਾਜ਼ਿਟਿਵ

93

AZAD SOCH :-

CHANDIGARH :– ਪੰਜਾਬ ਵਿੱਚ ਕੋਰੋਨਾ ਵਾਇਰਸ (corona virus) ਦੇ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ,ਪੰਜਾਬ ਦੇ ਕਈ ਵਿਧਾਇਕ ਇਸ ਸਮੇਂ ਇਸ ਵਾਇਰਸ ਦੀ ਚਪੇਟ ਵਿੱਚ ਆ ਚੁੱਕੇ ਹਨ,ਅਤੇ ਇਹ ਵਿਧਾਇਕਾਂ ਨੇ ਆਪਣੇ ਆਪ ਨੂੰ ਕੁੰਆਰਟਾਈਨ ਕਰ ਲਿਆ ਹੈ,ਇਸ ਵਿੱਚ ਢੀਂਡਸਾ (Dhindsa) ਦੇ ਕਈ ਪਰਿਵਾਰ ਦੇ ਮੈਂਬਰ ਇਸ ਵਾਇਰਸ ਦੀ ਚਪੇਟ ਵਿੱਚ ਆ ਚੁੱਕੇ ਹਨ.

ਇਹ ਵੀ ਪੜ੍ਹੋ:- उत्तर रेलवे मिशन मोड में दिल्ली मंडल द्वारा अगस्त माह में कुल 1.88 मीट्रिक टन मालभाड़ा का लदान किया गया

ਇਸ ਵਿੱਚ ਸੁਖਦੇਵ ਸਿੰਘ ਢੀਂਡਸਾ, ਇਸ ਤੋਂ ਬਾਅਦ ਵਿੱਚ ਪਰਮਿੰਦਰ ਸਿੰਘ ਢੀਂਡਸਾ (Parminder Singh Dhindsa) ਅਤੇ ਉਨ੍ਹਾਂ ਦੀ ਪਤਨੀ ਵਿੱਚ ਇਸ ਮਹਾਂਮਾਰੀ ਦੀ ਚਪੇਟ ਵਿੱਚ ਆ ਚੁੱਕੇ ਹਨ, ਅਤੇ ਕੁੰਆਰਟਾਈਨ ਕਰ ਲਿਆ ਹੈ,ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ, ਕਿ ਪਰਮਿੰਦਰ ਸਿੰਘ ਢੀਂਡਸਾ ਦੁਆਰਾ 30 ਅਗਸਤ ਨੂੰ ਕਰੋਨਾ ਟੈਸਟ ਕਰਵਾਇਆ ਗਿਆ ਸੀ ਜਿਸ ਦੀ ਰਿਪੋਰਟ ਪਾਜੀਟਿਵ ਆਈ ਹੈ.

ਇਹ ਵੀ ਪੜ੍ਹੋ:- ਸੁਰੇਸ਼ ਰੈਨਾ ਦੇ ਹੋਏ ਰਿਸ਼ਤੇਦਾਰਾਂ ਤੇ ਹਮਲੇ ਵਿੱਚ ਮੁੱਖ ਮੰਤਰੀ ਵੱਲੋਂ ਜਾਂਚ ਦੇ ਆਦੇਸ਼ ਐਸ.ਆਈ.ਟੀ ਦਾ ਗਠਨ

ਜਦੋਂ ਕਿ 25 ਅਗਸਤ ਨੂੰ ਕਰਵਾਏ ਟੈਸਟ ਵਿੱਚ ਉਨ੍ਹਾਂ ਦੀ ਰਿਪੋਰਟ ਨੈਗਟਿਵ ਆਈ ਸੀ ਪਰ ਉਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਕਰੋਨਾ ਹੋਣ ਤੇ ਉਹ ਇਕਾਂਤਵਾਸ ਵਿੱਚ ਸਨ, ਪਰ ਉਨ੍ਹਾਂ ਨੇ ਇੱਕ ਵਾਰ ਫਿਰ ਟੈਸਟ ਕਰਵਾਉਣ ਦੀ ਜਰੂਰਤ ਸਮਝੀ ਜਿਸ ਵਿੱਚ ਉਨ੍ਹਾਂ ਦੀ ਰਿਪੋਰਟ ਪਾਜੀਟਿਵ ਆਈ ਹੈ,ਹੁਣ ਉਨ੍ਹਾਂ ਨੇ ਆਪਣੇ ਆਪ ਨੂੰ ਪੂਰੀ ਤਰ੍ਹਾਂ ਕੁੰਆਰਟਾਈਨ ਕਰ ਲਿਆ ਹੈ.

ਇਹ ਵੀ ਪੜ੍ਹੋ:-

ਕ੍ਰਿਕਟਰ ਸੁਰੇਸ਼ ਰੈਨਾ ਦੀ ਭੂਆ ਦੇ ਬੇਟੇ ਦੀ ਮੌਤ,ਇਸ ਤੋਂ ਪਹਿਲਾਂ ਹੋ ਚੁੱਕੀ ਹੈ ਫੁੱਫੜ ਦੀ ਮੌਂਤ,ਲੁਟੇਰੀਆਂ ਨੇ ਕੀਤਾ ਸੀ ਭੂਆ ਦੇ ਘਰ ਤੇ ਹਮਲਾ

ਸਾਬਕਾ DGP ਸੁਮੇਧ ਸੈਣੀ ਨੂੰ ਅਦਾਲਤ ਵੱਲੋਂ ਝਟਕਾ,ਮੁਲਤਾਨੀ ਮਾਮਲੇ ਵਿੱਚ ਜਮਾਨਤ ਅਰਜੀ ਅਦਾਲਤ ਵੱਲੋਂ ਖ਼ਾਰਜ਼

ਪੰਜਾਬ ਸਰਕਾਰ ਵੱਲੋਂ Unlock-4 ਦੇ ਨਵੇਂ ਦਿਸ਼ਾ ਨਿਰਦੇਸ਼ ਜਾਰੀ,ਸ਼ਨੀਵਾਰ-ਐਤਵਾਰ ਪੂਰਨ ਕਰਫਿਊ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

7 सितंबर से मेट्रो चलाने की मंजूरी केंद्र सरकार ने Unlock-4 की Guideline जारी की

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *