ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਵਿੰਗ ਇੰਡੀਆ ਦੇ ਸੰਪਾਦਕ ਨਵਨੀਤ ਵਧਵਾ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਵਿੰਗ ਇੰਡੀਆ ਦੇ ਸੰਪਾਦਕ ਨਵਨੀਤ ਵਧਵਾ ਦੇ ਪਿਤਾ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਵਿੰਗ ਇੰਡੀਆ ਦੇ ਸੰਪਾਦਕ ਨਵਨੀਤ ਵਧਵਾ ਦੇ ਪਿਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਵਿੰਗ ਇੰਡੀਆ ਦੇ ਸੰਪਾਦਕ ਨਵਨੀਤ ਵਧਵਾ ਦੇ ਪਿਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

69

AZAD SOCH :-

PATIALA :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਲਿਵਿੰਗ ਇੰਡੀਆ ਦੇ ਸੰਪਾਦਕ ਨਵਨੀਤ ਸਿੰਘ ਵਧਵਾ ਦੇ ਪਿਤਾ ਸ. ਅਤਰ ਸਿੰਘ ਵਧਵਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ,ਸ. ਅਤਰ ਸਿੰਘ ਵਧਵਾ ਨੇ ਅੱਜ ਵੱਡੇ ਤੜਕੇ ਬੁਲੰਦਸ਼ਹਿਰ (ਉਤਰ ਪ੍ਰਦੇਸ਼) ਵਿਖੇ ਆਪਣੇ ਘਰ ਵਿੱਚ ਆਖਰੀ ਸਾਹ ਲਿਆ।

ਉਹ 60 ਵਰ੍ਹਿਆਂ ਦੇ ਸਨ ਅਤੇ ਉਹ ਆਪਣੇ ਪਿੱਛੇ ਪਤਨੀ, ਪੁੱਤਰ ਤੇ ਦੋ ਬੇਟੀਆਂ ਛੱਡ ਗਏ,ਆਪਣੇ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਨਵਨੀਤ ਸਿੰਘ ਵਧਵਾ, ਉਸ ਦੇ ਪਰਿਵਾਰ ਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ।

ਇਹ ਵੀ ਪੜ੍ਹੋ:- ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹੀਦ ਸੂਬੇਦਾਰ ਰਾਜੇਸ਼ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਉਨ੍ਹਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸ. ਅਤਰ ਸਿੰਘ ਵਧਵਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਉਂਦਿਆਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।

ਇਹ ਵੀ ਪੜ੍ਹੋ: –

Punjab Covid-19 Cases:- पंजाब में कल कोविड-19 के कारण 106 लोगों की मौत 1,514 नये केस सामहने आए

भारत की केंद्र सरकार ने किया बड़ा फ़ैसला 118 चीनी ऐप पर लगाई पाबंदी और PUBG भी बैन

ਗੁਰਮੇਜ ਸਿੰਘ ਦੇ ਹੱਤਿਆ ਵਿੱਚ ਸ਼ਾਮਲ ਸਾਰੇ 6 ਦੋਸ਼ੀ ਗ੍ਰਿਫਤਾਰ 5 ਪੁਲਿਸ ਅਧਿਕਾਰੀਆਂ ਨੂੰ ਕੀਤਾ ਬਰਖਾਸਤ

7 सितंबर से मेट्रो चलाने की मंजूरी केंद्र सरकार ने Unlock-4 की Guideline जारी की

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *