ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ 1000 ਕਿਲੋਮੀਟਰ ਲੰਬਾਈ ਵਾਲੇ 18 ਸੜਕੀ ਪ੍ਰਾਜੈਕਟਾਂ ਨੂੰ..... ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ 1000 ਕਿਲੋਮੀਟਰ ਲੰਬਾਈ ਵਾਲੇ 18 ਸੜਕੀ ਪ੍ਰਾਜੈਕਟਾਂ ਨੂੰ.....
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ 1000 ਕਿਲੋਮੀਟਰ ਲੰਬਾਈ ਵਾਲੇ 18 ਸੜਕੀ ਪ੍ਰਾਜੈਕਟਾਂ ਨੂੰ ਮਨਜ਼ੂਰੀ

ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ 1000 ਕਿਲੋਮੀਟਰ ਲੰਬਾਈ ਵਾਲੇ 18 ਸੜਕੀ ਪ੍ਰਾਜੈਕਟਾਂ ਨੂੰ ਮਨਜ਼ੂਰੀ

87

AZAD SOCH :-

PATIALA :- ਕੇਂਦਰ ਸਰਕਾਰ ਨੇ ਪੰਜਾਬ ਵਿੱਚ 1000 ਕਿਲੋਮੀਟਰ ਲੰਬਾਈ ਵਾਲੇ 18 ਸੜਕੀ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ,ਇਨ੍ਹਾਂ ਪ੍ਰਾਜੈਕਟਾਂ ’ਤੇ ਸਾਲ ਦੇ ਅੰਦਰ ਅੰਦਰ ਕੰਮ ਸ਼ੁਰੂ ਹੋਣ ਦੀ ਉਮੀਦ ਹੈ,ਸੜਕੀ ਪ੍ਰਾਜੈਕਟਾਂ ਲਈ ਵਿਸਥਾਰਤ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ.

ਇਹ ਵੀ ਪੜ੍ਹੋ:- ਅੱਜ ਤੋਂ ਸ਼ੁਰੂ ਹੋਵੇਗੀ ਸ੍ਰੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ

ਇੱਕ ਜਾਣਕਾਰੀ ਅਨੁਸਾਰ ਮਨਜ਼ੂਰੀ ਵਾਲੇ ਨਵੇਂ ਪ੍ਰਾਜੈਕਟਾਂ ’ਚ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦਾ ਹਿੱਸਾ, ਪਾਤੜਾਂ,ਨਕੋਦਰ, ਨਕੋਦਰੑਗੁਰਦਾਸਪੁਰ ਅਤੇ ਨਕੋਦਰ-ਅੰਮ੍ਰਿਤਸਰ ਵਾਲੇ ਹਿੱਸੇ ਸ਼ਾਮਲ ਹਨ,ਬਠਿੰਡਾ ਤੇ ਫਿਰੋਜ਼ਪੁਰ ਸੰਸਦੀ ਹਲਕਿਆਂ ਨਾਲ ਸਬੰਧਤ ਪ੍ਰਾਜੈਕਟਾਂ ਵਿੱਚ ਮਲੋਟ-ਡੱਬਵਾਲੀ, ਸੁਨਾਮ-ਭੈਣੀ ਬਾਘਾ, ਭੈਣੀ ਬਾਘਾ-ਕੋਟਸ਼ਮੀਰ, ਝੋਕੇ ਹਰੀਹਰ-ਬੂੜਾਗੁੱਜਰ, ਰੁਪਾਣਾ-ਮਲੌਟ-ਡੱਬਵਾਲੀ, ਬੋਹਰ-ਫਾਜ਼ਿਲਕਾ, ਜੋਧਪੁਰ ਰੋਮਾਣਾ-ਡੱਬਵਾਲੀ ਤੇ ਮਲੋਟ-ਸਾਧੂਵਾਲੀ ਸੜਕਾਂ ਸ਼ਾਮਲ ਹਨ.

ਇਹ ਵੀ ਪੜ੍ਹੋ:- Corona Updates:- भारत में कोरोना वायरस का कहर जारी एक दिन में आए 84,156 कोविड-19 के मरीज

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨਵੀਆਂ ਸੜਕਾਂ ਦੀ ਉਸਾਰੀ ਲਈ ਤਜਵੀਜ਼ਾਂ ’ਚੋਂ ਬਹੁ ਗਿਣਤੀ ਪਿਛਲੀ ਅਕਾਲੀ ਦਲ ਤੇ ਭਾਜਪਾ ਸਰਕਾਰ ਵੇਲੇ ਭੇਜੀਆਂ ਗਈਆਂ ਸਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿਤਿਨ ਗਡਕਰੀ ਨਾਲ ਮੀਟਿੰਗ ਕਰਕੇ ਇਹ ਪ੍ਰਾਜੈਕਟ ਪਾਸ ਕਰਨ ਦੀ ਬੇਨਤੀ ਕੀਤੀ ਸੀ.

ਇਹ ਵੀ ਪੜ੍ਹੋ:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਵਿੰਗ ਇੰਡੀਆ ਦੇ ਸੰਪਾਦਕ ਨਵਨੀਤ ਵਧਵਾ ਦੇ ਪਿਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਹਰਸਿਮਰਤ ਬਾਦਲ ਨੇ ਕਿਹਾ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ ਨਾਲ ਸਬੰਧਤ ਪ੍ਰਾਜੈਕਟਾਂ ਵਿਚ ਅੰਮ੍ਰਿਤਸਰ-ਘੁਮਾਣ, ਘੁਮਾਣ-ਟਾਂਡਾ, ਅੰਮ੍ਰਿਤਸਰ-ਰਾਮਦਾਸ, ਹੁਸ਼ਿਆਰਪੁਰ-ਊਨਾ, ਹੁਸ਼ਿਆਰਪੁਰ-ਫਗਵਾੜਾ, ਸੁਨਾਮ-ਮੂਨਕ ਮੰਡੀ, ਮੂਨਕ ਮੰਡੀ-ਉਕਲਾਣਾ ਤੇ ਟਾਂਡਾ-ਹੁਸ਼ਿਆਰਪੁਰ ਸੜਕ ਪ੍ਰਾਜੈਕਟ ਸ਼ਾਮਲ ਹਨ.

ਇਹ ਵੀ ਪੜ੍ਹੋ:-

Punjab Covid-19 Cases:-ਪੰਜਾਬ ਵਿੱਚ ਅੱਜ ਕੋਰੋਨਾ ਦੇ 1527 ਕੇਸ ਸਾਮਹਣੇ ਆਏ,ਅਤੇ 73 ਲੋਕਾਂ ਦੀ ਇਸ ਵਾਇਰਸ ਨਾਲ ਗਈ ਜਾਨ

ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹੀਦ ਸੂਬੇਦਾਰ ਰਾਜੇਸ਼ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

भारत के प्रधानमंत्री नरेंद्र मोदी का निजी Twitter अकाउँट हैक,हैकरों ने की Bitcoin की मांग

भारत की केंद्र सरकार ने किया बड़ा फ़ैसला 118 चीनी ऐप पर लगाई पाबंदी और PUBG भी बैन

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *