ਸਾਬਕਾ ਡੀਜੀਪੀ ਸੁਮੇਧ ਸੈਣੀ ਦੀ Z+ ਸੁਰੱਖਿਆ ਵਾਪਸ ਲੈਣ ਤੇ ਪੰਜਾਬ ਪੁਲਿਸ ਦਾ ਵੱਡਾ ਬਿਆਨ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ Z+ ਸੁਰੱਖਿਆ ਵਾਪਸ ਲੈਣ ਤੇ ਪੰਜਾਬ ਪੁਲਿਸ ਦਾ ਵੱਡਾ ਬਿਆਨ

Live Clock Date

Your browser is not supported for the Live Clock Timer, please visit the Support Center for support.
ਸਾਬਕਾ ਡੀਜੀਪੀ ਸੁਮੇਧ ਸੈਣੀ ਦੀ Z+ ਸੁਰੱਖਿਆ ਵਾਪਸ ਲੈਣ ਤੇ ਪੰਜਾਬ ਪੁਲਿਸ ਦਾ ਵੱਡਾ ਬਿਆਨ

ਸਾਬਕਾ ਡੀਜੀਪੀ ਸੁਮੇਧ ਸੈਣੀ ਦੀ Z+ ਸੁਰੱਖਿਆ ਵਾਪਸ ਲੈਣ ਤੇ ਪੰਜਾਬ ਪੁਲਿਸ ਦਾ ਵੱਡਾ ਬਿਆਨ

84

AZAD SOCH :-

CHANDIGARH :- ਪੰਜਾਬ ਪੁਲਿਸ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ (DGP Sumedh Saini) ਦੀ ਪਤਨੀ ਦੇ ਉਸ ਦਾਅਵੇ ਨੂੰ ਸਿਰੇ ਤੋਂ ਖਾਰਜ਼ ਕਰ ਦਿੱਤਾ ਹੈ ਜਿਸ ਵਿਚ ਉਸ ਨੇ ਕਿਹਾ ਸੀ ਕਿ ਪੁਲਿਸ ਦੁਆਰਾ ਸੁਮੇਧ ਸੈਣੀ ਦੀ ਜੈੱਡ ਪਲੱਸ ਸੁਰੱਖਿਆ ਵਾਪਸ ਲੈ ਲਈ ਗਈ ਹੈ,ਪੰਜਾਬ ਪੁਲਿਸ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ Z+ ਸੁਰੱਖਿਆ ਹਟਾ ਲਏ ਜਾਣ ਦੇ ਦਾਅਵੇ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ.

ਪੁਲਿਸ ਦੇ ਮੁਤਾਬਿਕ ਸੁਮੇਧ ਸੈਣੀ ਬਲਵੰਤ ਸਿੰਘ ਮੁਲਤਾਨੀ ਦੇ ਕਤਲ ਕੇਸ ‘ਚ ਅਗਾਉਂ ਜ਼ਮਾਨਤ ਤੋਂ ਇੱਕ ਦਿਨ ਪਿਹਲਾਂ ਆਪਣੀ ਸੁਰੱਖਿਆ ਛੱਡ ਅੰਡਰਗ੍ਰਾਉਂਡ ਹੋ ਗਿਆ, ਐਸ.ਆਈ.ਟੀ ਦੇ ਇਕ ਬੁਲਾਰੇ ਨੇ ਬੁੱਧਵਾਰ ਨੂੰ ਐਕਸਟਰਾ ਜੁਡੀਸ਼ੀਅਲ ਕਤਲ ਦੇ ਮਾਮਲੇ ਜਿਸ ਨੂੰ ਹੁਣ ਹੱਤਿਆ ਦੇ ਇੱਕ ਕੇਸ ਵਿੱਚ ਤਬਦੀਲ ਕੀਤਾ ਗਿਆ ਹੈ.

ਇਹ ਵੀ ਪੜ੍ਹੋ:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਵਿੰਗ ਇੰਡੀਆ ਦੇ ਸੰਪਾਦਕ ਨਵਨੀਤ ਵਧਵਾ ਦੇ ਪਿਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਬੰਧ ਵਿਚ ਪੜਤਾਲ ਕਰਦਿਆਂ ਸੈਣੀ ਦੀ ਪਤਨੀ ਦੇ ਇਸ ਦੋਸ਼ ਨੂੰ ਨਕਾਰ ਦਿੱਤਾ ਕਿ ਸਾਬਕਾ ਡੀਜੀਪੀ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ ਜਿਸ ਨਾਲ ਉਸਦੀ ਜਾਨ ਨੂੰ ਖ਼ਤਰਾ ਹੈ.

ਬੁਲਾਰੇ ਮੁਤਾਬਕ ਮਾਮਲੇ ਦੀ ਹਕੀਕਤ ਇਹ ਹੈ ਕਿ ਸੈਣੀ ਚੰਡੀਗੜ ਸਥਿਤ ਆਪਣੀ ਰਿਹਾਇਸ਼ ਤੋਂ ਪੰਜਾਬ ਪੁਲਿਸ ਦੇ ਸੁਰੱਖਿਆ ਕਰਮਚਾਰੀਆਂ ਅਤੇ ਸੁਰੱਖਿਆ ਵਾਹਨਾਂ ਤੋਂ ਬਿਨਾਂ ਅਤੇ ਜੈਮਰ ਵਾਹਨ ਨੂੰ ਆਪਣੇ ਆਪ ਹੀ ਛੱਡ ਕੇ ਕਿਤੇ ਬਾਹਰ ਚਲੇ ਗਏ ਹਨ ਅਤੇ ਖੁਦ ਹੀ ਆਪਣੀ ਸੁਰੱਖਿਆ ਨੂੰ ਖਤਰੇ ਵਿਚ ਪਾ ਰਹੇ ਹਨ.

ਇਹ ਵੀ ਪੜ੍ਹੋ:- ਅੱਜ ਤੋਂ ਸ਼ੁਰੂ ਹੋਵੇਗੀ ਸ੍ਰੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ

ਡੀਜੀਪੀ ਦਿਨਕਰ ਗੁਪਤਾ ਨੂੰ ਲਿਖੀ ਚਿੱਠੀ ਵਿਚ ਸੈਣੀ ਦੀ ਪਤਨੀ ਦੁਆਰਾ ਜੋ ਦਾਅਵਾ ਕੀਤਾ ਗਿਆ ਸੀ, ਉਸ ਦੇ ਉਲਟ, ਸੁਰੱਖਿਆ, ਵਾਹਨਾਂ ਅਤੇ ਹੋਰ ਸਾਧਨਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ,ਸੁਰੱਖਿਆ ਬਕਸੇ ਅਤੇ ਜੈਮਰ ਵਾਹਨ ਸਮੇਤ ਸਾਬਕਾ ਪੁਲਿਸ ਮੁਖੀ ਨੂੰ ਜ਼ੈੱਡ ਪਲੱਸ ਸ਼੍ਰੇਣੀ ਮੁਹੱਈਆ ਕਰਵਾਈ ਗਈ.

ਇਹ ਵੀ ਪੜ੍ਹੋ:- ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ 1000 ਕਿਲੋਮੀਟਰ ਲੰਬਾਈ ਵਾਲੇ 18 ਸੜਕੀ ਪ੍ਰਾਜੈਕਟਾਂ ਨੂੰ ਮਨਜ਼ੂਰੀ

ਜੋ ਕਿ ਰਾਜ ਸਰਕਾਰ ਦੀ ਸੁਰੱਖਿਆ ਹੈ। ਰਾਜ ਸਰਕਾਰ ਸੈਣੀ ਨੂੰ ਮੌਜੂਦਾ ਖਤਰੇ ਦੇ ਮੁਲਾਂਕਣ ਮੁਤਾਬਿਕ ਉਨਾਂ ਦੀ ਸੁਰੱਖਿਆ ਲਈ ਪੂਰੀ ਤਰਾਂ ਸੰਜੀਦਾ ਹੈ ਅਤੇ ਉਸਦੀ ਜਾਂ ਉਸਦੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਨੂੰ ਖਤਰੇ ਵਿਚ ਪਾਉਣ ਲਈ ਕੁਝ ਨਹੀਂ ਕਰੇਗੀ।

ਇਹ ਵੀ ਪੜ੍ਹੋ:-

Punjab Covid-19 Cases:-ਪੰਜਾਬ ਵਿੱਚ ਅੱਜ ਕੋਰੋਨਾ ਦੇ 1527 ਕੇਸ ਸਾਮਹਣੇ ਆਏ,ਅਤੇ 73 ਲੋਕਾਂ ਦੀ ਇਸ ਵਾਇਰਸ ਨਾਲ ਗਈ ਜਾਨ

ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹੀਦ ਸੂਬੇਦਾਰ ਰਾਜੇਸ਼ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ
Leave a Reply

Your email address will not be published. Required fields are marked *