ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣਾ ਸਵੈ-ਏਕਾਂਤਵਾਸ ਕੀਤਾ ਖਤਮ,ਕੋਰੋਨਾ ਰਿਪੋਰਟ ਆਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣਾ ਸਵੈ-ਏਕਾਂਤਵਾਸ ਕੀਤਾ ਖਤਮ,ਕੋਰੋਨਾ ਰਿਪੋਰਟ ਆਈ
Search

Live Clock Date

Your browser is not supported for the Live Clock Timer, please visit the Support Center for support.
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣਾ ਸਵੈ-ਏਕਾਂਤਵਾਸ ਕੀਤਾ ਖਤਮ,ਕੋਰੋਨਾ ਰਿਪੋਰਟ ਆਈ ਨੈਗਟਿਵ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣਾ ਸਵੈ-ਏਕਾਂਤਵਾਸ ਕੀਤਾ ਖਤਮ,ਕੋਰੋਨਾ ਰਿਪੋਰਟ ਆਈ ਨੈਗਟਿਵ

64

AZAD SOCH :-

PATIALA :- ਮੁੱਖ ਮੰਤਰੀ ਦੋ ਵਿਧਾਇਕਾਂ ਜਿਨ੍ਹਾਂ ਦਾ ਬਾਅਦ ਵਿੱਚ ਕੋਵਿਡ ਟੈਸਟ ਪਾਜੇਟਿਵ ਆਇਆ ਸੀ, ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਏਕਾਂਤਵਾਸ ਉਤੇ ਚਲੇ ਗਏ ਸਨ,ਉਹ 28 ਅਗਸਤ ਨੂੰ ਵਿਧਾਨ ਸਭਾ ਦੇ ਇਕ ਰੋਜ਼ਾ ਸੈਸ਼ਨ ਵਿੱਚ ਵਿਧਾਇਕਾਂ ਦੇ ਸੰਪਰਕ ਵਿੱਚ ਆਏ ਸਨ,ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਆਪਣਾ ਕੋਵਿਡ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਇਕ ਹਫ਼ਤੇ ਦਾ ਸਵੈ-ਏਕਾਂਤਵਾਸ ਖ਼ਤਮ ਕਰ ਦਿੱਤਾ।

ਇਹ ਵੀ ਪੜ੍ਹੋ:- ਆਮ ਆਦਮੀ ਪਾਰਟੀ ਦੀ ਰੁਚੀ ਸਿਰਫ ਆਪਣੇ ਸਿਆਸੀ ਏਜੰਡੇ ਨੂੰ ਅੱਗੇ ਲਿਜਾਣ,ਕੈਪਟਨ ਅਮਰਿੰਦਰ ਸਿੰਘ

ਇਹ ਵੀ ਪੜ੍ਹੋ:- ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਗਰੀਬ ਪਰਿਵਾਰਾਂ ਨੂੰ ਘਰੇਲੂ ਏਕਾਂਤਵਾਸ ਦੌਰਾਨ ਖਾਣੇ ਦੇ ਮੁਫਤ ਪੈਕੇਟ ਦੇਣ ਦਾ ਐਲਾਨ

ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਮੰਤਰੀਆਂ,ਕਾਂਗਰਸੀ ਵਿਧਾਇਕਾਂ ਤੇ ਸੀਨੀਅਰ ਅਧਿਕਾਰੀਆਂ ਨਾਲ ਉਚ ਪੱਧਰੀ ਵਰਚੁਅਲ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ,ਨੇ ਗੱਲਬਾਤ ਵਿੱਚ ਖੁਲਾਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅੱਜ ਆਪਣਾ ਟੈਸਟ ਕਰਵਾਇਆ ਅਤੇ ਰਿਪੋਰਟ ਨੈਗੇਟਿਵ ਆਈ,ਮਹਾਮਾਰੀ ਦੇ ਫੈਲਣ ਤੋਂ ਬਾਅਦ ਇਹ ਤੀਜਾ ਮੌਕਾ ਸੀ ਜਦੋਂ ਮੁੱਖ ਮੰਤਰੀ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ।

ਇਹ ਵੀ ਪੜ੍ਹੋ:-

ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹੀਦ ਸੂਬੇਦਾਰ ਰਾਜੇਸ਼ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਸਾਬਕਾ ਡੀਜੀਪੀ ਸੁਮੇਧ ਸੈਣੀ ਦੀ Z+ ਸੁਰੱਖਿਆ ਵਾਪਸ ਲੈਣ ਤੇ ਪੰਜਾਬ ਪੁਲਿਸ ਦਾ ਵੱਡਾ ਬਿਆਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਵਿੰਗ ਇੰਡੀਆ ਦੇ ਸੰਪਾਦਕ ਨਵਨੀਤ ਵਧਵਾ ਦੇ ਪਿਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *