SGPC ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ SGPC ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

Live Clock Date

Your browser is not supported for the Live Clock Timer, please visit the Support Center for support.
SGPC ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

SGPC ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

63

AZAD SOCH :-

PATIALA :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ,ਉਹ 75 ਸਾਲਾਂ ਦੇ ਸਨ ਅਤੇ ਚੰਡੀਗੜ੍ਹ ਵਿਖੇ ਰਹਿੰਦੇ ਸਨ,ਹਰਚਰਨ ਸਿੰਘ ਨੇ 2 ਸਾਲਾਂ ਤੋਂ ਵੱਧ ਸਮੇਂ ਲਈ ਸ਼੍ਰੋਮਣੀ ਕਮੇਟੀ ‘ਚ ਕੰਮ ਕੀਤਾ ਸੀ,ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ‘ਚ ਹਰਚਰਨ ਸਿੰਘ ਦੋਸ਼ੀ ਪਾਏ ਗਏ ਸੀ।

ਇਹ ਵੀ ਪੜ੍ਹੋ:- पंजाब में कोविड-19 का संख्या 60,000 से पार,कल 1498 नये मरीज़ सामने आए,49 लोगों की मौत

ਇਸ ਕੇਸ ‘ਚ ਹਰਚਰਨ ਸਿੰਘ ਖਿਲਾਫ ਕਾਨੂੰਨੀ ਕਰਵਾਈ ਦੇ ਆਦੇਸ਼ ਸੀ,ਆਪਣੀਆਂ ਜਿੰਮੇਵਾਰੀਆਂ ਨਿਭਾਉਣ ਵਿਚ ਅਸਮਰਥ ਰਹਿਣ ਅਤੇ ਰਿਕਾਰਡ ਦੇ ਵਿੱਚ ਹੇਰਾਫੇਰੀ ਪਤਾ ਲੱਗਣ ਦੇ ਬਾਵਜੂਦ ਕੋਈ ਕਾਰਵਾਈ ਨਾ ਕਰਨ ਦੇ ਦੋਸ਼ ਸੀ,ਜਿਸ ਤੋਂ ਉਨ੍ਹਾਂ ਦੀ ਮਿਲੀਭੁਗਤ ਹੋਣ ਦੇ ਸੰਕੇਤ ਮਿਲੇ ਸੀ,ਹਰਚਰਨ ਸਿੰਘ ਐਸਜੀਪੀਸੀ ਦੇ ਮੁੱਖ ਸਕੱਤਰ ਵਜੋਂ 27-8-2015 ਤੋਂ 31-7-2017 ਤੱਕ ਤਾਇਨਾਤ ਸੀ।

ਇਹ ਵੀ ਪੜ੍ਹੋ:-


ਆਮ ਆਦਮੀ ਪਾਰਟੀ ਦੀ ਰੁਚੀ ਸਿਰਫ ਆਪਣੇ ਸਿਆਸੀ ਏਜੰਡੇ ਨੂੰ ਅੱਗੇ ਲਿਜਾਣ,ਕੈਪਟਨ ਅਮਰਿੰਦਰ ਸਿੰਘ

ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਹੀਦ ਸੂਬੇਦਾਰ ਰਾਜੇਸ਼ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਸਾਬਕਾ ਡੀਜੀਪੀ ਸੁਮੇਧ ਸੈਣੀ ਦੀ Z+ ਸੁਰੱਖਿਆ ਵਾਪਸ ਲੈਣ ਤੇ ਪੰਜਾਬ ਪੁਲਿਸ ਦਾ ਵੱਡਾ ਬਿਆਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਵਿੰਗ ਇੰਡੀਆ ਦੇ ਸੰਪਾਦਕ ਨਵਨੀਤ ਵਧਵਾ ਦੇ ਪਿਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

JEE और NEET की परीक्षायें पर नहीं लगी कोई रोक,SC ने समीक्षा पटीशन की ख़ारिज

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *