ਪੰਜਾਬ ਸਰਕਾਰ ਕੋਰੋਨਾ ਐਕਟਿਵ ਮਰੀਜਾਂ ਨੂੰ ਹਸਪਤਾਲਾਂ ਅਤੇ ਘਰਾਂ ਵਿੱਚ 50 ਹਜਾਰ ਕੋਰੋਨਾ ਕੇਅਰ ਪੰਜਾਬ ਸਰਕਾਰ ਕੋਰੋਨਾ ਐਕਟਿਵ ਮਰੀਜਾਂ ਨੂੰ ਹਸਪਤਾਲਾਂ ਅਤੇ ਘਰਾਂ ਵਿੱਚ 50 ਹਜਾਰ ਕੋਰੋਨਾ ਕੇਅਰ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਸਰਕਾਰ ਕੋਰੋਨਾ ਐਕਟਿਵ ਮਰੀਜਾਂ ਨੂੰ ਹਸਪਤਾਲਾਂ ਅਤੇ ਘਰਾਂ ਵਿੱਚ 50 ਹਜਾਰ ਕੋਰੋਨਾ ਕੇਅਰ ਕਿੱਟਾ ਮੁਫਤ ਮੁਹੱਈਆਂ ਕਰਵਾਏਗੀ

ਪੰਜਾਬ ਸਰਕਾਰ ਕੋਰੋਨਾ ਐਕਟਿਵ ਮਰੀਜਾਂ ਨੂੰ ਹਸਪਤਾਲਾਂ ਅਤੇ ਘਰਾਂ ਵਿੱਚ 50 ਹਜਾਰ ਕੋਰੋਨਾ ਕੇਅਰ ਕਿੱਟਾ ਮੁਫਤ ਮੁਹੱਈਆਂ ਕਰਵਾਏਗੀ

51

AZAD SOCH :-

PATIALA :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਕਿਹਾ ਕਿ ਸਰਕਾਰ ਵੱਲੋਂ ਘਰੇਲੂ ਇਕਾਂਤਵਾਸ ਅਤੇ ਹਸਪਤਾਲਾਂ ਵਿੱਚਲੇ ਐਕਟਿਵ ਮਰੀਜ਼ਾਂ ਨੂੰ 50,000 ਕੋਵਿਡ ਕੇਅਰ ਕਿੱਟਾਂ ਬਿਲਕੁਲ ਮੁਫਤ ਮੁਹੱਈਆ ਕਰਵਾਏਗੀ ਤਾਂ ਜੋ ਉਨਾਂ ਦੀ ਸੁਚੱਜੀ ਸਾਂਭੑਸੰਭਾਲ ਯਕੀਨੀ ਬਣਾਈ ਜਾ ਸਕੇ,ਪੰਜਾਬ ਵਿੱਚ ਕੋਰੋਨਾ ਵਾਹਿਰਸ ਦੇ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ.

ਸੂਬੇ ਵਿੱਚ ਹਰ ਰੋਜ਼ 1000 ਤੋਂ ਉੱਪਰ ਨਵੇਂ ਕੇਸ ਸਾਮਹਣੇ ਆ ਰਹੇ ਹਨ,ਜਿਸ ਕਾਰਨ ਲੋਕਾਂ ਦੀ ਜਾਨ ਜਾ ਰਹੀ ਹੈ,ਇਸ ਮਹਾਂਮਾਰੀ ਨੂੰ ਰੋਕਣ ਦੇ ਲਈ ਹੁਣ ਪੰਜਾਬ ਸਰਕਾਰ 50 ਹਜ਼ਾਰ ਕੋਰੋਨਾ ਕਿੱਟਾ ਮੁਫਤ ਦਿੱਤੀਆਂ ਜਾਣ ਗਿਆਂ,ਇਸ ਦੇ ਨਾਲ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਸ਼ੇਸ਼ ਰੂਪ ਵਿੱਚ ਤਿਆਰ ਕੀਤੀ ਗਈ.

ਇਸ ਕਿੱਟ ਵਿੱਚ ਇਕ ਸਟੀਮਰ, ਇਕ ਹੈਂਡ ਸੈਨੇਟਾਈਜ਼ਰ, 60 ਗਿਲੋਏ ਦੀਆਂ ਗੋਲੀਆਂ, 30 ਵਿਟਾਮਿਨ ਸੀ ਦੀਆਂ ਗੋਲੀਆਂ ਅਤੇ 4 ਵਿਟਾਮਿਨ ਡੀ 3 ਦੀਆਂ ਗੋਲੀਆਂ ਸ਼ਾਮਿਲ ਹਨ,ਔਕਸੀਮੀਟਰ ਨਾਲ ਮਰੀਜ਼ਾਂ ਨੂੰ ਆਪਣੇ ਆਕਸੀਜ਼ਨ ਪੱਧਰ ਦੀ ਨਜ਼ਰਸਾਨੀ ਕਰਨ ਵਿੱਚ ਮਦਦ ਮਿਲੇਗੀ.

ਆਮ ਆਦਮੀ ਪਾਰਟੀ ਦੀ ਰੁਚੀ ਸਿਰਫ ਆਪਣੇ ਸਿਆਸੀ ਏਜੰਡੇ ਨੂੰ ਅੱਗੇ ਲਿਜਾਣ,ਕੈਪਟਨ ਅਮਰਿੰਦਰ ਸਿੰਘ

ਜਦੋਂਕਿ ਡਿਜੀਟਲ ਥਰਮਾਮੀਟਰ ਦਾ ਇਸਤੇਮਾਲ ਡਾਕਟਰ ਵੱਲੋਂ ਸਰੀਰ ਦਾ ਤਾਪਮਾਨ ਮੂੰਹ ਰਾਹੀਂ ਜਾਂਚਣ ਲਈ ਲਗਾਤਾਰ ਕੀਤਾ ਜਾਵੇਗਾ,ਸਟੀਮਰ ਦਾ ਇਸਤੇਮਾਲ ਰੋਜ਼ਾਨਾ ਦੋ ਵਾਰ 5-10 ਮਿੰਟਾਂ ਲਈ ਸੁਝਾਇਆ ਗਿਆ ਹੈ,ਵਿਟਾਮਿਨ ਜ਼ਿੰਕ ਜ਼ਿੰਕੋਨੀਆ 50 ਐਮ.ਜੀ. ਦੀਆਂ 30 ਗੋਲੀਆਂ, ਟਾਪਸਿਡ 40 ਐਮ.ਜੀ. ਦੀਆਂ 14 ਗੋਲੀਆਂ.

ਐਮੁਨਿਟੀ ਪਲੱਸ ਲਿਕਵਿਡ 200 ਐਮ.ਐਲ.(ਕਾਹੜਾ), ਡੋਲੋ 650 ਐਮ.ਜੀ. ਦੀਆਂ 15 ਗੋਲੀਆਂ, ਮਲਟੀ ਵਿਟਾਮਿਨ ਸੁਪਰਾਡੀਨ ਦੀਆਂ 30 ਗੋਲੀਆਂ,ਕਫ ਸਿਰਪ 100 ਐਮ.ਐਲ., ਬੀਟਾਡਾਈਨ ਗਾਰਗਲਜ਼ ਜਾਂ ਸਾਲਟ ਗਾਰਗਲਜ਼,10 ਸੀਟੀਰੀਜ਼ਾਈਨ ਓਕਾਸੈੱਟ ਦੀਆਂ ਗੋਲੀਆਂ ਅਤੇ 3 ਵੱਡੇ ਆਕਾਰ ਦੇ ਗੁਬਾਰੇ ਵੀ ਕੋਵਿਡ ਕੇਅਰ ਕਿੱਟ ਦਾ ਹਿੱਸਾ ਹੋਣਗੇ.

ਮਰੀਜ਼ਾਂ ਨੂੰ ਹਰੇਕ ਸਵੇਰ ਆਪਣੇ ਖਾਣੇ ਵਿੱਚ ਤੁਲਸੀ ਦੇ 8 ਤਾਜ਼ਾ ਪੱਤੇ ਵੀ ਸ਼ਾਮਲ ਕਰਨ ਦੀ ਸਲਾਹ ਦਿੱਤੀ ਜਾਵੇਗੀ,ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਸ਼ੇਸ਼ ਰੂਪ ਵਿੱਚ ਤਿਆਰ ਕੀਤੀ ਗਈ ਇਸ ਕਿੱਟ ਵਿੱਚ ਇਕ ਸਟੀਮਰ, ਇਕ ਹੈਂਡ ਸੈਨੇਟਾਈਜ਼ਰ, 60 ਗਿਲੋਏ ਦੀਆਂ ਗੋਲੀਆਂ, 30 ਵਿਟਾਮਿਨ ਸੀ ਦੀਆਂ ਗੋਲੀਆਂ ਅਤੇ 4 ਵਿਟਾਮਿਨ ਡੀ 3 ਦੀਆਂ ਗੋਲੀਆਂ ਸ਼ਾਮਿਲ ਹਨ.


ਖਾਂਸੀ ਹੋਣ ਦੀ ਸੂਰਤ ਵਿੱਚ ਕਫ ਸਿਰਪ ਲਿਆ ਜਾਵੇ ਅਤੇ ਇਸੇ ਤਰਾਂ ਹੀ ਜੇਕਰ ਬੁਖਾਰ 100 ਡਿਗਰੀ ਸੈਲਸੀਅਸ ਤੋਂ ਵਧਦਾ ਹੈ ਤਾਂ ਡੋਲੋ ਦਵਾਈ ਲਈ ਜਾਵੇ,ਇਸ ਤੋਂ ਇਲਾਵਾ 50 ਮਾਸਕ ਵੀ ਮੁਹੱਈਆ ਕਰਵਾਏ ਗਏ ਹਨ ਜਿਨਾਂ ਵਿੱਚੋਂ ਇਕ ਦਾ ਇਸਤੇਮਾਲ ਵੱਧ ਤੋਂ ਵੱਧ 8 ਘੰਟੇ ਲਈ ਕੀਤਾ ਜਾਵੇ ਅਤੇ ਵਰਤਿਆ ਗਿਆ ਮਾਸਕ ਦੁਬਾਰਾ ਇਸਤੇਮਾਲ ਨਾ ਕੀਤਾ ਜਾਵੇ.

ਮਰੀਜ਼ਾਂ ਨੂੰ ਇਹ ਵੀ ਸਲਾਹ ਦਿੱਤੀ ਜਾਵੇਗੀ ਕਿ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਲਈ 30 ਦਿਨਾਂ ਤੱਕ ਸਵੇਰ ਵੇਲੇ ਗਿਲੋਏ ਦੀਆਂ 2 ਗੋਲੀਆਂ ਲਈਆਂ ਜਾਣ ਅਤੇ ਇਸੇ ਤਰਾਂ ਹੀ ਹਰੇਕ ਸਵੇਰ ਅਤੇ ਸ਼ਾਮ 15 ਦਿਨਾਂ ਲਈ ਵਿਟਾਮਿਨ ਸੀ ਦੀਆਂ 2 ਗੋਲੀਆਂ ਲੈਣੀਆਂ ਸੁਝਾਈਆਂ ਗਈਆਂ ਹਨ,ਵਿਟਾਮਿਨ ਡੀ 3 ਦਾ ਸੇਵਨ ਰਾਤ ਵੇਲੇ 4 ਹਫਤਿਆਂ ਤੱਕ ਦੇ ਸਮੇਂ ਲਈ ਪ੍ਰਤੀ ਹਫਤੇ ਇਕ ਗੋਲੀ ਲੈਣ ਵਜੋਂ ਸੁਝਾਇਆ ਗਿਆ ਹੈ.

ਇਹ ਵੀ ਪੜ੍ਹੋ:-

ਪੰਜਾਬ ਸਰਕਾਰ ਨੇ ਨਾਈਟ ਕਰਫਿਊ ਦਾ ਸਮਾਂ ਬਦਲਿਆ ਨਵੀਂਆਂ ਗਾਈਡਲਾਈਨ ਜਾਰੀ ਕੀਤੀਆਂ

रूस में जल्दी ही मिलेगीं कोरोना वायरस की वैक्सीन,इसी हफ्ते लोगों, उपलब्ध हो सकती है

सुशांत सिंह राजपूत की बहन के खिलाफ रिया चक्रवर्ती ने शिकायत दर्ज कराई

संजय राऊत कंगना रनौत विवाद कंगना को ‘Y’ सुरक्षा मिली है

बॉलीवुड के अदाकार अर्जुन कपूर कोरोना वायरस की चपेट में रिपोर्ट में कोविड-19 पोजिटिव

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *