ਵੇਨੂੰ ਪ੍ਰਸਾਦ ਵਲੋ ਪੀ.ਐਸ.ਪੀ.ਸੀ.ਐਲ ਦੇ ਫੀਲਡ ਅਫਸਰਾਂ ਤੇ ਮੁਲਾਜਮਾਂ ਵਲੋ ਕੋਵਿਡ-19 ਵੇਨੂੰ ਪ੍ਰਸਾਦ ਵਲੋ ਪੀ.ਐਸ.ਪੀ.ਸੀ.ਐਲ ਦੇ ਫੀਲਡ ਅਫਸਰਾਂ ਤੇ ਮੁਲਾਜਮਾਂ ਵਲੋ ਕੋਵਿਡ-19
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਵੇਨੂੰ ਪ੍ਰਸਾਦ ਵਲੋ ਪੀ.ਐਸ.ਪੀ.ਸੀ.ਐਲ ਦੇ ਫੀਲਡ ਅਫਸਰਾਂ ਤੇ ਮੁਲਾਜਮਾਂ ਵਲੋ ਕੋਵਿਡ-19 ਮਹਾਂਮਾਰੀ ਦੇ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਲਈ ਕੀਤੇ ਗਏ ਯਤਨਾਂ ਦੀ ਭਰਪੂਰ ਸਲਾਘਾ

ਵੇਨੂੰ ਪ੍ਰਸਾਦ ਵਲੋ ਪੀ.ਐਸ.ਪੀ.ਸੀ.ਐਲ ਦੇ ਫੀਲਡ ਅਫਸਰਾਂ ਤੇ ਮੁਲਾਜਮਾਂ ਵਲੋ ਕੋਵਿਡ-19 ਮਹਾਂਮਾਰੀ ਦੇ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਲਈ ਕੀਤੇ ਗਏ ਯਤਨਾਂ ਦੀ ਭਰਪੂਰ ਸਲਾਘਾ

45

AZAD SOCH :-

ਪਟਿਆਲਾ (9 ਸਤੰਬਰ,2020) :- ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਦੇ ਸੀ.ਐਮ.ਡੀ ਸ੍ਰੀ ਏ.ਵੇਨੂੰ ਪ੍ਰਸਾਦ ਨੇ ਪੀ.ਐਸ.ਪੀ.ਸੀ.ਐਲ ਦੇ ਫੀਲਡ ਅਫਸਰਾਂ ਅਤੇ ਮੁਲਾਜਮਾਂ ਵਲੋ ਕੋਵਿਡ 19 ਮਹਾਂਮਾਰੀ ਦੇ ਦੌਰਾਨ ਹਸਪਤਾਲਾਂ, ਸਿਹਤ ਸੰਸਥਾਵਾਂ, ਕੋਰਨਟਾਇਨ ਸੈਟਰਾਂ ਲਈ 24×7 ਨਿਰਵਿਘਨ ਬਿਜਲੀ ਸਪਲਾਈ ਮੁਹੱਈਆਂ ਕਰਾਉਣ ਲਈ ਕੀਤੇ ਗਏ ਯਤਨਾਂ ਅਤੇ ਉਨ੍ਹਾਂ ਦੀ ਭੂਮਿਕਾ ਦੀ ਭਰਪੂਰ ਸਲਾਘਾ ਕੀਤੀ ਹੈ|

ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਨੇ 14 ਲੱਖ ਖੇਤੀਬਾੜੀ ਖਪਤਕਾਰਾਂ ਨੂੰ ਝੌਨੇ ਦੇ ਸੀਜ਼ਨ ਦੌਰਾਨ ਸਡਿਊਲਡ 8 ਘੰਟੇ ਬਿਜਲੀ ਸਪਲਾਈ ਦਿੱਤੀ|ਇਸ ਤੋਂ ਇਲਾਵਾ ਰਾਜ ਦੇ ਬਾਕੀ ਸਾਰੀਆਂ ਸ੍ਰੇਣੀਆਂ ਦੇ ਖਪਤਕਾਰਾਂ ਨੂੰ 24 ਘੰਟੇ ਪਾਏਦਾਰ ਅਤੇ ਨਿਰਵਿਘਨ ਬਿਜਲੀ ਸਪਲਾਈ ਕਰਵਾਈ|

BMC की कार्यवाही पर हाईकोर्ट की तरफ से लगाई रोक,कार्यवाही पर उठे सवाल

ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ ਦੇ ਹਾਈਡਲ ਪ੍ਰੋਜੈਕਟਾਂ ਨੇ ਕੇੱਦਰੀ ਬਿਜਲੀ ਅਥਾਰਟੀ ਵਲੋਂ ਸਥਾਪਿਤ ਕੀਤੇ ਗਏ ਟਿੱਚਿਆਂ ਨੂੰ ਸਾਲ 2020-21 ਦੇ ਪਹਿਲੇ ਕੁਆਟਰ ਵਿੱਚ ਪਾਰ ਕੀਤਾ,ਉਨ੍ਹਾਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਨੇ ਮਾਲੀ ਸਾਲ 2020-21 ਵਿੱਚ ਬਿਜਲੀ ਚੌਰੀ ਦੀ ਲਾਹਨਤ ਨੂੰ ਖਤਮ ਕਰਨ ਲਈ ਇੱਕ ਮੁਹਿੰਮ ਉਲੀਕੀ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ|

ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀ/ਮੁਲਾਜਮਾਂ ਨੇ ਰਾਜ ਵਿੱਚ ਡਾਕਟਰਾਂ,ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਤਰ੍ਹਾਂ ਕਰੋਨਾ ਵੋਰੀਅਰ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ ਹਨ,ਸ੍ਰੀ ਏ.ਵੇਨੂੰ ਪ੍ਰਸਾਦ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ ਨੇ ਮੁੱਖ ਦਫਤਰ ਪਟਿਆਲਾ ਅਤੇ ਰਾਜ ਵਿੱਚ ਹਰ ਜ਼ੋਨਲ ਪੱਧਰ (Each Zonal Level) ਦੇ ਦਫਤਰਾਂ ਵਿੱਚ ਕੋਵਿਡ-19 ਤੋਂ ਪ੍ਰਭਾਵਿਤ ਅਫਸਰਾਂ ਤੇ ਮੁਲਾਜਮਾਂ ਦੀ ਮਦਦ ਲਈ ਨੋਡਲ ਅਫਸਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ|

हरियाणा के शिक्षा मंत्री कंवरपाल गुर्जर की रिपोर्ट आई पॉजिटिव,खुद को क्वारैंटाइन किया

ਸ੍ਰੀ ਏ.ਵੇਨੂੰ ਪ੍ਰਸਾਦ ਨੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤੇ ਸੰਦੇਸ. ਵਿੱਚ ਕੋਵਿਡ-19 ਮਹਾਂਮਾਰੀ ਤੋਂ ਬਚਾਓ ਲਈ ਸਮੇਂ ਸਮੇਂ ਤੇ ਸਰਕਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ਜਿਵੇ ਕਿ ਮਾਸਕ ਪਹਿਨਣਾਂ, ਸਮਾਜਿਕ ਦੂਰੀ ਬਣਾਉਣੀ ਅਤੇ ਨਿਯਮਤ ਤੌਰ ਤੇ ਹੱਥ ਸਾਫ ਕਰਨ ਲਈ ਸਾਵਧਾਨੀਆਂ ਅਪਨਾਉਣ ਦੀ ਅਪੀਲ ਕੀਤੀ|

ਇਹ ਵੀ ਪੜ੍ਹੋ:-

ड्रग लेने के मामलो में कंगना रनौत ख़िलाफ़ जांच के हुकम महाराष्ट्र के ग्रह मंत्री की तरफ से निर्देश

केंद्र सरकार ने जारी की गायडलायंस,देश में 21 सितम्बर से स्कूल खोलने की तैयारी

Kangana Ranaut के ऑफिस में पहुंच कर BMC के कर्मचारी ने कर दी तोड़फोड़

केंद्र सरकार ने जारी की गायडलायंस,देश में 21 सितम्बर से स्कूल खोलने की तैयारी

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ
Leave a Reply

Your email address will not be published. Required fields are marked *