ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲਿਆਂ ਲਈ ਕੁਆਰੰਟੀਨ ਪਾਬੰਦੀਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲਿਆਂ ਲਈ ਕੁਆਰੰਟੀਨ ਪਾਬੰਦੀਆਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲਿਆਂ ਲਈ ਕੁਆਰੰਟੀਨ ਪਾਬੰਦੀਆਂ ਵਿੱਚ ਦਿੱਤੀ ਢਿੱਲ

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲਿਆਂ ਲਈ ਕੁਆਰੰਟੀਨ ਪਾਬੰਦੀਆਂ ਵਿੱਚ ਦਿੱਤੀ ਢਿੱਲ

55

AZAD SOCH :-

PATIALA :- ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵੱਧ ਰਹੀ ਹੈ, ਜਿਸ ਲੋਕਾਂ ਦੀ ਮੌਤ ਦਾ ਕਾਰਨ ਬਣ ਰਿਹਾ ਹੈ,ਜਿਸ ਵਿੱਚ ਹੁਣ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਤੋਂ ਪੰਜਾਬ ‘ਚ ਦਾਖਲ ਹੋਣ ਵਾਲਿਆਂ ਨੂੰ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਵੱਡੀ ਢਿੱਲ ਦਿੱਤੀ ਹੈ।

ਇਸੇ ਵਿੱਚ ਅੰਤਰਰਾਸ਼ਟਰੀ ਯਾਤਰੀ ਜੋ ਹਵਾਈ ਅੱਡੇ ‘ਤੇ ਪਹੁੰਚਣੋ ਤੇ ਭਾਰਤ ਸਰਕਾਰ ਦੇ ਨਵੇਂ ਨਿਰਦੇਸ਼ਾਂ ਦੇ ਨਿਯਮਾਂ ਮੁਤਾਬਿਕ ਆਪਣੇ ਆਪ ਨੂੰ ਟੈਸਟ ਕਰਵਾ ਰਹੇ ਹਨ ਵੀ ਹੋਮ ਕੁਆਰੰਟੀਨ ਹੋ ਸਕਦੇ ਹਨ ਜੇਕਰ ਉਹ ਨੈਗੇਟਿਵ ਟੈਸਟ ਕੀਤੇ ਜਾਂਦੇ ਹਨ।

ਇਹ ਵੀ ਪੜ੍ਹੋ:- हरियाणा के शिक्षा मंत्री कंवरपाल गुर्जर की रिपोर्ट आई पॉजिटिव,खुद को क्वारैंटाइन किया


ਇਸ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਾਬੰਦੀਆਂ ‘ਚ ਢਿੱਲ ਦਿੰਦੇ ਹੋਏ ਬੁੱਧਵਾਰ ਨੂੰ ਐਲਾਨ ਕੀਤਾ ਹੈ ਕਿ 96 ਘੰਟੇ ਪੁਰਾਣੇ ਕੋਵਿਡ ਨੈਗੇਟਿਵ ਸਰਟੀਫਿਕੇਟ ਲੈ ਕੇ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਹੁਣ ਹੋਮ ਕੁਆਰੰਟੀਨ ਲਈ ਜਾ ਸਕਦੇ ਹਨ।

ਇਹ ਵੀ ਪੜ੍ਹੋ:- ਵੇਨੂੰ ਪ੍ਰਸਾਦ ਵਲੋ ਪੀ.ਐਸ.ਪੀ.ਸੀ.ਐਲ ਦੇ ਫੀਲਡ ਅਫਸਰਾਂ ਤੇ ਮੁਲਾਜਮਾਂ ਵਲੋ ਕੋਵਿਡ-19 ਮਹਾਂਮਾਰੀ ਦੇ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਲਈ ਕੀਤੇ ਗਏ ਯਤਨਾਂ ਦੀ ਭਰਪੂਰ ਸਲਾਘਾ

ਜੇਕਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਗੱਲ ਕੀਤੀ ਜਾਵੇਂ ਤਾਂ ਸੂਬੇ ਵਿੱਚ ਕੋਰੋਨਾ ਦੇ ਮਰੀਜਾਂ ਦੀ ਸੰਖਿਆਂ ਵੱਧ ਰਹੀ ਹੈ, ਪੰਜਾਬ ਵਿੱਚ ਹਰ ਰੋਜ਼ 1000 ਤੋਂ ਵੱਧ ਕੋਰੋਨਾ ਦੇ ਮਰੀਜ ਸਾਹਮਣੇ ਆ ਰਹੇ ਹਨ,ਸੂਬੇ ਦੇ ਕਈ ਜਿਲਿਆਂ ਵਿੱਚ ਕੋਰੋਨਾ ਦੇ ਮਰੀਜਾਂ ਗਿਣਤੀ ਬਹੁਤ ਹੀ ਜਿਆਦਾ ਹੈ।

ਇਹ ਵੀ ਪੜ੍ਹੋ:-

BMC की कार्यवाही पर हाईकोर्ट की तरफ से लगाई रोक,कार्यवाही पर उठे सवाल

ड्रग लेने के मामलो में कंगना रनौत ख़िलाफ़ जांच के हुकम महाराष्ट्र के ग्रह मंत्री की तरफ से निर्देश

केंद्र सरकार ने जारी की गायडलायंस,देश में 21 सितम्बर से स्कूल खोलने की तैयारी

Kangana Ranaut के ऑफिस में पहुंच कर BMC के कर्मचारी ने कर दी तोड़फोड़

केंद्र सरकार ने जारी की गायडलायंस,देश में 21 सितम्बर से स्कूल खोलने की तैयारी

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *