ਪੰਜਾਬ ਵਿੱਚ ਕੱਲ ਕੋਰੋਨਾ ਦੇ 2464 ਮਰੀਜ ਸਾਮਹਣੇ ਆਏ ਸੂਬੇ ਵਿੱਚ ਕੁੱਲ 2149 ਲੋਕਾਂ ਦੀ ਮੌਤ ਪੰਜਾਬ ਵਿੱਚ ਕੱਲ ਕੋਰੋਨਾ ਦੇ 2464 ਮਰੀਜ ਸਾਮਹਣੇ ਆਏ ਸੂਬੇ ਵਿੱਚ ਕੁੱਲ 2149 ਲੋਕਾਂ ਦੀ ਮੌਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਪੰਜਾਬ ਵਿੱਚ ਕੱਲ ਕੋਰੋਨਾ ਦੇ 2464 ਮਰੀਜ ਸਾਮਹਣੇ ਆਏ ਸੂਬੇ ਵਿੱਚ ਕੁੱਲ 2149 ਲੋਕਾਂ ਦੀ ਮੌਤ

ਪੰਜਾਬ ਵਿੱਚ ਕੱਲ ਕੋਰੋਨਾ ਦੇ 2464 ਮਰੀਜ ਸਾਮਹਣੇ ਆਏ ਸੂਬੇ ਵਿੱਚ ਕੁੱਲ 2149 ਲੋਕਾਂ ਦੀ ਮੌਤ

54

AZAD SOCH :-

PATIALA :- ਪੰਜਾਬ ਵਿੱਚ ਕੋਰੋਨਾ ਦੇ ਮਰੀਜਾਂ ਦੀ ਸੰਖਿਆਂ ਹਰ ਰੋਜ਼ ਵੱਧ ਰਹੀ ਹੈ, ਜਿਸ ਕਾਰਨ ਲੋਕਾਂ ਦੀ ਮੌਤ ਹੋ ਰਹੀ ਹੈ, ਅਤੇ ਲੋਕ ਇਸ ਮਹਾਂਮਾਰੀ ਦੀ ਚਪੇਟ ਵਿੱਚ ਆ ਰਹੇ ਹਨ, ਸੂਬੇ ਵਿੱਚ ਕੱਲ ਕੋਰੋਨਾ ਦੇ 2464 ਮਰੀਜ ਸਾਹਮਣੇ ਆਏ ਹਨ,ਜ਼ੋਕਿ ਇੱਕ ਦਿਨ ਕੋਰੋਨਾ ਦੇ ਮਰੀਜਾਂ ਦੀ ਸੰਖਿਆਂ ਬਹੁਤ ਹੀ ਜਿਆਦਾ ਹੈ, ਸੂਬੇ ਵਿੱਚ ਹਰ ਰੋਜ਼ ਕੋਰੋਨਾ ਦੇ ਤਕਰੀਬ 1500 ਤੋਂ ਜਿਆਦਾ ਮਰੀਜ ਸਾਮਹਣੇ ਆ ਰਹੇ ਹਨ.

ਇਸ ਤਰ੍ਹਾਂ ਕੱਲ ਕੋਰੋਨਾ ਨਾਲ 88 ਲੋਕਾਂ ਦੀ ਮੌਤ ਹੋ ਗਈ ਹੈ,ਪੰਜਾਬ ਵਿੱਚ ਕੁੱਲ ਮੌਤਾਂ ਦੀ ਗਿਣਤੀ 2149 ਹੋ ਗਈ ਹੈ,ਪੰਜਾਬ ਵਿੱਚ ਮੌਤ ਦੀ ਦਰ ਵੱਧ ਕੇ 3.0 ਹੋ ਗਈ ਹੈ,ਜੋ ਕਿ ਦੇਸ਼ ਭਰ ‘ਚ ਸਭ ਤੋਂ ਵੱਧ ਹੈ।ਪੰਜਾਬ ਦਾ ਫਟੈਲੇਟੀ ਰੇਟ 3.0 ਹੈ ਅਤੇ ਮਹਾਰਾਸ਼ਟਰ ਤੇ ਗੁਜਰਾਤ ਦਾ 2.9,ਪੰਜਾਬ ਦਾ ਰਕਵਰੀ ਰੇਟ ਵੀ ਬਾਕੀ ਰਾਜਾਂ ਦੇ ਮੁਕਾਬਲੇ ਘੱਟ ਹੈ.

ਸ੍ਰੀ ਹਰਿਮੰਦਰ ਸਾਹਿਬ ਨੂੰ ਹੁਣ ਵਿਦੇਸ਼ਾਂ ਤੋਂ ਵੀ ਭੇਜ ਸਕੇਗੀ ਸਿੱਖ ਸੰਗਤ ਸੇਵਾ,ਗ੍ਰਹਿ ਮੰਤਰਾਲੇ ਤੋਂ ਐਫਸੀਆਰਏ ਦੀ ਮਿਲੀ ਇਜਾਜ਼ਤ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ‘ਚ ਹੁਣ ਤੱਕ 72,143 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 51,906 ਮਰੀਜ਼ ਠੀਕ ਹੋ ਚੁੱਕੇ, ਬਾਕੀ 18,088 ਮਰੀਜ ਇਲਾਜ਼ ਅਧੀਨ ਹਨ। ਅੱਜ 1,348 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ,ਪੀੜਤ 544 ਮਰੀਜ਼ ਆਕਸੀਜਨ ਅਤੇ 79 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ,ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ.

ਪੰਜਾਬ ਦਾ ਰਕਵਰੀ ਰੇਟ 73% ਹੈ.ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਹਾਲਾਂਤ ਬਹੁਤ ਖ਼ਰਾਬ ਹੋ ਰਹੇ ਹਨ ਇਸ ਵਾਇਰਸ ਨੂੰ ਰੋਕਣ ਲਈ ਪੰਜਾਬ ਸਰਕਾਰ ਹਰ ਕੁਸ਼ਿਸ਼ ਕਰ ਰਹੀ ਹੈ, ਤਾਂ ਜ਼ੋ ਇਸ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਇਆਂ ਜਾ ਸਕੇੇੇ.

ਇਹ ਵੀ ਪੜ੍ਹੋ: –

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲਿਆਂ ਲਈ ਕੁਆਰੰਟੀਨ ਪਾਬੰਦੀਆਂ ਵਿੱਚ ਦਿੱਤੀ ਢਿੱਲ

केंद्र सरकार ने जारी की गायडलायंस,देश में 21 सितम्बर से स्कूल खोलने की तैयारी

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *