CM PUNJAB ਦਾ ਐਲਾਨ,NEET ਪ੍ਰੀਖਿਆ ਦੇ ਮੱਦੇਨਜ਼ਰ ਇਸ ਵਾਰ ਐਤਵਾਰ ਨੂੰ ਕਰਫਿਊ ਨਹੀਂ CM PUNJAB ਦਾ ਐਲਾਨ,NEET ਪ੍ਰੀਖਿਆ ਦੇ ਮੱਦੇਨਜ਼ਰ ਇਸ ਵਾਰ ਐਤਵਾਰ ਨੂੰ ਕਰਫਿਊ ਨਹੀਂ
BREAKING NEWS
Search

Live Clock Date

Your browser is not supported for the Live Clock Timer, please visit the Support Center for support.
CM PUNJAB ਦਾ ਐਲਾਨ,NEET ਪ੍ਰੀਖਿਆ ਦੇ ਮੱਦੇਨਜ਼ਰ ਇਸ ਵਾਰ ਐਤਵਾਰ ਨੂੰ ਕਰਫਿਊ ਨਹੀਂ ਲੱਗੇਗਾ, ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ

CM PUNJAB ਦਾ ਐਲਾਨ,NEET ਪ੍ਰੀਖਿਆ ਦੇ ਮੱਦੇਨਜ਼ਰ ਇਸ ਵਾਰ ਐਤਵਾਰ ਨੂੰ ਕਰਫਿਊ ਨਹੀਂ ਲੱਗੇਗਾ, ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ

109

AZAD SOCH :-

ਚੰਡੀਗੜ :- ਪੰਜਾਬ ਦੇ ਮੁੱਖ ਮੰਤਰੀ (CM PUNJAB) ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਨੀਟ ਦੀ ਪ੍ਰੀਖਿਆ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਇਸ ਵਾਰ 13 ਸਤੰਬਰ ਦਿਨ ਐਤਵਾਰ ਨੂੰ ਸੂਬੇ ਵਿੱਚ ਕੋਈ ਕਰਫਿਊ ਨਹੀਂ ਲੱਗੇਗਾ, ਪਰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਾਲਾਂਕਿ ਸੂਬਾ ਸਰਕਾਰ ਨੇ ਸਾਰੇ ਸ਼ਹਿਰਾਂ/ਕਸਬਿਆਂ ਵਿੱਚ ਕਰਫਿਊ ਲਾਇਆ ਹੋਇਆ ਹੈ ਪਰ ਇਸ ਐਤਵਾਰ ਰੁਕਾਵਟ ਰਹਿਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਛੋਟ ਦਿੱਤੀ ਜਾਵੇਗੀ।

Social Media ‘ਤੇ ਕੋਈ ਵੀ ਪੋਸਟ ਪਾਉਣ ਤੋਂ ਪਹਿਲਾਂ 10 ਵਾਰ ਸੋਚੋ-ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਅਪੀਲ

ਫੇਸਬੁੱਕ ਉੱਤੇ #ਕੈਪਟਨਨੂੰਸਵਾਲ ਲਾਈਵ ਸੈਸ਼ਨ ਦੌਰਾਨ ਅਬੋਹਰ ਦੇ ਇੱਕ ਵਸਨੀਕ ਦੁਆਰਾ ਪ੍ਰਗਟਾਏ ਗਏ ਖਦਸ਼ੇ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ ਵਿਚ ਕੋਈ ਔਕੜ ਪੇਸ਼ ਨਹੀਂ ਆਵੇਗੀ।


ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸਕੂਲਾਂ ਵੱਲੋਂ ਕੀਤੀ ਜਾ ਰਹੀ ਅਜਿਹੀ ਮਨਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਉਨਾਂ ਨੂੰ ਸਪੱਸ਼ਟ ਹਦਾਇਤਾਂ ਹਨ ਕਿ ਕੋਵਿਡ ਸੰਕਟ ਦੇ ਚਲਦਿਆਂ ਫੀਸ ਦੀ ਅਦਾਇਗੀ ਨਾ ਕਰਨ ਕਰਕੇ ਕਿਸੇ ਵੀ ਵਿਦਿਆਰਥੀ ਨੂੰ ਹਟਾਇਆ ਨਾ ਜਾਵੇ।

ਇਹ ਵੀ ਪੜ੍ਹੋ: –

केंद्र सरकार ने जारी की गायडलायंस,देश में 21 सितम्बर से स्कूल खोलने की तैयारी

रिया चक्रवर्ती समेत सभी आरोपियों को नहीं मिली जमानत ड्रग्स कनेक्शन मामले में जमानत याचिका खारिज

उत्तर रेलवे ने “फ्लाई ऐश” का लदान कर एक नए माल यातायात के लदान की शुरूआत की

उत्तर रेलवे व्यापार मिशन मोड में Northern Railway द्वारा 7वीं व्यापार माला एक्सप्रेस रेलगाड़ी चलाई गई

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *