ਪੰਜਾਬ ਵਿੱਚ ਅੱਜ ਕੋਰੋਨਾ ਵਾਇਰਸ ਦੇ 2496 ਮਰੀਜ ਸਾਮਹਣੇ ਆਏ,ਕੋਵਿਡ-19 ਦੇ ਮਰੀਜਾਂ ਦੀ ਪੰਜਾਬ ਵਿੱਚ ਅੱਜ ਕੋਰੋਨਾ ਵਾਇਰਸ ਦੇ 2496 ਮਰੀਜ ਸਾਮਹਣੇ ਆਏ,ਕੋਵਿਡ-19 ਦੇ ਮਰੀਜਾਂ ਦੀ

Live Clock Date

Your browser is not supported for the Live Clock Timer, please visit the Support Center for support.
ਪੰਜਾਬ ਵਿੱਚ ਅੱਜ ਕੋਰੋਨਾ ਵਾਇਰਸ ਦੇ 2496 ਮਰੀਜ ਸਾਮਹਣੇ ਆਏ,ਕੋਵਿਡ-19 ਦੇ ਮਰੀਜਾਂ ਦੀ ਸੰਖਿਆਂ 82,113 ਹੋਈ

ਪੰਜਾਬ ਵਿੱਚ ਅੱਜ ਕੋਰੋਨਾ ਵਾਇਰਸ ਦੇ 2496 ਮਰੀਜ ਸਾਮਹਣੇ ਆਏ,ਕੋਵਿਡ-19 ਦੇ ਮਰੀਜਾਂ ਦੀ ਸੰਖਿਆਂ 82,113 ਹੋਈ

32

AZAD SOCH :-

PATIALA :- ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਸੰਖਿਆਂ 82,113 ਹੋ ਗਈ ਹੈ,ਜੋ ਕਿ ਬਹੁਤ ਹੀ ਤੇਜ਼ੀ ਨਾਲ ਵੱਧੀ ਹੈ,ਅੱਜ ਸੂਬੇ ਵਿੱਚ ਕੋਵਿਡ-19 ਦੇ ਮਰੀਜ 2,496 ਮਰੀਜ ਸਾਹਮਣੇ ਆਏ ਹਨ, ਜੋ ਕਿ ਇੱਕ ਦਿਨ ਵਿੱਚ ਬਹੁਤ ਜਿਆਦਾ ਸੰਖਿਆਂ ਹੈ,ਸੂਬੇ ਵਿੱਚ ਹਰ ਰੋਜ਼ ਤਕਰੀਬ 2,000 ਤੋਂ ਉੱਪਰ ਇਸ ਵਾਇਰਸ ਦੇ ਮਰੀਜ ਸਾਮਹਣੇ ਆ ਰਹੇ ਹਨ।

ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਜੰਮੂ- ਕਸ਼ਮੀਰ ਵਿੱਚ’ਚ ਪੰਜਾਬੀ ਭਾਸ਼ਾ ਦੇ ਮੁੱਦੇ ਉਠਾਇਆ ਦਫ਼ਤਰੀ ਭਾਸ਼ਾਵਾਂ ਵਿੱਚ ਸ਼ਾਮਲ ਕੀਤਾ ਜਾਵੇ

ਪੰਜਾਬ ‘ਚ ਹੁਣ ਤੱਕ 82,113 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ਵਿੱਚੋਂ 58,999 ਮਰੀਜ਼ ਠੀਕ ਹੋ ਚੁੱਕੇ, ਬਾਕੀ 20,690 ਮਰੀਜ ਇਲਾਜ਼ ਅਧੀਨ ਹਨ। ਅੱਜ 1,463 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ,ਪੀੜਤ 544 ਮਰੀਜ਼ ਆਕਸੀਜਨ ਅਤੇ 85 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਅੱਜ ਸਭ ਤੋਂ ਵੱਧ ਨਵੇਂ ਮਾਮਲੇ ਮੁਹਾਲੀ ਤੋਂ 408, ਪਟਿਆਲਾ 387, ਲੁਧਿਆਣਾ 307, ਜਲੰਧਰ 261, ਤੇ ਅੰਮ੍ਰਿਤਸਰ ਤੋਂ 281 ਨਵੇਂ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਖੇਤੀ ਆਰਡੀਨੈਂਸਾਂ ਦੇ ਮੁੱਦੇ ‘ਤੇ ਕਿਸਾਨ ਯੂਨੀਅਨਾਂ ਵਿੱਚ ਆਪਣੀ ਸ਼ਾਖ ਬਚਾਉਣ ਖਾਤਰ ਸ਼੍ਰੋਮਣੀ ਅਕਾਲੀ ਦਲ ਨੇ ਯੂ-ਟਰਨ ਲੈਣ ਦਾ ਢਕਵੰਜ ਰਚਿਆ

लोग सभा के 17 सदस्यों को कोरोना और भाजपा के 12 संसद सदस्यों कोरोना पॉजिटिव

ਆਪ ਵਿਧਾਇਕ ਵਲੋਂ ਕੋਵਿਡ ਕਿੱਟਾਂ ਖਰੀਦ ’ਚ ਘਪਲੇਬਾਜ਼ੀ ਦੇ ਦੋਸ਼ ਲਾਉਣ ਨੂੰ ਅਮਰਿੰਦਰ ਸਿੰਘ ਨੇ ਹਾਸੋਹੀਣਾ ਤੇ ਬੇਤੁਕਾ ਕਰਾਰ ਦਿੱਤਾ

अमरीका के California जंगल में लगी आग ने मचायी तबाही बदल गया आसमान का रंग आग से मरने वाली की संख्या 31

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *