ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਜੰਮੂ-ਕਸ਼ਮੀਰ ਵਿੱਚ’ਚ ਪੰਜਾਬੀ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਜੰਮੂ-ਕਸ਼ਮੀਰ ਵਿੱਚ’ਚ ਪੰਜਾਬੀ

Date

Your browser is not supported for the Live Clock Timer, please visit the Support Center for support.
ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਜੰਮੂ- ਕਸ਼ਮੀਰ ਵਿੱਚ’ਚ ਪੰਜਾਬੀ ਭਾਸ਼ਾ ਦੇ ਮੁੱਦੇ ਉਠਾਇਆ ਦਫ਼ਤਰੀ ਭਾਸ਼ਾਵਾਂ ਵਿੱਚ ਸ਼ਾਮਲ ਕੀਤਾ ਜਾਵੇ (FILE PHOTO)

ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਜੰਮੂ- ਕਸ਼ਮੀਰ ਵਿੱਚ’ਚ ਪੰਜਾਬੀ ਭਾਸ਼ਾ ਦੇ ਮੁੱਦੇ ਉਠਾਇਆ ਦਫ਼ਤਰੀ ਭਾਸ਼ਾਵਾਂ ਵਿੱਚ ਸ਼ਾਮਲ ਕੀਤਾ ਜਾਵੇ

29

AZAD SOCH:-

NEW DELHI :- ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਵਿੱਚ ਜੰਮੂ-ਕਸ਼ਮੀਰ ’ਚ ਪੰਜਾਬੀ ਭਾਸ਼ਾ ਨੂੰ ਅਣਡਿੱਠ ਕਰਨ ਦਾ ਮੁੱਦਾ ਉਠਾਇਆ ਤੇ ਮੰਗ ਕੀਤੀ ਕਿ ਪੰਜਾਬੀ ਨੂੰ ਦਫ਼ਤਰੀ ਭਾਸ਼ਾਵਾਂ ਵਿੱਚ ਸ਼ਾਮਲ ਕੀਤਾ ਜਾਵੇ ਕਿਉਂਕਿ ਇਸ ਖਿੱਤੇ ਦੇ ਲੋਕ ਪੰਜਾਬੀ ਬੋਲੀ ਬੋਲਦੇ ਹਨ, ਸੰਸਦ ਮੈਂਬਰ ਮਨੀਸ਼ ਤਿਵਾੜੀ ਕਿ ਪਿਛਲੇ ਦੋ ਸੌ ਸਾਲਾਂ ਤੋਂ ਜੰਮੂ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ’ਚ ਪੰਜਾਬੀ ਭਾਸ਼ਾ ਬੋਲੀ ਜਾਂਦੀ ਹੈ.

ਅਤੇ ਪੰਜਾਬੀ ਦੀਆਂ ਕਈ ਉੱਪ ਬੋਲੀਆਂ ਜੰਮੂ ਕਸ਼ਮੀਰ ’ਚ ਬੋਲੀਆਂ ਜਾਂਦੀਆਂ ਹਨ,ਉਨ੍ਹਾਂ ਸਪੀਕਰ ਦੇ ਧਿਆਨ ’ਚ ਲਿਆਂਦਾ ਕਿ 1947 ਦੀ ਦੇਸ਼ ਵੰਡ ਮਗਰੋਂ ਜਿਹੜੇ ਲੋਕ ਪਾਕਿਸਤਾਨ ਤੋਂ ਉੱਜੜਨ ਕੇ ਜੰਮੂ ਜਾ ਕੇ ਵਸੇ ਉਨ੍ਹਾਂ ’ਚੋਂ ਜ਼ਿਆਦਾਤਰ ਪੰਜਾਬੀ ਭਾਸ਼ਾ ਬੋਲਣ ਵਾਲੇ ਸਨ,2 ਸਤੰਬਰ 2020 ਨੂੰ ਪ੍ਰਵਾਨ ਕੀਤੇ ਗਏ ਜੰਮੂ ਕਸ਼ਮੀਰ ਭਾਸ਼ਾ ਬਿੱਲ ’ਚੋਂ ਪੰਜਾਬੀ ਭਾਸ਼ਾ ਨੂੰ ਬਾਹਰ ਕੱਢ ਕੇ ਸਿਰਫ਼ ਉਰਦੂ, ਕਸ਼ਮੀਰੀ, ਡੋਗਰੀ, ਹਿੰਦੀ ਤੇ ਅੰਗਰੇਜ਼ੀ ਨੂੰ ਸਰਕਾਰੀ ਭਾਸ਼ਾਵਾਂ ਵਜੋਂ ਮਨਜ਼ੂਰੀ ਦਿੱਤੀ ਗਈ ਹੈ.

लोग सभा के 17 सदस्यों को कोरोना और भाजपा के 12 संसद सदस्यों कोरोना पॉजिटिव

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬੀ ਭਾਸ਼ਾ ਨੂੰ ਜੰਮੂ ਕਸ਼ਮੀਰ ’ਚ ਅਧਿਕਾਰਤ ਭਾਸ਼ਾ ਦਾ ਦਰਜਾ ਦਿੱਤਾ ਜਾਵੇ ਤੇ ਸੂਬੇ ’ਚ ਪੰਜਾਬੀ ਭਾਸ਼ਾ ਨਾਲ ਹੋ ਰਿਹਾ ਵਿਤਕਰਾ ਬੰਦ ਕੀਤਾ ਜਾਵੇ,ਇਸ ਸਮੇਂ ਪੰਜਾਬ ਦੇ ਵਿੱਚ ਇਸ ਮੁੱਦੇ ਨੂੰ ਲੈਕੇ ਬਹੁਤ ਸਾਰੀਆਂ ਜੱਥੇਬੰਦੀਆਂ ਅਤੇ ਪੰਜਾਬ ਨੂੰ ਪਿਆਰ ਕਰਨ ਵਾਲਿਆਂ ਵਿੱਚ ਕਾਫ਼ੀ ਰੋਸ ਹੈ,ਅਤੇ ਹਰ ਰੋਜ਼ ਪੰਜਾਬ ਅਤੇ ਪੰਜਾਬ ਤੋਂ ਬਾਹਰ ਪੰਜਾਬੀ ਭਾਸ਼ਾਂ ਦੇ ਜੰਮੂ ਕਸ਼ਮੀਰ ਵਿੱਚ ਪੰਜਾਬ ਬੋਲੀ ਲਾਗੂ ਕਰਨ ਅਤੇ ਸ਼ਾਮਲ ਕਰਨ ਲਈ ਇਸ ਮੰਗ ਉੱਠ ਰਹੀ ਹੈ.

कंगना रनौत Mumbai से मनाली के लिए रवाना Y सिक्योरिटी और मुंबई पुलिस की सुरक्षा में मनाली रवाना

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਖੇਤੀ ਆਰਡੀਨੈਂਸਾਂ ਦੇ ਮੁੱਦੇ ‘ਤੇ ਕਿਸਾਨ ਯੂਨੀਅਨਾਂ ਵਿੱਚ ਆਪਣੀ ਸ਼ਾਖ ਬਚਾਉਣ ਖਾਤਰ ਸ਼੍ਰੋਮਣੀ ਅਕਾਲੀ ਦਲ ਨੇ ਯੂ-ਟਰਨ ਲੈਣ ਦਾ ਢਕਵੰਜ ਰਚਿਆ

ਆਪ ਵਿਧਾਇਕ ਵਲੋਂ ਕੋਵਿਡ ਕਿੱਟਾਂ ਖਰੀਦ ’ਚ ਘਪਲੇਬਾਜ਼ੀ ਦੇ ਦੋਸ਼ ਲਾਉਣ ਨੂੰ ਅਮਰਿੰਦਰ ਸਿੰਘ ਨੇ ਹਾਸੋਹੀਣਾ ਤੇ ਬੇਤੁਕਾ ਕਰਾਰ ਦਿੱਤਾ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *