ਆਈਏਐਸ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਕੋਰਟ ਵੱਲੋਂ ਰਾਹਤ - AZAD SOCH ਆਈਏਐਸ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਕੋਰਟ ਵੱਲੋਂ ਰਾਹਤ - AZAD SOCH
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਆਈਏਐਸ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਕੋਰਟ ਵੱਲੋਂ ਰਾਹਤ

ਆਈਏਐਸ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਕੋਰਟ ਵੱਲੋਂ ਰਾਹਤ

45

AZAD SOCH :-

PATIALA :- ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ,ਪੰਜਾਬ ਦੇ ਆਈਏਐਸ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ,ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਉੱਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ,ਸੁਪਰੀਮ ਕੋਰਟ ਨੇ ਮੁਹਾਲੀ ਅਦਾਲਤ ਦੇ ਨੋਟਿਸ ‘ਤੇ ਰੋਕ ਲਗਾਉਂਦਿਆਂ ਕਿਹਾ ਕਿ ਸਾਬਕਾ ਡੀਜੀਪੀ ਸੈਣੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ।

ਸੁਪਰੀਮ ਕੋਰਟ ਨੇ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਨੋਟਿਸ ਜਾਰੀ ਕਰ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ਵਿੱਚ ਜਵਾਬ ਤਲਬ ਕੀਤਾ ਹੈ,ਜਸਟਿਸ ਅਸ਼ੋਕ ਭਾਨ, ਜਸਟਿਸ ਆਰ ਸੁਭਾਸ਼ ਰੈੱਡੀ ਅਤੇ ਜਸਟਿਸ ਐਮਆਰ ਸ਼ਾਹ ਦੇ ਬੈਂਚ ਨੇ ਸੈਣੀ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ,ਇਸ ਤੋਂ ਪਹਿਲਾਂ ਹਾਈ ਕੋਰਟ ਨੇ ਪਿਛਲੇ ਹਫਤੇ ਇਸ ਕੇਸ ਵਿੱਚ ਫਰਾਰ ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।

ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਤੇ ਵੱਡੇ ਐਕਸ਼ਨ ਸੂਬੇ ਵਿੱਚ ਕਈ ਥਾਵਾਂ ਦੇ ਰੋਸ ਪ੍ਰਦਰਸ਼ਨ

ਇਸ ਤੋਂ ਬਾਅਦ ਵਿੱਚ ਪੰਜਾਬ ਪੁਲਿਸ ਦੀਆਂ ਕਈ ਟੀਮਾਂ ਸੈਣੀ ਦੀ ਭਾਲ ਵਿਚ ਪੰਜਾਬ, ਚੰਡੀਗੜ੍ਹ ਤੋਂ ਇਲਾਵਾ ਦਿੱਲੀ, ਹਿਮਾਚਲ ਪ੍ਰਦੇਸ਼ ਵਿਚ ਛਾਪੇਮਾਰੀ ਕਰ ਰਹੀਆਂ ਹਨ, ਪਰ ਅਜੇ ਤਕ ਉਹ ਪੁਲਿਸ ਦੇ ਹੱਥ ਨਹੀਂ ਆਏ,ਅਤੇ ਮੁਹਾਲੀ ਦੀ ਅਦਾਲਤ ਨੇ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰਨ ਤੋਂ ਬਾਦ 1 ਸਤੰਬਰ ਨੂੰ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ।

ਇਹ ਵੀ ਪੜ੍ਹੋ:–


ਸ਼੍ਰੋਮਣੀ ਅਕਾਲੀ ਦਲ (ਢੀਂਡਸਾ) ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਖੇਤੀ ਆਰਡੀਨੈਸਾਂ ਵਿਰੋਧ ਵਿੱਚ ਦੋ ਘੰਟੇ ਸੜਕਾਂ ਜਾਮ ਕਰਨ ਦਾ ਐਲਾਨ ਕਿਸਾਨ ਜਥੇਬੰਦੀਆਂ ਨੂੰ ਹਰ ਤਰ੍ਹਾਂ ਦੇ ਸਾਥ ਦੇਣ ਦਾ ਭਰੋਸਾ ਦਿੱਤਾ

ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਜੰਮੂ- ਕਸ਼ਮੀਰ ਵਿੱਚ’ਚ ਪੰਜਾਬੀ ਭਾਸ਼ਾ ਦੇ ਮੁੱਦੇ ਉਠਾਇਆ ਦਫ਼ਤਰੀ ਭਾਸ਼ਾਵਾਂ ਵਿੱਚ ਸ਼ਾਮਲ ਕੀਤਾ ਜਾਵੇ

ਆਪ ਵਿਧਾਇਕ ਵਲੋਂ ਕੋਵਿਡ ਕਿੱਟਾਂ ਖਰੀਦ ’ਚ ਘਪਲੇਬਾਜ਼ੀ ਦੇ ਦੋਸ਼ ਲਾਉਣ ਨੂੰ ਅਮਰਿੰਦਰ ਸਿੰਘ ਨੇ ਹਾਸੋਹੀਣਾ ਤੇ ਬੇਤੁਕਾ ਕਰਾਰ ਦਿੱਤਾ

ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *