ਸ਼੍ਰੋਮਣੀ ਅਕਾਲੀ ਦਲ (ਢੀਂਡਸਾ) ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਖੇਤੀ ਆਰਡੀਨੈਸਾਂ ਵਿਰੋਧ ਵਿੱਚ ਦੋ ਸ਼੍ਰੋਮਣੀ ਅਕਾਲੀ ਦਲ (ਢੀਂਡਸਾ) ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਖੇਤੀ ਆਰਡੀਨੈਸਾਂ ਵਿਰੋਧ ਵਿੱਚ ਦੋ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸ਼੍ਰੋਮਣੀ ਅਕਾਲੀ ਦਲ (ਢੀਂਡਸਾ) ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਖੇਤੀ ਆਰਡੀਨੈਸਾਂ ਵਿਰੋਧ ਵਿੱਚ ਦੋ ਘੰਟੇ ਸੜਕਾਂ ਜਾਮ

ਸ਼੍ਰੋਮਣੀ ਅਕਾਲੀ ਦਲ (ਢੀਂਡਸਾ) ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਖੇਤੀ ਆਰਡੀਨੈਸਾਂ ਵਿਰੋਧ ਵਿੱਚ ਦੋ ਘੰਟੇ ਸੜਕਾਂ ਜਾਮ ਕਰਨ ਦਾ ਐਲਾਨ ਕਿਸਾਨ ਜਥੇਬੰਦੀਆਂ ਨੂੰ ਹਰ ਤਰ੍ਹਾਂ ਦੇ ਸਾਥ ਦੇਣ ਦਾ ਭਰੋਸਾ ਦਿੱਤਾ

45

AZAD SOCH :-

Chandigarh :- ਸ਼੍ਰੋਮਣੀ ਅਕਾਲੀ ਦਲ (ਢੀਂਡਸਾ) ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਖੇਤੀ ਆਰਡੀਨੈਸਾਂ ਵਿਰੁੱਧ ਸੰਘਰਸ਼ ਨੂੰ ਸਫ਼ਲ ਬਣਾਉਣ ਲਈ 15 ਸਤੰਬਰ (ਅੱਜ) ਨੂੰ ਸੰਸਦ ਅੰਦਰ ਬਿੱਲ ਪੇਸ਼ ਹੋਣ ਵਾਲੇ ਦਿਨ ਦੋ ਘੰਟੇ ਸੜਕਾਂ ਜਾਮ ਕਰਨ ਦੇ ਸੱਦੇ ਦੀ ਡਟ ਕੇ ਹਮਾਇਤ ਕਰਨ ਦਾ ਐਲਾਨ ਕੀਤਾ ਹੈ,ਇਸ ਦੇ ਨਾਲ ਹੀ ਢੀਂਡਸਾ ਨੇ ਕਿਹਾ ਕਿ ਇਹ ਆਰਡੀਨੈਂਸ ਖੇਤੀ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਕੇ ਕਿਸਾਨੀ ਨੂੰ ਤਬਾਹ ਕਰਨ ਵਾਲੇ ਤੇ ਫੈਡਰਲਿਜ਼ਮ ਨੂੰ ਢਾਹ ਲਾਉਣ ਵਾਲੇ ਹਨ।

ਜਿਣਸਾਂ ਦੀ ਖਰੀਦ ਦੀ ਗਰੰਟੀ ਖਤਮ ਹੋ ਜਾਣ ਦੇ ਖਤਰੇ ਨੇ ਕਿਸਾਨ ਪਰਿਵਾਰਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ,ਇਸ ਨਾਲ ਕਿਸਾਨ ਬਿੱਲਕੁਲ ਹੀ ਕਰਜ਼ੇ ਦੇ ਹੇਠਾ ਆ ਜਾਵੇਗਾ,ਅਤੇ ਜੋ ਕਿ ਲੋਕ ਇਸ ਕਿਸਾਨ ਅਤੇ ਖੇਤਾ ਵਿੱਚ ਜੋ ਲੋਕ ਕੰਮ ਕਰਦੇ ਹਨ, ਉਹ ਲੋਕ ਬੇਰੌਜਗਾਰ ਹੋ ਜਾਣਗੇਂ,ਜੋ ਕਿ ਇੱਕ ਖਤਰਨਾਕ ਸਿੱਧ ਹੋਵੇਗਾ,ਪੰਜਾਬ ਦੇ 85 ਫੀਸਦੀ ਲੋਕ ਖੇਤੀ ਨਾਲ ਸਿੱਧੇੑਅਸਿੱਧੇ ਤੌਰ ੋਤੇ ਜੁੜੇ ਹੋਏ ਹਨ ਜਿਨ੍ਹਾੰ ਦੀ ਰੋਜੀ ਰੋਟੀ ਦਾ ਸਵਾਲ ਹੈ।

ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਜੰਮੂ- ਕਸ਼ਮੀਰ ਵਿੱਚ’ਚ ਪੰਜਾਬੀ ਭਾਸ਼ਾ ਦੇ ਮੁੱਦੇ ਉਠਾਇਆ ਦਫ਼ਤਰੀ ਭਾਸ਼ਾਵਾਂ ਵਿੱਚ ਸ਼ਾਮਲ ਕੀਤਾ ਜਾਵੇ

ਕੇਂਦਰ ਸਰਕਾਰ ਉੱਪਰ ਖੇਤੀ ਵਿਰੋਧੀ ਆਰਡੀਨੈਂਸਾਂ ਨੂੰ ਵਾਪਸ ਲੈਣ ਲਈ ਦਬਾਅ ਪਾਇਆ ਜਾ ਸਕੇ,ਇਸ ਕਰਕੇ ਕਿਸਾਨਾਂ ਦੇ ਸਾਂਝੇ ਸੰਘਰਸ਼ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤੇ ਸਫ਼ਲ ਬਣਾਉਣ ਦੀ ਜ਼ਰੂਰਤ ਹੈ ਇਸ ਸਮੇਂ ਪੂਰੇ ਦੇਸ ਵਿੱਚ ਇਸ ਬਿੱਲ ਨੂੰ ਲੈਕੇ ਰੋਸ ਪ੍ਰਦਰਸ਼ਨ ਹੋ ਰਹੇ ਹਨ,ਜੋ ਕਿ ਕਈ ਦਿਨ੍ਹਾਂ ਤੋਂ ਚੱਲ ਰਹੇ ਹਨ,ਅਤੇ ਆਉਣ ਵਾਲੇ ਦਿਨ੍ਹਾਂ ਵਿੱਚ ਹੋਰ ਵੀਂ ਹੋਰ ਵੀਂ ਤੇਜ ਹੋਵੇਗਾ ਕੁਝ ਲੋਕ ਆਪਣੇ ਨਿੱਜੀ ਸਵਾਰਥਾਂ ਖਾਤਰ ਆਰਡੀਨੈਂਸਾਂ ਦੇ ਮੁੱਦੇ ਉਪਰ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਯਤਨ ਕਰ ਰਹੇ ਹਨ।

ਉਨ੍ਹਾਂ ਨਿੱਜੀ ਸਵਾਰਥ ਦੀ ਰਾਜਨੀਤੀ ਕਰਨ ਵਾਲੇ ਆਗੂਆਂ ਬਾਰੇ ਸੁਚੇਤ ਕਰਦਿਆਂ ਕਿਹਾ ਕਿ ਆਰਡੀਨੈਂਸ ਖੇਤੀ ਵਿਰੋਧੀ ਹੀ ਨਹੀਂ ਸਗੋਂ ਰਾਜਾਂ ਦੇ ਅਧਿਕਾਰ ਖੋਹਣ ਵਾਲੇ ਵੀ ਹਨ,ਜਿਨ੍ਹਾਂ ਅਧਿਕਾਰਾਂ ਦੇ ਹੱਕਾਂ ਲਈ ਪੰਜਾਬ ਦੇ ਲੋਕਾਂ ਨੇ ਲੰਬੇ ਸੰਘਰਸ਼ ਲੜੇ ਹਨ,ਕਿਉਂਕਿ ਆਰਥਿਕ ਤੌਰ ,ਤੇ ਕਮਜ਼ੋਰ ਸੂਬਾ ਕਦੇ ਵੀ ਸਿੱਖਿਆ, ਸਿਹਤ, ਖੇਤੀ, ਬੁਨਿਆਦੀ ਢਾਂਚੇ ਤੇ ਵਿਕਾਸ ਵੱਲ ਅੱਗੇ ਨਹੀਂ ਵਧ ਸਕਦਾ,ਢੀਂਡਸਾ ਦੀ ਦੁਬਾਰਾ ਕਰੋਨਾਵਾਇਰਸ ਟੈਸਟ ਰਿਪੋਰਟ ਪੌਜੇਟਿਵ ਆ ਗਈ ਹੈ ਜਿਸ ਕਰਕੇ ਉਹ ਪਾਰਲੀਮੈਂਟ ਨਹੀਂ ਜਾ ਸਕਣਗੇ।


ਇਹ ਵੀ ਪੜ੍ਹੋ:–

ਆਪ ਵਿਧਾਇਕ ਵਲੋਂ ਕੋਵਿਡ ਕਿੱਟਾਂ ਖਰੀਦ ’ਚ ਘਪਲੇਬਾਜ਼ੀ ਦੇ ਦੋਸ਼ ਲਾਉਣ ਨੂੰ ਅਮਰਿੰਦਰ ਸਿੰਘ ਨੇ ਹਾਸੋਹੀਣਾ ਤੇ ਬੇਤੁਕਾ ਕਰਾਰ ਦਿੱਤਾ

ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ

लोग सभा के 17 सदस्यों को कोरोना और भाजपा के 12 संसद सदस्यों कोरोना पॉजिटिव

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *