ਸਿੱਖ ਪੰਥ ਦੇ ਮਹਾਨ ਮਹਾਨ ਕੀਰਤਨੀਏ ਭਾਈ ਹਰਨਾਮ ਸਿੰਘ ਜੀ ਸ੍ਰੀਨਗਰ ਵਾਲਿਆਂ ਦਾ ਦੇਹਾਂਤ ਸਿੱਖ ਪੰਥ ਦੇ ਮਹਾਨ ਮਹਾਨ ਕੀਰਤਨੀਏ ਭਾਈ ਹਰਨਾਮ ਸਿੰਘ ਜੀ ਸ੍ਰੀਨਗਰ ਵਾਲਿਆਂ ਦਾ ਦੇਹਾਂਤ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸਿੱਖ ਪੰਥ ਦੇ ਮਹਾਨ ਮਹਾਨ ਕੀਰਤਨੀਏ ਭਾਈ ਹਰਨਾਮ ਸਿੰਘ ਜੀ ਸ੍ਰੀਨਗਰ ਵਾਲਿਆਂ ਦਾ ਦੇਹਾਂਤ

ਸਿੱਖ ਪੰਥ ਦੇ ਮਹਾਨ ਮਹਾਨ ਕੀਰਤਨੀਏ ਭਾਈ ਹਰਨਾਮ ਸਿੰਘ ਜੀ ਸ੍ਰੀਨਗਰ ਵਾਲਿਆਂ ਦਾ ਦੇਹਾਂਤ

51

AZAD SOCH :-

PATIALA :- ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲੇ ਨਹੀਂ ਰਹੇ,ਉਨ੍ਹਾਂ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਾਰਣ ਅੱਜ ਦੇਹਾਂਤ ਹੋ ਗਿਆ ਹੈ,ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਨਾਮ ਸਿੰਘ ਜੀ ਦਾ ਜਨਮ 4 ਦਸੰਬਰ 1962 ਵਿਚ ਪੰਜਾਬ ਦੇ ਸ਼ਹਿਰ ਬਰਨਾਲਾ ਵਿਖੇ ਹੋਇਆ ਸੀ,ਉਹਨਾਂ ਦੇ ਦੇਹਾਂਤ ਦੀ ਖ਼ਬਰ ਤੋਂ ਬਾਅਦ ਸਮੂਹ ਸਿੱਖ ਸੰਗਤਾਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਪਿਛਲੇ ਦੋ ਦਿਨਾਂ ਤੋਂ ਬੁਖਾਰ ਹੋਣ ਕਾਰਨ ਹਸਪਤਾਲ ਦਾਖਲ ਸਨ,ਉਨ੍ਹਾਂ ਅੱਜ ਸਾਹ ‘ਚ ਤਕਲੀਫ਼ ਹੋਣ ਤੋਂ ਬਾਅਦ ਸਵਾਸ ਤਿਆਗੇ,ਉਹ 30 ਸਾਲਾਂ ਤੋਂ ਕੀਰਤਨ ਕਰ ਰਹੇ ਹਨ ਤੇ ਉਹ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਸਨ,ਹੁਣ ਤੱਕ ਉਹਨਾਂ ਨੇ ਅਮਰੀਕਾ, ਕੈਨੇਡਾ, ਹਾਂਗਕਾਂਗ, ਆਸਟ੍ਰੇਲੀਆ, ਫਰਾਂਸ, ਦੁਬਈ ਆਦਿ ਕਈ ਦੇਸ਼ਾਂ ਵਿਚ ਕੀਰਤਨ ਕਰ ਚੁੱਕੇ ਸਨ।

ਸਿੱਖ ਪੰਥ ਦੇ ਮਹਾਨ ਮਹਾਨ ਕੀਰਤਨੀਏ ਭਾਈ ਹਰਨਾਮ ਸਿੰਘ ਜੀ ਸ੍ਰੀਨਗਰ
ਸਿੱਖ ਪੰਥ ਦੇ ਮਹਾਨ ਮਹਾਨ ਕੀਰਤਨੀਏ ਭਾਈ ਹਰਨਾਮ ਸਿੰਘ ਜੀ ਸ੍ਰੀਨਗਰ

ਉਹਨਾਂ ਨੇ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਤੋਂ ਗੁਰਮਤਿ ਸੰਗੀਤ ਡਿਪਲੋਮਾ ਵੀ ਹਾਸਲ ਕੀਤਾ ਹੋਇਆ ਸੀ,ਭਾਈ ਹਰਨਾਮ ਸਿੰਘ ਦੇ ਅਕਾਲ ਚਲਾਣਾ ਦੀ ਖ਼ਬਰ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ,ਉਹਨਾਂ ਨੇ ਭਾਈ ਸਾਹਿਬ ਦੀ ਮੌਤ ਨੂੰ ਸਿੱਖ ਪੰਥ ਲਈ ਵੱਡਾ ਘਾਟਾ ਕਰਾਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ (ਢੀਂਡਸਾ) ਦੇ ਪ੍ਰਧਾਨ ਸੁਖਦੇਵ ਢੀਂਡਸਾ ਦੀ ਕੋਵਿਡ-19 ਰਿਪੋਰਟ ਨੈਗੇਟਿਵ, ਸੰਸਦ ‘ਚ ਭਰਨਗੇ ਹਾਜ਼ਰੀ

ਸਿੱਖ ਸੰਗਤਾਂ ਵਿੱਚ ਉਨ੍ਹਾਂ ਦੇ ਇਸ ਤਰ੍ਹਾਂ ਚਲੇ ਜਾਣ ਤੇ ਬਹੁਤ ਦੁੱਖ ਪ੍ਰਗਟ ਕਰ ਰਹੇ ਹਨ, ਸਿੱਖ ਪੰਥ ਦੇ ਕਈ ਕੀਰਤਨੀਆਂ ਨੇ ਅਤੇ ਹੋਰ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਦੇ ਇਸ ਤਰ੍ਹਾਂ ਚੱਲੇ ਜਾਣ ਕਾਰਨ ਸੋਗ ਦੀ ਲਹਿਰ ਹੈ,ਉਹ ਇਸ ਵੇਲੇ ਜਲੰਧਰ ਵਿਖੇ ਰਹਿੰਦੇ ਸਨ,ਉਹਨਾਂ ਨੇ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਤੋਂ ਗੁਰਮਤਿ ਸੰਗੀਤ ਡਿਪਲੋਮਾ ਵੀ ਹਾਸਲ ਕੀਤਾ ਹੋਇਆ ਸੀ।

ਇਹ ਵੀ ਪੜ੍ਹੋ:– 

ਸੁਖਬੀਰ ਬਾਦਲ ਕਿਹਾ,ਕਿਸਾਨਾਂ ਦੇ ਹਿੱਤਾਂ ਦੇ ਖਿਲਾਫ ਕੁਝ ਵੀ ਪ੍ਰਵਾਨ ਨਹੀਂ ਹੋ ਸਕਦਾ

ਬਿਜ਼ਲੀ ਕਾਲ ਸੈਂਟਰ 1912 ਦੀ ਨਵੀਂ ਬਿਲਡਿੰਗ ਦਾ ਉਦਘਾਟਨ – 60 ਹੋਰ ਲਾਈਨਾਂ ਚਾਲੂ

ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਤੇ ਵੱਡੇ ਐਕਸ਼ਨ ਸੂਬੇ ਵਿੱਚ ਕਈ ਥਾਵਾਂ ਦੇ ਰੋਸ ਪ੍ਰਦਰਸ਼ਨ

ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ





Leave a Reply

Your email address will not be published. Required fields are marked *