ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ (ਢੀਂਡਸਾ) ਦੇ ਪ੍ਰਧਾਨ ਸੁਖਦੇਵ ਢੀਂਡਸਾ ਦੀ ਕੋਵਿਡ-19 ਰਿਪੋਰਟ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ (ਢੀਂਡਸਾ) ਦੇ ਪ੍ਰਧਾਨ ਸੁਖਦੇਵ ਢੀਂਡਸਾ ਦੀ ਕੋਵਿਡ-19 ਰਿਪੋਰਟ
BREAKING NEWS
Search

Live Clock Date

Your browser is not supported for the Live Clock Timer, please visit the Support Center for support.
ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ (ਢੀਂਡਸਾ) ਦੇ ਪ੍ਰਧਾਨ ਸੁਖਦੇਵ ਢੀਂਡਸਾ ਦੀ ਕੋਵਿਡ-19 ਰਿਪੋਰਟ ਨੈਗੇਟਿਵ,

ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ (ਢੀਂਡਸਾ) ਦੇ ਪ੍ਰਧਾਨ ਸੁਖਦੇਵ ਢੀਂਡਸਾ ਦੀ ਕੋਵਿਡ-19 ਰਿਪੋਰਟ ਨੈਗੇਟਿਵ, ਸੰਸਦ ‘ਚ ਭਰਨਗੇ ਹਾਜ਼ਰੀ

38

AZAD SOCH :-

ਚੰਡੀਗੜ੍ਹ:- ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ (ਢੀਂਡਸਾ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ,ਪਾਰਲੀਮੈਂਟ ਜਾਣ ਦੀ ਇੱਛਾ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਪਹਿਲਾਂ ਦੋ ਵਾਰ ਟੈਸਟ ਕਰਵਾਇਆ ਸੀ ਤਾਂ ਰਿਪੋਰਟ ਪੌਜੇਟਿਵ ਆਈ ਸੀ,ਉਨ੍ਹਾਂ ਸਪੀਕਰ ਨੂੰ ਬਕਾਇਦਾ ਲਿਖ ਕੇ ਭੇਜਿਆ ਸੀ ਕਿ ਖੇਤੀ ਆਰਡੀਨੈਂਸਾਂ ਦੇ ਮੁੱਦੇ ‘ਤੇ ਮੇਰੇ ਵਿਚਾਰ ਜਾਂ ਮੇਰਾ ਪੱਖ ਖੇਤੀ ਆਰਡੀਨੈਂਸਾਂ ਖਿਲਾਫ਼ ਸਮਝਿਆ ਜਾਵੇ।

ਸੁਖਬੀਰ ਬਾਦਲ ਕਿਹਾ,ਕਿਸਾਨਾਂ ਦੇ ਹਿੱਤਾਂ ਦੇ ਖਿਲਾਫ ਕੁਝ ਵੀ ਪ੍ਰਵਾਨ ਨਹੀਂ ਹੋ ਸਕਦਾ

ਇਸ ਤੋਂ ਇਲਾਵਾ ਉਨ੍ਹਾਂ ਆਪਣੇ ਪਾਰਟੀ ਵਰਕਰਾਂ ਨੂੰ ਵੀ ਕਿਸਾਨਾਂ ਦਾ ਡਟ ਤੇ ਸਾਥ ਦੇਣ ਦੀ ਅਪੀਲ ਕੀਤੀ ਸੀ,ਮੰਗਲਵਾਰ ਮੁੜ ਤੋਂ ਉਨ੍ਹਾਂ ਟੈਸਟ ਕਰਵਾਇਆ ਤਾਂ ਹੁਣ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ,ਇਸ ਤੋਂ ਬਾਅਦ ਹੁਣ ਸੁਖਦੇਵ ਸਿੰਘ ਢੀਂਡਸਾ ਪਾਰਲੀਮੈਂਟ ਜਾ ਸਕਣਗੇ, ਇਸ ਤੋਂ ਪਹਿਲਾਂ ਢੀਂਡਸਾ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਕਾਰਨ ਸੰਸਦ ‘ਚ ਨਹੀਂ ਜਾ ਸਕੇ ਸਨ,ਇਸ ਤੋਂ ਪਹਿਲਾਂ ਕੀ ਢੀਂਡਸਾ ਪਰਿਵਾਰ ਦੇ ਸਾਰੇ ਹੀ ਮੈਂਬਰਾਂ ਦਾ ਕੋਰੋਨਾ ਦਾ ਟੈੱਸਟ ਹੋ ਚੁੱਕਾ ਹੈ।

ਇਹ ਵੀ ਪੜ੍ਹੋ:– 


ਬਿਜ਼ਲੀ ਕਾਲ ਸੈਂਟਰ 1912 ਦੀ ਨਵੀਂ ਬਿਲਡਿੰਗ ਦਾ ਉਦਘਾਟਨ – 60 ਹੋਰ ਲਾਈਨਾਂ ਚਾਲੂ

ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਤੇ ਵੱਡੇ ਐਕਸ਼ਨ ਸੂਬੇ ਵਿੱਚ ਕਈ ਥਾਵਾਂ ਦੇ ਰੋਸ ਪ੍ਰਦਰਸ਼ਨ

ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *