ਫਤਿਹਗੜ੍ਹ ਸਾਹਿਬ ਦੇ ਕਾਂਗਰਸੀ ਵਿਧਾਇਕ ਕੁਲਜੀਤ ਨਾਗਰਾ ਨੇ ਬਿੱਲ ਦੇ ਵਿਰੋਧ 'ਚ ਅਸਤੀਫਾ ਫਤਿਹਗੜ੍ਹ ਸਾਹਿਬ ਦੇ ਕਾਂਗਰਸੀ ਵਿਧਾਇਕ ਕੁਲਜੀਤ ਨਾਗਰਾ ਨੇ ਬਿੱਲ ਦੇ ਵਿਰੋਧ 'ਚ ਅਸਤੀਫਾ

Live Clock Date

Your browser is not supported for the Live Clock Timer, please visit the Support Center for support.
ਫਤਿਹਗੜ੍ਹ ਸਾਹਿਬ ਦੇ ਕਾਂਗਰਸੀ ਵਿਧਾਇਕ ਕੁਲਜੀਤ ਨਾਗਰਾ ਨੇ ਬਿੱਲ ਦੇ ਵਿਰੋਧ 'ਚ ਅਸਤੀਫਾ ਦਿੱਤਾ

ਫਤਿਹਗੜ੍ਹ ਸਾਹਿਬ ਦੇ ਕਾਂਗਰਸੀ ਵਿਧਾਇਕ ਕੁਲਜੀਤ ਨਾਗਰਾ ਨੇ ਬਿੱਲ ਦੇ ਵਿਰੋਧ ‘ਚ ਅਸਤੀਫਾ ਦਿੱਤਾ

37

AZAD SOCH :-

ਫਤਿਹਗੜ੍ਹ ਸਾਹਿਬ :- ਲੋਕ ਸਭਾ ‘ਚ ਖੇਤੀਬਾੜੀ ਬਿੱਲ (Farm Bill) ਪਾਸ ਹੋਣ ਮਗਰੋਂ ਫਤਿਹਗੜ੍ਹ ਸਾਹਿਬ ਦੇ ਕਾਂਗਰਸੀ ਵਿਧਾਇਕ ਕੁਲਜੀਤ ਨਾਗਰਾ (kuljit singh nagra) ਨੇ ਬਿੱਲ ਦੇ ਵਿਰੋਧ ‘ਚ ਅਸਤੀਫਾ ਦੇ ਦਿੱਤਾ ਹੈ,ਪੰਜਾਬ ਵਿੱਚ ਇਸ ਖੇਤੀ ਬਿੱਲ ਵਿਰੋਧ ਵਿੱਚ ਲਗਾਤਾਰ ਵਿਰੋਧ ਹੋ ਰਹੇ ਹਨ, ਜਿਸ ਕਾਰਨ Punjab ਵਿੱਚ ਕਿਸਾਨਾ ਨੇ ਇਸ ਬਿੱਲ ਦੇ ਵਿਰੋਧ ਵਿੱਚ ਪੰਜਾਬ ਦੇ ਕਈ ਇਲਾਕਿਆਂ ਅਤੇ ਜਿਲਿ੍ਹਆਂ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ.

ਲੋਕ ਸਭਾ 'ਚ ਖੇਤੀਬਾੜੀ ਬਿੱਲ (Farm Bill) ਪਾਸ ਹੋਣ ਮਗਰੋਂ ਫਤਿਹਗੜ੍ਹ ਸਾਹਿਬ ਦੇ ਕਾਂਗਰਸੀ ਵਿਧਾਇਕ ਕੁਲਜੀਤ ਨਾਗਰਾ (kuljit singh nagra) ਨੇ ਬਿੱਲ ਦੇ ਵਿਰੋਧ 'ਚ ਅਸਤੀਫਾ ਦੇ ਦਿੱਤਾ ਹੈ
ਲੋਕ ਸਭਾ ‘ਚ ਖੇਤੀਬਾੜੀ ਬਿੱਲ (Farm Bill) ਪਾਸ ਹੋਣ ਮਗਰੋਂ ਫਤਿਹਗੜ੍ਹ ਸਾਹਿਬ ਦੇ ਕਾਂਗਰਸੀ ਵਿਧਾਇਕ ਕੁਲਜੀਤ ਨਾਗਰਾ (kuljit singh nagra) ਨੇ ਬਿੱਲ ਦੇ ਵਿਰੋਧ ‘ਚ ਅਸਤੀਫਾ ਦੇ ਦਿੱਤਾ ਹੈ

ਪੰਜਾਬ ਦੇ ਮੁੱਖ ਮੰਤਰੀ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਤਿਸੰਗ ਭਵਨਾਂ ਲਈ ਸੀ.ਐਲ.ਯੂ ਅਤੇ ਕਈ ਹੋਰ ਦਰਾਂ ਦੀ ਮੁਆਫੀ ਨੂੰ ਪ੍ਰਵਾਨਗੀ

ਇਸ ਤੋਂ ਇਲਾਵਾਂ ਹਰਿਆਣਾ ਵਿੱਚ ਇਸ ਵਿੱਚ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ,ਇਸ ਦੇ ਨਾਲ ਹੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਵੀ ਇਸ ਬਿੱਲ ਦੇ ਵਿਰੋਧ ‘ਚ ਅਸਤੀਫਾ ਦਿੱਤਾ ਹੈ,ਕੇਂਦਰ ਸਰਕਾਰ ਦਾ ਇਹ ਬਿੱਲ ਹੁਣ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਪੇਸ਼ ਕੀਤਾ ਜਾਏਗਾ.

ਇਹ ਵੀ ਪੜ੍ਹੋ: –

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀਬਾੜੀ ਨਾਲ ਸਬੰਧਤ ਬਿਲਾਂ ਦੇ ਵਿਰੋਧ ਵਿੱਚ ਦਿੱਤਾ ਅਸਤੀਫਾ

ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਤੇ ਵੱਡੇ ਐਕਸ਼ਨ ਸੂਬੇ ਵਿੱਚ ਕਈ ਥਾਵਾਂ ਦੇ ਰੋਸ ਪ੍ਰਦਰਸ਼ਨ

ਪੰਜਾਬ ਦੇ ਕਈ ਨਾਮੀ ਪੰਜਾਬੀ ਸਿੰਗਰ ਅਤੇ ਕਲਾਕਾਰ ਆਏ ਕਿਸਾਨਾਂ ਦੇ ਹੱਕ ਵਿੱਚ ਸ਼ੋਸ਼ਲ ਮੀਡੀਆਂ ਉੱਪਰ ਸ਼ੇਅਰ ਕੀਤੀਆਂ ਪੋਸਟਾਂ

पंजाब और हरियाणा के किसान दिल्ली में जंतरमंतर जा कर Ordinance बिल का विरोध किया

AZAD SOCH :- E-PAPER

ਹੋਰ ਵਧੇਰੇ ਖ਼ਬਰਾਂ ਅਤੇ update ਲਈ facebook page like ਅਤੇ twitter follow ਕਰੋਂ




Leave a Reply

Your email address will not be published. Required fields are marked *